ਗੁਰਦੁਆਰਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
#1lib1ref
ਛੋ →‎top: clean up ਦੀ ਵਰਤੋਂ ਨਾਲ AWB
ਲਾਈਨ 1:
'''ਗੁਰਦੁਆਰਾ''', '''ਗੁਰੂਦੁਆਰਾ''' ਜਾਂ '''ਗੁਰੂਦਵਾਰਾ''' [[ਸਿੱਖ|ਸਿੱਖਾਂ]] ਦੇ ਧਾਰਮਿਕ ਅਸਥਾਨ ਨੂੰ ਆਖਦੇ ਹਨ। '''[[ਗੁਰੂ ਨਾਨਕ ਦੇਵ]] ਜੀ ਦੀ ਧਰਮ-ਸਾਧਨਾ ਨਾਲ ਸਬੰਧਤ ਜਿਸ ਵੀ ਧਰਮ-ਧਾਮ ਜਾਂ ਸਰਬ-ਸਾਂਝੇ ਸਥਾਨ ਵਿੱਚ [[ਗੁਰੂ ਗ੍ਰੰਥ ਸਾਹਿਬ]] ਦਾ ਪ੍ਰਕਾਸ਼ ਹੁੰਦਾ ਹੋਵੇ, ਉਸ ਨੂੰ ‘ਸਿੱਖ ਸ਼ਬਦਾਵਲੀ’<ref>{{cite web|title=The Gurdwara|url=http://www.bbc.co.uk/religion/religions/sikhism/ritesrituals/gurdwara_1.shtml|work=http://www.bbc.co.uk|publisher=BBC|accessdate=18 March 2013}}</ref> ਵਿੱਚ ‘ਗੁਰਦੁਆਰਾ’ ਕਿਹਾ ਜਾਂਦਾ ਹੈ।''' ਇਸ ਦਾ ਸ਼ਾਬਦਿਕ ਅਰਥ ਹੈ: ਗੁਰੂ ਦਾ ਘਰ। [[ਪੰਜਾਬੀ]] ’ਚ ਗੁਰਦੁਆਰਾ <ref>{{cite web|title=Sikhism|url=http://www.talktalk.co.uk/reference/encyclopaedia/hutchinson/m0002601.html|work=TalkTalk|publisher=Helicon Publishing|accessdate=18 March 2013}}</ref> ਦੇ ਅੱਖਰੀ ਅਰਥ ਹਨ ਗੁਰੂ ਦਾ ਦੁਆਰਾ (ਦਰਵਾਜ਼ਾ ਜਾਂ ਬੂਹਾ)। ਹਰ ਗੁਰਦੁਆਰੇ ਵਿੱਚ ਇੱਕ ਉੱਚਾ ਕੇਸਰੀ ਸਿੱਖ ਪਰਚਮ ਜ਼ਰੂਰ ਲੱਗਾ ਹੁੰਦਾ ਹੈ ਜਿਸ ਨੂੰ [[ਨਿਸ਼ਾਨ ਸਾਹਿਬ]] ਆਖਦੇ ਹਨ। ਜਿੰਨ੍ਹਾ ਸਥਾਨਾਂ ਉੱਤੇ ਛੇਵੇਂ ਗੁਰੂ ਸ੍ਰੀ [[ਗੁਰੂ ਹਰਗੋਬਿੰਦ ਸਾਹਿਬ]] ਨੇ ਯਾਤਰਾ ਕੀਤੀ ਉਥੇ ਮੌਜੂਦ ਗੁਰਦੁਆਰਿਆਂ ਵਿੱਚ ਦੋ [[ਨਿਸ਼ਾਨ ਸਾਹਿਬ|ਨਿਸਬ]] ਵੀ ਲੱਗੇ ਹੁੰਦੇ ਹਨ ਜੋ ਕਿ [[ਮੀਰੀ]] ਅਤੇ [[ਪੀਰੀ]] ਦੀ ਨਿਸ਼ਾਨੀ ਹਨ।
 
==ਹਵਾਲੇ==