ਚੀਫ਼ ਖ਼ਾਲਸਾ ਦੀਵਾਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: 2017 source edit
ਛੋ clean up ਦੀ ਵਰਤੋਂ ਨਾਲ AWB
ਲਾਈਨ 1:
'''ਚੀਫ਼ ਖਾਲਸਾ ਦੀਵਾਨ''', ਪੰਜਾਬ ਭਰ ਵਿੱਚ ਵੱਖ ਵੱਖ [[ਸਿੰਘ ਸਭਾ ਲਹਿਰ|ਸਿੰਘ ਸਭਾਵਾਂ]] ਦੇ ਪ੍ਰਸਾਰ ਦਾ ਕੇਂਦਰੀ ਸੰਗਠਨ ਹੈ। ਇਹ 111 ਸਾਲ ਪਹਿਲਾਂ 1902 ਵਿੱਚ ਬਣਿਆ ਸਿੱਖ ਸੰਗਠਨ ਹੈ। [[ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ]] ਦੇ ਵਿਪਰੀਤ, ਦੀਵਾਨ ਇੱਕ ਗੈਰ ਸਿਆਸੀ ਅਤੇ ਧਾਰਮਿਕ, ਸਿੱਖਿਆ ਅਤੇ ਸਭਿਆਚਾਰਕਸੱਭਿਆਚਾਰਕ ਮੁੱਦਿਆਂ ਨਾਲ ਹੀ ਬਾਵਸਤਾ ਹੈ। 19 ਅਗੱਸਤ, 1902 ਦੇ ਦਿਨ ਇਕਇੱਕ ਇਕੱਠ ਨੇ ਪੰਥ ਦਾ ਇਕਇੱਕ ਸੈਂਟਰਲ ਜੱਥਾ ਬਣਾਉਣ ਵਾਸਤੇ ਇਕਇੱਕ ਸਬ-ਕਮੇਟੀ ਕਾਇਮ ਕੀਤੀ, ਜਿਸ ਨੇ ਇਸ ਦਾ ਵਿਧਾਨ ਬਣਾਉਣਾ ਸੀ। 21 ਸਤੰਬਰ, 1902 ਨੂੰ ਇਸ ਦਾ ਵਿਧਾਨ ਪਾਸ ਕਰ ਕੇ, 30 ਅਕਤੂਬਰ, 1902 ਦੇ ਦਿਨ, ਚੀਫ਼ ਖ਼ਾਲਸਾ ਦੀਵਾਨ ਕਾਇਮ ਕਰ ਦਿਤਾ ਗਿਆ। ਪਹਿਲੇ ਦਿਨ ਇਸ ਨਾਲ 29 ਸਿੰਘ ਸਭਾਵਾਂ ਸਬੰਧਤ ਹੋਈਆਂ। ਭਾਈ [[ਅਰਜਨ ਸਿੰਘ ਬਾਗੜੀਆਂ]] ਇਸ ਦੇ ਪ੍ਰਧਾਨ, [[ਸੁੰਦਰ ਸਿੰਘ ਮਜੀਠਆ]] ਸਕੱਤਰ ਤੇ [[ਸੋਢੀ ਸੁਜਾਨ ਸਿੰਘ]] ਐਡੀਸ਼ਨਲ ਸਕੱਤਰ ਬਣੇ।<ref>[http://www.chiefkhalsadiwan.com Chief Khalsa Diwan]</ref>
 
ਅੱਜ ਇਸ ਸੰਸਥਾ ਵੱਲੋਂ ਹੇਠ ਲਿਖੀਆਂ ਸੰਸਥਾਵਾਂ ਚਲਾਈਆਂ ਜਾਂਦੀਆਂ ਹਨ।
ਲਾਈਨ 12:
==ਪ੍ਰਧਾਨ==
*ਸਰਦਾਰ ਸੁੰਦਰ ਸਿੰਘ ਮਜੀਠੀਆ
*ਸਰਦਾਰ ਕਿਰਪਾਲ ਸਿੰਘ (ਸਾਬਕਾ ਸੰਸਦ ਮੈਂਬਰ), ਹੋਰ ਮੈਬਰਾਂ ਦੇ ਨਾਲ ਉਨ੍ਹਾਂਉਹਨਾਂ ਦੀ ਸਦਭਾਵਨਾ ਦੀ ਵਜ੍ਹਾ ਨਾਲ, ਬਿਨਾਂ ਚੋਣ ਆਪਣੀ ਮੌਤ ਤੱਕ ਲਗਾਤਾਰ 17 ਸਾਲ ਪ੍ਰਧਾਨ ਰਹੇ।
*ਸਰਦਾਰ ਚਰਨਜੀਤ ਸਿੰਘ ਚੱਡਾ (ਸਕੂਲ ਪ੍ਰਿੰਸੀਪਲ ਨਾਲ ਅਸ਼ਲੀਲ ਹਰਕਤਾਂ ਕਰਦੇ ਫੜੇ ਜਾਣ ਕਰਕੇ ਜਬਰੀ ਆਹੁਦੇ ਤੋਂ ਹਟਾ ਦਿੱਤਾ ਗਿਆ)
*ਧੰਨਰਾਜ ਸਿੰਘ (ਕਾਰਜਕਾਰੀ,27/12/2017 ਨੂੰ ਬਣਾਇਆ)