ਅੰਟਾਰਕਟਿਕਾ: ਰੀਵਿਜ਼ਨਾਂ ਵਿਚ ਫ਼ਰਕ
Content deleted Content added
Charan Gill (ਗੱਲ-ਬਾਤ | ਯੋਗਦਾਨ) ਛੋ added Category:ਅੰਟਾਰਕਟਿਕਾ ਦਾ ਭੂਗੋਲ using HotCat |
Satdeepbot (ਗੱਲ-ਬਾਤ | ਯੋਗਦਾਨ) ਛੋ clean up ਦੀ ਵਰਤੋਂ ਨਾਲ AWB |
||
ਲਾਈਨ 18:
}}
[[ਤਸਵੀਰ:LocationAntarctica.png|thumb|right|250px|ਐਂਟਾਰਕਟਿਕਾ ਹੇਂਠਾਂ ਹਰੇ ਰੰਗ ਵਿੱਚ ਹੈ।]]
'''ਅੰਟਾਰਕਟਿਕਾ''' ਇੱਕ ਵਿਲੱਖਣ ਮਹਾਂਦੀਪ ਹੈ। ਇਸ ਦਾ ਜ਼ਿਆਦਾਤਰ ਭਾਗ ਬਰਫ਼ ਦੀ ਮੋਟੀ ਪੱਥਰ ਰੂਪੀ ਪਰਤ ਨਾਲ ਢਕਿਆ ਹੈ। ਐਂਟਾਰਕਟਿਕਾ ਦਾ ਇਤਿਹਾਸ 100 ਕਰੋੜ ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਇਸ ਦੀ ਖੋਜ ਸੰਨ 1772 ਤੋਂ 1775 ਈਸਵੀ ਵਿਚ ਬਰਤਾਨੀਆ ਦੇ ਖੋਜੀ ਕੈਪਟਨ [[ਜੇਮਜ਼ ਕੁੱਕ]] ਨੇ ਕੀਤੀ ਸੀ। 15 ਜਨਵਰੀ, 1912 ਵਿਚ ਪਹਿਲੀ ਵਾਰ [[ਕੈਪਟਨ ਸਕਾਟ]] ਦੱਖਣੀ ਧਰੁਵ ਤੱਕ ਗਿਆ ਸੀ। ਇਸ ਤੋਂ ਬਾਅਦ 60 ਸਾਲਾਂ ਵਿੱਚ ਕਈ ਯਾਤਰਾਵਾਂ ਹੋਈਆਂ ਪਰ ਸਾਰੇ ਇਸ ਮਹਾਂਦੀਪ ਦੇ ਤਟ ਦੇ ਨੇੜੇ ਤੋਂ ਹੋ ਕੇ ਵਾਪਸ ਆ ਗਏ।<ref name="Briggs2006">{{cite news|last=Briggs|first=Helen|date=19 April 2006|url=http://news.bbc.co.uk/1/hi/sci/tech/4908292.stm|title=Secret rivers found in Antarctic|publisher=BBC News|accessdate=7 February 2009 }}</ref> [[File:Antarctica.svg|thumb|300px|ਅੰਟਾਰਕਟਿਕਾ ਦਾ ਨਕਸ਼ਾ]] ਐਂਟਾਰਕਟਿਕਾ ਸਮੁੰਦਰੀ ਮਾਰਗ ਦੇ ਆਧਾਰ 'ਤੇ [[ਦੱਖਣੀ ਅਮਰੀਕਾ]] ਦੇ ਦੱਖਣੀ ਭਾਗ ਤੋਂ 900 ਕਿੱਲੋਮੀਟਰ, [[ਆਸਟ੍ਰੇਲੀਆ]] ਤੋਂ 2500 ਕਿੱਲੋਮੀਟਰ, [[ਦੱਖਣੀ ਅਫਰੀਕਾ]] ਤੋਂ 3800 ਕਿੱਲੋਮੀਟਰ ਅਤੇ [[ਭਾਰਤ]] ਤੋਂ ਲਗਪਗ 13000 ਕਿੱਲੋਮੀਟਰ ਦੂਰ ਹੈ। ਇਹ ਬਰਫ਼ ਨਾਲ ਢੱਕਿਆ ਇਲਾਕਾ ਹੈ। ਇਸ ਦਾ ਖੇਤਰਫਲ 1 ਕਰੋੜ 40 ਲੱਖ ਵਰਗ ਕਿੱਲੋਮੀਟਰ ਹੈ ਜਿਸ ਦੇ 98 ਫ਼ੀਸਦੀ ਤੋਂ ਵਧੇਰੇ 2000 ਤੋਂ 3000 ਮੀਟਰ ਮੋਟੀ ਬਰਫ਼ ਨਾਲ ਭਰੀ ਹੋਈ ਹੈ। ਇਥੇ ਪਾਣੀ ਦੀ ਦੀ 3 ਕਰੋੜ ਕਿਊਬਿਕ ਕਿਮੀ ਜਾਂ 72 ਲੱਖ ਕਿਊਬੀਕ ਹੈ। ਐਂਟਾਰਕਟਿਕਾ ਸਮੁੰਦਰੀ ਤੱਟ 32 ਹਜ਼ਾਰ ਕਿੱਲੋਮੀਟਰ ਲੰਮਾ ਹੈ ਇਸ ਦੇ ਇਲਾਕਾ ਦਾ 13 ਫ਼ੀਸਦੀ ਹਿੱਸਾ ਗਲੇਸ਼ੀਅਰਾਂ ਨਾਲ ਘਿਰਿਆ ਹੋਇਆ ਹੈ, 5 ਫ਼ੀਸਦੀ ਹਿੱਸੇ ਵਿਚ ਗਲੇਸ਼ੀਅਰਾਂ ਵਾਲੀਆਂ ਝੀਲਾਂ ਅਤੇ ਤਲਾਬ ਹਨ।
==ਅੰਟਾਰਕਟਿਕਾ ਦੇ ਤੱਟ==
ਲਾਈਨ 49:
==ਭਾਰਤ ਅਤੇ ਹੋਰ ਦੇਸ਼ਾਂ ਦਾ ਕਬਜਾਂ==
'''ਅੰਟਾਰਕਟਿਕਾ''' ਬਾਰੇ ਖੋਜਾਂ ਕਰਨ ਲਈ ਬਹੁਤ ਸਾਰੇ ਦੇਸ਼ਾਂ ਨੇ ਆਪਣੇ ਕਈ ਵਿਗਿਆਨੀ ਭੇਜੇ ਹਨ।
ਭਾਰਤ ਵਲੋਂ 9 ਜਨਵਰੀ 1981 ਨੂੰ ਡਾ. ਐਸ. ਜ਼ੈੱਡ. ਕਾਸਿਮ ਦੀ ਅਗਵਾਈ ਵਿਚ ਐਂਟਰਾਕਿਟਕਾ ਲਈ ਪਹਿਲੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਸੰਨ 1983 ਵਿਚ ਦੱਖਣੀ ਗੰਗੋਤਰੀ ਨਾਮੀ ਪਹਿਲਾ ਭਾਰਤੀ ਖੋਜ ਸਟੇਸ਼ਨ ਸਥਾਪਿਤ ਕੀਤਾ ਗਿਆ। ਇਸ ਬਰਫੀਲੇ ਮਹਾਂਦੀਪ ਉੱਪਰ 'ਕਵੀਨ ਮਾਡਲੈਂਡ' ਨਾਮੀ ਥਾਂ 'ਤੇ ਭਾਰਤ ਨੇ ਪ੍ਰਯੋਗਸ਼ਾਲਾ ਸਥਾਪਿਤ ਕੀਤੀ, ਜਿਸ ਨੂੰ ਕਿ ਦੱਖਣ [[ਗੰਗੋਤਰੀ]] (ਇੰਦਰਾ ਸ਼ਿਖਰ) ਕਿਹਾ ਜਾਂਦਾ ਹੈ। [[ਆਸਟਰੇਲੀਆ]], [[ਫਰਾਂਸ]], [[ਨਾਰਵੇ]], [[ਅਰਜਨਟੀਨਾ]], [[ਅਮਰੀਕਾ]], [[ਨਿਊਜ਼ੀਲੈਂਡ]], [[ਚਿੱਲੀ]] ਅਤੇ [[ਭਾਰਤ]] ਸਮੇਤ ਬਹੁਤ ਸਾਰੇ ਦੇਸ਼ਾਂ ਨੇ
==ਪੇਂਗੁਇਨ ਅਤੇ ਹੋਰ==
ਇਥੇ ਮਾਨਵ ਜਾਤੀ ਦਾ ਰਹਿਣਾ ਅੰਸਭਵ ਹੈ। ਇਥੇ ਪੇਂਗੁਇਨ, ਕਿ੍ਲ, ਮੱਛੀ, ਵਾਲਰਸ ਪਾਏ ਜਾਂਦੇ ਹਨ। ਸਮੁੰਦਰ ਕਿ੍ਲ ਮੱਛੀ ਤੇ ਸੀ ਵਾਲਰਸ ਨਾਲ ਭਰੇ ਹੋਏ ਹਨ। ਇਸ ਦੇ ਜੀਵਾਂ ਦੀ ਭੋਜਨ ਲੜੀ ਦਾ ਆਧਾਰ ਪਾਦਪ ਪਲਵਕ ਹੈ
==ਖ਼ਣਿਜ਼==
|