ਗੁਰੂ ਹਰਿਗੋਬਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਛੋ →‎top: clean up ਦੀ ਵਰਤੋਂ ਨਾਲ AWB
ਲਾਈਨ 1:
{{Infobox person
| honorific_prefix = ਮੀਰੀ ਪੀਰੀ ਦੇ ਮਾਲਕ
| name = ਗੁਰੂ ਹਰਗੋਬਿੰਦ ਸਾਹਿਬ
| image =Hargobind_Sahib_Ji_Gurusar_Sahib.jpg ‎
ਲਾਈਨ 20:
| parents = [[ਗੁਰੂ ਅਰਜਨ ਦੇਵ ਜੀ]] ਅਤੇ ਮਾਤਾ ਗੰਗਾ ਜੀ

'''ਗੁਰੂ ਹਰਗੋਬਿੰਦ ਸਾਹਿਬ ਜੀ''' (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ <ref>[http://www.sikhnet.com/news/guru-hargobind-ji-true-emperor Guru Har Gobind Ji, the true emperor]</ref>)ਅਤੇ 25 ਮਈ 1606 ਨੂੰ, ਆਪਣੇ ਪਿਤਾ [[ਗੁਰੂ ਅਰਜਨ ਦੇਵ]] ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ''ਸੱਚਾ ਪਾਦਸ਼ਾਹ'' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
{{Quote|text=ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ।
ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ।
ਚਲੀ ਪੀੜੀ ਸੋਢੀਆ ਰੂਪੁ ਦਿਖਾਵਣਿ ਵਾਰੋ ਵਾਰੀ।
ਦਲਭੰਜਨ ਗੁਰੁ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ।
ਪੁਛਨਿ ਸਿਖ ਅਰਦਾਸਿ ਕਰਿ ਛਿਅ ਮਹਲਾਂ ਤਕਿ ਦਰਸੁ ਨਿਹਾਰੀ।
ਅਗਮ ਅਗੋਚਰ ਸਤਿਗੁਰੂ ਬੋਲੇ ਮੁਖ ਤੇ ਸੁਣਹੁ ਸੰਸਾਰੀ।
ਕਲਿਜੁਗਿ ਪੀੜੀ ਸੋਢੀਆਂ ਨਿਹਚਲ ਨੀਵ ਉਸਾਰਿ ਖਲਾਰੀ।
ਜੁਗਿ ਜੁਗਿ ਸਤਿਗੁਰ ਧਰੇ ਅਵਤਾਰੀ ॥੪੮॥॥48॥

— [[ਭਾਈ ਗੁਰਦਾਸ|ਵਾਰਾਂ ਭਾਈ ਗੁਰਦਾਸ]], ਵਾਰ 1, ਪਉੜੀ ੪੮48}}
==ਵਿਦਿਆ ਅਤੇ ਸ਼ਸਤਰਾ ਵਿਦਿਆ==
1603 ਵਿੱਚ (ਗੁਰੂ) ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁਢਾ ਜੀ ਨੂੰ ਜ਼ਿੰਮੇਵਰੀ ਸੌਪੀ ਗਈ। ਸ਼ਸਤਰ ਵਿਦਿਆ ਦਾ ਆਪ ਨੂੰ ਬਹੁਤ ਸ਼ੌਕ ਸੀ ਅਤੇ ਜਲਦੀ ਹੀ ਨਿਪੁੰਨ ਹੁੰਦੇ ਗਏ। ਬਾਬਾ ਬੁਢਾ ਜੀ ਆਪ ਨੂੰ ਦੇਖ ਕੇ ਮਹਾਬਲੀ ਯੋਧਾ ਹੋਣ ਦਾ ਆਖ ਦੇਂਦੇ ਸਨ।