"1955" ਦੇ ਰੀਵਿਜ਼ਨਾਂ ਵਿਚ ਫ਼ਰਕ

6 bytes added ,  1 ਸਾਲ ਪਹਿਲਾਂ
ਛੋ
→‎ਘਟਨਾ: clean up ਦੀ ਵਰਤੋਂ ਨਾਲ AWB
ਛੋ (→‎ਘਟਨਾ: clean up ਦੀ ਵਰਤੋਂ ਨਾਲ AWB)
* [[12 ਜੁਲਾਈ]] – [[ਪੰਜਾਬੀ ਸੂਬਾ ਮੋਰਚਾ]] ਦੌਰਾਨ ਗੁਰਬਚਨ ਸਿੰਘ ਫ਼ਤਿਹਗੜ੍ਹ ਦੀ ਕਮਾਨ ਹੇਠ 250 ਸਿੱਖਾਂ ਦਾ ਜੱਥਾ ਜੇਲ੍ਹ ਜਾਣ ਲਈ ਤਿਆਰ ਹੋ ਕੇ ਮੰਜੀ ਸਾਹਿਬ ਪਹੁੰਚ ਗਿਆ। ਸਰਕਾਰੀ ਅਧਿਕਾਰੀ, ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਆਏ ਅਤੇ ਸਰਕਾਰ ਵਲੋਂ ਪੰਜਾਬੀ ਸੂਬਾ ਜ਼ਿੰਦਾਬਾਦ ਦੇ ਨਾਹਰੇ ‘ਤੇ ਲੱਗੀ ਪਾਬੰਦੀ ਵਾਪਸ ਲੈਣ ਦੀ ਖ਼ਬਰ ਦਿਤੀ। ਪੰਜਾਬੀ ਸੂਬੇ ਦੇ ਨਾਹਰੇ ‘ਤੇ ਲੱਗੀ ਪਾਬੰਦੀ ਦੇ ਖ਼ਿਲਾਫ਼ 64 ਰੋਜ਼ਾ ਮੋਰਚਾ ਜਿਤਿਆ ਗਿਆ।
* [[10 ਨਵੰਬਰ]] – [[ਮੁੱਖ ਮੰਤਰੀ]] [[ਭੀਮ ਸੈਨ ਸੱਚਰ]] ਨੇ ਦਰਬਾਰ ਸਾਹਿਬ ਵਿੱਚ ਪੁਲਿਸ ਭੇਜਣ ਦੀ ਮੁਆਫ਼ੀ ਮੰਗੀ।
* [[1 ਦਸੰਬਰ]] – [[ਅਮਰੀਕਾ]] ਦੀ ਸਟੇਟ ਅਲਬਾਮਾ ਦੇ ਸ਼ਹਿਰ ਮਿੰਟਗੁਮਰੀ ਵਿਚ ਬੱਸ ਵਿਚ ਸਫ਼ਰ ਕਰ ਰਹੀ, ਇਕਇੱਕ ਕਾਲੀ ਔਰਤ ਰੋਸਾ ਪਾਰਕ ਨੇ ਇਕਇੱਕ ਗੋਰੇ ਵਾਸਤੇ ਸੀਟ ਖ਼ਾਲੀ ਕਰਨ ਤੋਂ ਨਾਂਹ ਕਰ ਦਿਤੀ | ਉਸ ਔਰਤ ਨੂੰ ਗਿ੍ਫ਼ਤਾਰ ਕਰ ਲਿਆ ਗਿਆ, ਜਿਸ ਕਾਰਨ ਅਮਰੀਕਾ ਵਿਚ 'ਸਿਵਲ ਰਾਈਟਸ' (ਕਾਲਿਆਂ ਵਾਸਤੇ ਬਰਾਬਰ ਦੇ ਹਕੂਕ) ਦੀ ਲਹਿਰ ਸ਼ੁਰੂ ਹੋਈ।
 
== ਜਨਮ==