ਨਰਿੰਦਰ ਮੋਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 46:
 
ਸਤੰਬਰ 2013 ਵਿੱਚ ਉਨ੍ਹਾਂ ਨੂੰ 16ਵੀਂ ਲੋਕ ਸਭਾ ਦੀ ਚੋਣ ਲਈ ਭਾਜਪਾ ਵੱਲੋਂ ਆਪਣੀ ਚੋਣ ਮੁਹਿੰਮ ਕਮੇਟੀ ਦਾ ਇੰਚਾਰਜ ਬਣਾਇਆ ਗਿਆ ਅਤੇ ਇਸੇ ਸਾਲ ਦੇ ਅਖੀਰ ਤੱਕ ਉਹ ਭਾਜਪਾ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਬਣ ਗਏ। ਪਿਛਲੇ ਇੱਕ ਸਾਲ ਤੋਂ ਉਨ੍ਹਾਂ ਨੇ ਲੋਕ ਸਭਾ ਦੀਆਂ ਚੋਣਾਂ ਲਈ ਭਾਜਪਾ ਨੂੰ ਤੇਜ਼ੀ ਨਾਲ ਤਿਆਰ ਕਰਨਾ ਆਰੰਭ ਕਰ ਦਿੱਤਾ ਸੀ। ਇਸ ਅਰਸੇ ਦੌਰਾਨ ਉਨ੍ਹਾਂ ਨੇ ਦੇਸ਼ ਭਰ ਵਿੱਚ ਲਗਭਗ 400 ਤੋਂ ਵੱਧ ਵੱਡੀਆਂ ਰੈਲੀਆਂ ਨੂੰ ਸੰਬੋਧਨ ਕੀਤਾ ਅਤੇ 3 ਲੱਖ ਕਿਲੋਮੀਟਰ ਤੋਂ ਵੱਧ ਦਾ ਸਫ਼ਰ ਕੀਤਾ। ਚੋਣਾਂ ਜਿੱਤਣ ਲਈ ਉਨ੍ਹਾਂ ਨੇ ਗੁਜਰਾਤ ਦੇ ਵਿਕਾਸ ਨੂੰ 'ਗੁਜਰਾਤ ਮਾਡਲ' ਵਜੋਂ ਦੇਸ਼ ਦੇ ਸਾਹਮਣੇ ਪੇਸ਼ ਕੀਤਾ ਅਤੇ ਦੇਸ਼ ਦੇ ਵਿਕਾਸ ਨੂੰ ਚੋਣਾਂ ਲਈ ਮੁੱਖ ਏਜੰਡਾ ਬਣਾਇਆ।
 
== ਚੋਣ ਮੁਹਿੰਮ ੨੦੧੯ ==
ਅਪ੍ਰੈਲ ਮਈ ੨੦੧੯ ਵਿੱਚ ਹੋਣ ਵਾਲੀਆਂ ਲੋਕਸਭਾ ਚੋਣਾਂ ਲਈ ਉਹ ਭਾਜਪਾ ਦੇ ਮੁੱਖ ਨੇਤਾ ਹਨ । ਉਹਨਾਂ ਦੀ ਹਰ ਗੱਲ ਨੂੰ ਪਾਰਟੀ ਦੇ ਹੇਠਲੇ ਨੇਤਾ ਲਾਗੂ ਕਰਦੇ ਹਨ।
 
==ਹੋਰ ਵੇਖੋ==