"ਆਰਕਸ ਸੈਨੀਲਿਸ" ਦੇ ਰੀਵਿਜ਼ਨਾਂ ਵਿਚ ਫ਼ਰਕ

ਛੋ
clean up ਦੀ ਵਰਤੋਂ ਨਾਲ AWB
ਛੋ (clean up ਦੀ ਵਰਤੋਂ ਨਾਲ AWB)
 
| MeshID = D001112
}}
'''ਆਰਕਸ ਸੈਨੀਲਿਸ''' [[ਪਾਰਦਰਸ਼ੀ ਝਿੱਲੀ ਦੇ ਹਾਸ਼ੀਏ]] ਵਿੱਚ ਇੱਕ ਚਿੱਟੇ, ਸਲੇਟੀ, ਜਾਂ ਧੁੰਦਲੇ ਨੀਲੇ ਰੰਗ ਦੇ ਚੱਕਰ ਵਰਗਾ ਹੁੰਦਾ ਹੈ ਅਤੇ ਕਈ ਵਾਰ [[ਝਰੀਤ]] ਦੀ ਫਿਰਨੀ ਦੇ ਸਾਹਮਣੇ ਚਿੱਟੇ ਰਿੰਗ ਦੇ ਚੱਕਰ ਵਰਗਾ ਹੁੰਦਾ ਹੈ। ਇਹ ਜਨਮ ਵੇਲੇ ਮੌਜੂਦ ਹੁੰਦਾ ਹੈ ਅਤੇ ਸਮੇਂ ਨਾਲ ਫਿੱਕਾ ਪਾਈ ਜਾਂਦਾ ਹੈ ਪਰ ਬੁੱਢ਼ਿਆਂ ਵਿੱਚ ਇਹ ਆਮ ਤੌਰ 'ਤੇ ਨਜ਼ਰ ਆਉਂਦਾ ਹੈ। ਕਈ ਵਾਰ ਅਜਿਹੇ ਹਲਾਤਾਂ ਵਿੱਚ ਜਿੱਥੇ ਖੂਨ ਵਿੱਚ ਕੌਲੈਸਟ੍ਰੌਲ ਦੀ ਮਾਤਰਾ ਵਧ ਗਈ ਹੋਵੇ ਤਾਂ ਇਹ ਜਲਦੀ ਵੀ ਨਜ਼ਰ ਆ ਜਾਂਦਾ ਹੈ। ਕਈ ਵਾਰ ਆਰ੍ਕਸ ਸੈਨੀਲਿਸ ਨੂੰ [[ਲਿੰਮਬਸ ਨਿਸ਼ਾਨ]] ਦੇ ਨਾਲ ਵੀ ਉਲਝਾਇਆ ਜਾ ਸਕਦਾ ਹੈ, ਜੋ ਕਿ [[ਵਸਾ ਜਾਂ ਲਿਪਿਡ]] ਦੀ ਬਜਾਏ [[ਕੈਲਸ਼ੀਅਮ]] ਦੇ ਜਮ੍ਹਾ ਹੋਣ ਨੂੰ ਪ੍ਰਗਟ ਕਰਦਾ ਹੈ।
==ਵਿਕਲਪਕ ਨਾਮ==
 
==ਕਾਰਨ==
ਇਹ ਹਲਾਤ ਜਾਂ ਤਾਂ ਕੌਲੈਸਟ੍ਰੌਲ ਦੇ ਜਮ੍ਹਾਂ ਹੋਣ ਨਾਲ ਅਤੇ ਜਾਂ ਪਾਰਦਰਸ਼ੀ ਝਿੱਲੀ ਵਿੱਚ ਮੌਜੂਦ ਸਟੋਮਾ (pores) ਦੀ ਕਾਰਜਕਾਰੀ ਦੇ ਵਿਗੜਨ ਨਾਲ ਹੋ ਸਕਦੇ ਹਨ। ਇਹ ਹਲਾਤ ਅੱਖ ਦੇ ਕਿਸੇ ਨੁਕਸ ਨਾਲ ਸੰਬੰਧਿਤ ਵੀ ਹੋ ਸਕਦਾ ਹੈ ਅਤੇ ਪਰਿਵਾਰਕ ਤੌਰ 'ਤੇ ਵਸਾ ਦੇ ਵਧ ਹੋਣ ਕਰ ਕੇ ਵੀ ਹੋ ਸਕਦਾ ਹੈ।
 
==ਫੌਰੈਂਸਿਕ ਮਹੱਤਵ==
ਅਜਿਹੇ ਹਲਾਤਾਂ ਵਿੱਚ ਜਿੱਥੇ ਮੌਕੇ ਤੇ ਪਾਈ ਗਈ ਲਾਸ਼ ਜਾਂ ਅਧਮੋਏ ਇਨਸਾਨ ਬਾਰੇ ਕੋਈ ਜਾਣਕਾਰੀ ਨਾਂ ਹੋਵੇ ਤਾਂ ਉਨ੍ਹਾਂਉਹਨਾਂ ਹਲਾਤਾਂ ਵਿੱਚ ਆਰਕਸ ਸੈਨੀਲਿਸ ਨੂੰ ਵੇਖ ਕੇ ਉਮਰ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
 
==ਹਵਾਲੇ==