ਭਾਰਤੀ ਰਾਸ਼ਟਰੀ ਕਾਂਗਰਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 199:
 
== ਮੌਜੂਦਾ ਰੁਝਾਣ ==
ਕਾਂਗਰਸ ਹੁਣ ਸਰਬਹਿੰਦ ਆਧਾਰ ਵਾਲੀ ਪਾਰਟੀ ਨਹੀਂ ਰਹੀ। ਉੱਤਰ ਪ੍ਰਦੇਸ਼, ਬਿਹਾਰ, ਉੜੀਸਾ, ਆਂਧਰਾ ਪ੍ਰਦੇਸ਼, ਤਿਲੰਗਾਨਾ ਅਤੇ ਦਿੱਲੀ ਵਿਚ ਕਾਂਗਰਸ ਦੇ ਆਧਾਰ ਨੂੰ ਖ਼ੋਰਾ ਲੱਗਾ ਹੈ। ਪਾਰਟੀ ਦੀ ਤਾਕਤ ਹਿਮਾਚਲ, ਹਰਿਆਣਾ, ਪੰਜਾਬ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਕਰਨਾਟਕ, ਕੇਰਲ ਅਤੇ ਆਸਾਮ ਵਿਚ ਸਾਂਵੇਂ ਪੱਧਰ ਦੀ ਹੈ। ਪੱਛਮੀ ਬੰਗਾਲ ਤੇ ਉੱਤਰ ਪੂਰਵੀ ਰਾਜਾਂ ਵਿਚ ਵੀ ਇਸ ਦਾ ਆਧਾਰ ਸੀਮਤ ਹੈ।<ref>{{Cite web|url=https://www.punjabitribuneonline.com/2019/03/%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%a6%e0%a9%80-%e0%a8%9a%e0%a9%8b%e0%a8%a3-%e0%a8%b0%e0%a8%a3%e0%a8%a8%e0%a9%80%e0%a8%a4%e0%a9%80/|title=ਕਾਂਗਰਸ ਦੀ ਚੋਣ ਰਣਨੀਤੀ|date=2019-03-14|website=Punjabi Tribune Online|language=hi-IN|access-date=2019-03-15}}</ref>ਕਾਂਗਰਸ ਦੀ ਚਿੰਤਾ ਇਹ ਹੈ ਕਿ ਮੁਲਕ ਦੇ ਕਈ ਅਹਿਮ ਸੂਬਿਆਂ ਵਿਚ ਇਹ ਹਾਲੇ ਤੱਕ ਲੜਾਈ ਤੋਂ ਹੀ ਬਾਹਰ ਹੈ। ਇਸ ਲਈ ਇਹ ਵੀ ਫ਼ਿਕਰ ਦੀ ਗੱਲ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਕਰੀਬ 250 ਸੀਟਾਂ ‘ਤੇ ਮੁਕਾਬਲੇ ਵਿਚ ਹੀ ਨਹੀਂ ਹੈ।<ref>{{Cite web|url=https://www.punjabitribuneonline.com/2019/03/%e0%a8%b2%e0%a9%8b%e0%a8%95-%e0%a8%b8%e0%a8%ad%e0%a8%be-%e0%a8%9a%e0%a9%8b%e0%a8%a3%e0%a8%be%e0%a8%82-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%b2%e0%a8%88-%e0%a8%b5%e0%a9%b1/|title=ਲੋਕ ਸਭਾ ਚੋਣਾਂ ਕਾਂਗਰਸ ਲਈ ਵੱਡੀ ਵੰਗਾਰ|last=ਸੰਜੀਵ ਪਾਂਡੇ|first=|date=2019-03-16|website=Punjabi Tribune Online|publisher=|language=hi-IN|access-date=2019-03-16}}</ref>
 
==ਇਹ ਵੀ ਵੇਖੋ==