ਜਲ੍ਹਿਆਂਵਾਲਾ ਬਾਗ ਹੱਤਿਆਕਾਂਡ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 27:
'''30 ਮਾਰਚ 1919''': ਗਾਂਧੀ ਜੀ ਵੱਲੋਂ ਹੜਤਾਲ ਦੀ ਮਿਤੀ 6 ਅਪ੍ਰੈਲ ਕਰ ਦੇਣ ਦੇ ਬਾਵਜੂਦ ਦਿੱਲੀ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਹੜਤਾਲ ਹੋਈ; ਦਿੱਲੀ ਵਿਚ ਪੁਲੀਸ ਵੱਲੋਂ ਗੋਲੀ ਚਲਾਏ ਜਾਣ ਕਾਰਨ 8 ਮੌਤਾਂ ਹੋਈਆਂ
 
'''6 ਅਪ੍ਰੈਲ 1919''': ਪੰਜਾਬ ਭਰ ਵਿਚ ਜ਼ੋਰਦਾਰ ਹੜਤਾਲ ਪਰ ਸਥਿਤੀ ਸ਼ਾਂਤੀਪੁਰਨ ਰਹੀ।ਅੰਮ੍ਰਿਤਸਰ ਸ਼ਹਿਰ ਵਿਚ ਮੁਕੰਮਲ ਹੜਤਾਲ ਹੋਈ। ਘੰਟਾ ਘਰ ਉੱਤੇ ਹੱਥ ਲਿਖਤ ਇਸ਼ਤਿਹਾਰ ਚਿਪਕਿਆ ਮਿਲਿਆ ਜਿਸ ਦੀ ਸੁਰਖ਼ੀ ਸੀ, ‘‘ਮਰੋ ਜਾਂ ਮਾਰੋ’’। ਇਸ ਵਿਚ ਲਿਖਿਆ ਹੋਇਆ ਸੀ, ‘‘ਜਿੰਨਾ ਚਿਰ ਰੌਲਟ ਐਕਟ ਦਾ ਨਾਮ ਨਿਸ਼ਾਨ ਨਹੀਂ ਮਿਟ ਜਾਂਦਾ ਹਿੰਦੂ ਅਤੇ ਮੁਸਲਮਾਨ ਚੈਨ ਨਾਲ ਨਾ ਬੈਠਣ। ਮਰਨ ਜਾਂ ਮਾਰਨ ਲਈ ਤਿਆਰ ਹੋ ਜਾਓ। ਇਹ ਤਾਂ ਕੁਝ ਵੀ ਨਹੀਂ, ਉਨ੍ਹਾਂ (ਅੰਗਰੇਜ਼ਾਂ) ਨੂੰ ਸੈਂਕੜੇ ਹੀ ਅਜਿਹੇ ਕਾਨੂੰਨ ਵਾਪਸ ਲੈਣੇ ਪੈਣਗੇ।’’ ਸ਼ਾਮ ਵੇਲੇ ਜਨਾਬ ਬਦਰ ਇਸਲਾਮ ਅਲੀ ਖਾਂ ਦੀ ਪ੍ਰਧਾਨਗੀ ਹੇਠ ਹੋਈ ਵੱਡੀ ਇਕੱਤਰਤਾ ਵਿਚ ਤਿੰਨ ਮਤੇ ਪਾਸ ਕੀਤੇ ਗਏ। ਪਹਿਲੇ ਮਤੇ ਵਿਚ ਡਾਕਟਰ ਸੱਤਿਆਪਾਲ ਤੇ ਡਾਕਟਰ ਕਿਚਲੂ ਉੱਤੇ ਲਾਈ ਪਾਬੰਦੀ ਨੂੰ ਵਾਪਸ ਲੈਣ ਲਈ ਕਿਹਾ ਗਿਆ ਅਤੇ ਦੂਜੇ ਮਤੇ ਵਿਚ ਰੌਲਟ ਐਕਟ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਕ ਹੋਰ ਮਤੇ ਰਾਹੀਂ ਬਰਤਾਨਵੀ ਸ਼ਹਿਨਸ਼ਾਹ ਨੂੰ ਬੇਨਤੀ ਕੀਤੀ ਗਈ ਕਿ ਰੌਲਟ ਐਕਟ ਨੂੰ ਅੰਤਿਮ ਮਨਜ਼ੂਰੀ ਨਾ ਦਿੱਤੀ ਜਾਵੇ।<ref>{{Cite web|url=https://www.punjabitribuneonline.com/2019/04/13-%e0%a8%85%e0%a8%aa%e0%a8%b0%e0%a9%88%e0%a8%b2-1919-%e0%a8%a4%e0%a9%8b%e0%a8%82-%e0%a8%aa%e0%a8%b9%e0%a8%bf%e0%a8%b2%e0%a8%be%e0%a8%82-%e0%a8%b5%e0%a8%bf%e0%a8%86%e0%a8%aa%e0%a8%95-%e0%a8%b9/|title=13 ਅਪਰੈਲ 1919 ਤੋਂ ਪਹਿਲਾਂ : ਵਿਆਪਕ ਹੜਤਾਲ ਅਤੇ ਆਪਸੀ ਸਦਭਾਵਨਾ|last=ਗੁਰਦੇਵ ਸਿੰਘ ਸਿੱਧੂ|first=|date=2019-04-07|website=Punjabi Tribune Online|publisher=|language=hi-IN|access-date=2019-04-13}}</ref>
'''6 ਅਪ੍ਰੈਲ 1919''': ਪੰਜਾਬ ਭਰ ਵਿਚ ਜ਼ੋਰਦਾਰ ਹੜਤਾਲ ਪਰ ਸਥਿਤੀ ਸ਼ਾਂਤੀਪੁਰਨ ਰਹੀ
 
'''9 ਅਪ੍ਰੈਲ 1919:''' ਅੰਮ੍ਰਿਤਸਰ ਵਿਚ ਹਿੰਦੂਆਂ ਮੁਸਲਮਾਨਾਂ ਨੇ ਰਾਮ ਨੌਮੀ ਦਾ ਤਿਉਹਾਰ ਮਿਲ ਕੇ ਮਨਾਇਆ; ਪੰਜਾਬ ਸਰਕਾਰ ਵੱਲੋਂ ਡਾ. ਕਿਚਲੂ ਅਤੇ ਡਾ. ਸਤਿਆਪਾਲ ਨੂੰ ਪੰਜਾਬ ਬਦਰ ਕਰਨ ਦਾ ਫੈਸਲਾ