ਕੀਨੀਆ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
Replacing Coat_of_arms_of_Kenya.svg with File:Alternate_Coat_of_arms_of_Kenya.svg (by CommonsDelinker because: File renamed: It is not the real coat of arms, but was confused for it.).
ਛੋ →‎top: clean up ਦੀ ਵਰਤੋਂ ਨਾਲ AWB
ਲਾਈਨ 78:
 
'''ਕੀਨੀਆ''', ਅਧਿਕਾਰਕ ਤੌਰ ’ਤੇ '''ਕੀਨੀਆ ਦਾ ਗਣਰਾਜ''', ਪੂਰਬੀ ਅਫ਼ਰੀਕਾ ਦਾ ਇੱਕ ਦੇਸ਼ ਹੈ ਜੋ [[ਭੂ-ਮੱਧ ਰੇਖਾ]] ’ਤੇ ਪੈਂਦਾ ਹੈ। ਇਸ ਦੀਆਂ ਹੱਦਾਂ ਦੱਖਣ ਵੱਲ [[ਤਨਜ਼ਾਨੀਆ]], ਪੱਛਮ ਵੱਲ [[ਯੂਗਾਂਡਾ]], ਉੱਤਰ-ਪੱਛਮ ਵੱਲ [[ਦੱਖਣੀ ਸੂਡਾਨ]], ਉੱਤਰ ਵੱਲ [[ਇਥੋਪੀਆ]], ਉੱਤਰ-ਪੂਰਬ ਵੱਲ [[ਸੋਮਾਲੀਆ]] ਅਤੇ ਦੱਖਣ-ਪੂਰਬ ਵੱਲ [[ਹਿੰਦ ਮਹਾਂਸਾਗਰ]] ਨਾਲ ਲੱਗਦੀਆਂ ਹਨ। ਇਸ ਦਾ ਖੇਤਰਫਲ 580,000 ਵਰਗ ਕਿ.ਮੀ. ਹੈ ਅਤੇ ਅਬਾਦੀ 4.3 ਕਰੋੜ ਤੋਂ ਥੋੜ੍ਹੀ ਜਿਹੀ ਵੱਧ ਹੈ। ਇਸ ਦਾ ਨਾਮ ''ਮਾਊਂਟ ਕੀਨੀਆ'' ਨਾਂ ਦੇ ਪਹਾੜ ਦੇ ਨਾਂ ਤੋਂ ਪਿਆ ਜੋ ਇਸ ਦਾ ਇੱਕ ਮਹੱਤਵਪੂਰਨ ਮਾਰਗ-ਦਰਸ਼ਨ ਚਿੰਨ੍ਹ ਹੈ ਅਤੇ ਅਫ਼ਰੀਕਾ ਦਾ ਦੂਜਾ ਸਭਾ ਤੋਂ ਉੱਚਾ ਪਹਾੜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਨੈਰੋਬੀ ਹੈ।
ਇਹ ਪੂਰਬੀ [[ਅਫ਼ਰੀਕਾ]] ਦਾ ਕੀਨੀਆ ਦੇਸ਼ ਦਾ ਇਕਇੱਕ ਪ੍ਰਾਂਤ ਹੈ ਜਿਹੜਾ ਨੈਰੋਬੀ ਦੇ ਠੀਕ ਉੱਤਰ ਵੱਲ ਨੂੰ ਹੈ। ਇਸ ਨੇ 13,991 ਵ. ਕਿ. ਮੀ. ਜਰਖੇਜ਼ ਪੂਰਬੀ ਉੱਚ ਭੂਮੀਆਂ ਦਾ ਇਲਾਕਾ ਮੱਲਿਆ ਹੋਇਆ ਹੈ। ਇਥੋਂ ਦੀ ਕੁੱਲ ਆਬਾਦੀ 36,91,700 (1990) ਹੈ। ਪ੍ਰਾਂਤ ਦੇ ਦੱਖਣੀ ਹਿੱਸੇ ਵਿਚ ਸੰਘਣੀ ਖੇਤੀ ਕੀਤੀ ਜਾਂਦੀ ਹੈ। ਕੀਨੀਆ ਦੀ ਅੱਧੀ ਤੋਂ ਜ਼ਿਆਦਾ ਕਾਫ਼ੀ ਦੀ ਫ਼ਲਸ ਇਸੇ ਪ੍ਰਾਂਤ ਵਿਚ ਹੁੰਦੀ ਹੈ। ਇਸ ਤੋਂ ਇਲਾਵਾ ਇਥੇ ਚਾਹ, ਫ਼ਲ ਅਤੇ ਮੱਕੀ ਵੀ ਬਹੁਤ ਹੁੰਦੀ ਹੈ। ਪਸ਼ੂ ਵੀ ਇਥੇ ਭਾਰੀ ਗਿਣਤੀ ਵਿਚ ਪਾਲੇ ਜਾਂਦੇ ਹਨ। ਇਸ ਪ੍ਰਾਂਤ ਵਿਚ ਵਧੇਰੇ ਆਬਾਦੀ ਕਿਕੂਯੁ ਲੋਕਾਂ ਦੀ ਹੈ। ਆਜ਼ਾਦੀ ਤੋਂ ਬਾਅਦ ਭੂਮੀ-ਸੁਧਾਰ ਸਕੀਮਾਂ ਲਾਗੂ ਕੀਤੀਆਂ ਗਈਆਂ ਜਿਸ ਦੇ ਨਤੀਜੇ ਵਜੋਂ [[ਯੂਰਪੀਅਨ]] ਲੋਕਾਂ ਦਾ ਜ਼ਮੀਨ ਉਪਰਲਾ ਅਧਿਕਾਰ ਕਾਫ਼ੀ ਘਟ ਗਿਆ। ਨਾਈਏਰੀ ਇਸ ਪ੍ਰਾਂਤ ਦੀ ਰਾਜਧਾਨੀ ਹੈ। ਇਥੇ ਕਈ ਪ੍ਰਾਸੈਸਿੰਗ ਪਲਾਂਟ ਅਤੇ ਛੋਟੇ ਪੈਮਾਨੇ ਦੇ ਉਦਯੋਗ ਸਥਾਪਤ ਹਨ। </br>
 
==ਪ੍ਰਸ਼ਾਸਕੀ ਖੇਤਰ==