ਨਾਟਕ (ਥੀਏਟਰ): ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 17:
ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ।
 
ਨਾਟਕ ਦੇ ਤੱਤਲੱਛਣ :-
1. ਨਾਟਕ ਨਿਰਾ ਦ੍ਰਿਸ਼ ਨਹੀਂ
2. ਨਾਟਕ ਦਾ ਮੂਲ ਆਧਾਰ ਜੀਵਨ
3. ਨਾਟਕ ਜੀਵਨ ਦਾ ਪ੍ਤਿਬਿੰਬ ਹੈ (reflection of life)
4. ਟੱਕਰ,ਗੁੰਝਲ ਨਾਟਕ ਲਈ ਜਰੂਰੀ
 
ਨਾਟਕ ਦੇ ਤੱਤ :-
ਵਿਸ਼ਾ, ਉਦੇਸ਼, ਪਲਾਟ, ਚਰਿੱਤਰ ਚਿਤਰਣ, ਸੰਵਾਦ, ਵਾਤਾਵਰਣ, ਸ਼ੈਲੀ, ਰੰਗ ਮੰਚ ਆਦਿ
 
== * [[ਨਾਟਕ ਦੇ ਰੂਪ]] ==