ਨਸਲਕੁਸ਼ੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
ਲਾਈਨ 3:
 
== ਨਸਲਕੁਸ਼ੀ ਸ਼ਬਦ ==
ਸ਼ਬਦ ‘ਜੈਨੋਸਾਈਡ’('''Genocide)''' ਗਰੀਕ ਸ਼ਬਦ ‘ਜੈਨੋਸ’ (ਜਿਸ ਦਾ ਮਤਲਬ ਕਬੀਲਾ ਜਾਂ ਨਸਲ ਹੈ) ਤੇ ਲਾਤੀਨੀ ਸ਼ਬਦ ‘ਸਾਈਡ’ (ਜਿਸ ਦਾ ਮਤਲਬ ਕਤਲ ਹੈ) ਨੂੰ ਮਿਲਾ ਕੇ ਬਣਿਆ ਹੈ।ਇਹ ਸ਼ਬਦ ਰਫੈਲ ਲੈਮਕਿਨ ਨੇ 1943-44 ਦੇ ਲਾਗੇ ਵੱਡੇ ਕਤਲੇਆਮ ਵਾਸਤੇ ਵਰਤਿਆ। ਰਫੈਲ ਲੈਮਕਿਨ ਪੋਲੈਂਡ ਦਾ ਯਹੂਦੀ ਵਸਨੀਕ ਸੀ<sup>।</sup><ref name=":0">{{Cite web|url=https://www.punjabitribuneonline.com/2018/12/%e0%a8%b5%e0%a9%80%e0%a8%b9%e0%a8%b5%e0%a9%80%e0%a8%82-%e0%a8%b8%e0%a8%a6%e0%a9%80-%e0%a8%b5%e0%a8%bf%e0%a8%9a-%e0%a8%a8%e0%a8%b8%e0%a8%b2%e0%a8%95%e0%a9%81%e0%a8%b6%e0%a9%80-%e0%a8%a6%e0%a8%be/|title=ਵੀਹਵੀਂ ਸਦੀ ਵਿਚ ਨਸਲਕੁਸ਼ੀ ਦਾ ਇਤਿਹਾਸ|last=ਪ੍ਰੀਤਮ ਸਿੰਘ (ਪ੍ਰੋ.)|first=|date=2018-12-23|website=Tribune Punjabi|publisher=|language=hi-IN|access-date=2018-12-25}}</ref> ਇਹ ਨਸਲਕੁਸ਼ੀ ਜਿਸ ਨੂੰ ‘ਹੋਲੋਕਾਸਟ’ ਜਾਂ ‘ਛੋਆਹ’ ਵੀ ਕਿਹਾ ਜਾਂਦਾ ਹੈ।
 
== ਜਰਮਨੀ ਵਿੱਚ ਨਸਲਕੁਸ਼ੀ ==
ਨਾਜ਼ੀ ਜਰਮਨੀ ਦੇ ਦੌਰ ਵਿਚ 60 ਲੱਖ ਯੂਰੋਪੀਅਨ ਯਹੂਦੀਆਂ ਦਾ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਕਤਲੇਆਮ ਸੀ। ਯਹੂਦੀਆਂ ਦੇ ਨਾਲ ਨਾਲ ਇਸ ਕਤਲੇਆਮ ਦੀਆਂ ਪੀੜਤ ਧਿਰਾਂ ਵਿਚ ਜਿਪਸੀ (ਰੋਮਾਂ ਕਬੀਲੇ ਦੇ ਲੋਕ), ਅਪਾਹਜ, ਨਾਜ਼ੀਆਂ ਦੇ ਸਿਆਸੀ ਵਿਰੋਧੀ, ਕਮਿਊਨਿਸਟ ਤੇ ਸਮਾਜਵਾਦੀ ਵਿਚਾਰਾਂ ਵਾਲੇ ਲੋਕ, ਪੋਲੈਂਡ, ਰੂਸੀ ਤੇ ਸਮਲਿੰਗੀ ਵੀ ਸ਼ਾਮਿਲ ਸਨ। ਕਈ ਅੰਦਾਜ਼ਿਆਂ ਮੁਤਾਬਿਕ ਇਸ ਭਿਆਨਕ ਨਸਲਕੁਸ਼ੀ ਵਿਚ 1 ਕਰੋੜ 70 ਲੱਖ ਲੋਕ ਮਾਰੇ ਗਏ। ਇਸ ਨਸਲਕੁਸ਼ੀ ਪਿੱਛੇ ਯਹੂਦੀ ਵਿਰੋਧੀ ਵਿਚਾਰਧਾਰਾ ਸੀ। ਇਹ ਵਿਚਾਰਧਾਰਾ ਮੱਧਕਾਲੀਨ ਦੌਰ ਵਿਚ ਯੂਰੋਪ ਵਿਚ ਪਨਪੀ ਜਿਸ ਵਿਚ ਯਹੂਦੀਆਂ ਨੂੰ ਈਸਾ ਮਸੀਹ ਦੇ ਕਤਲ ਅਤੇ ਸੰਸਾਰ ਦੀਆਂ ਸਾਰੀਆਂ ਬੁਰਾਈਆਂ ਲਈ ਜ਼ਿੰਮੇਵਾਰ ਠਹਿਰਾਇਆ ਗਿਆ। ਬਾਅਦ ਵਿਚ ‘ਕੁਝ ਵਿਦਵਾਨਾਂ’ ਨੇ ਇਸ ਸਿਧਾਂਤ ਦਾ ਪ੍ਰਚਾਰ ਕੀਤਾ ਕਿ ਦੁਨੀਆਂ ’ਤੇ ਰਾਜ ਕਰਨ ਦੀ ਲੜਾਈ ਯਹੂਦੀਆਂ ਤੇ ਆਰੀਅਨ ਨਸਲਾਂ ਵਿਚਕਾਰਲੀ ਲੜਾਈ ਸੀ।
ਹਿਟਲਰ ਅਤੇ ਹੋਰ ਨਾਜ਼ੀਆਂ ਨੇ ਇਸ ਗੱਲ ਨੂੰ ਵਧ-ਚੜ੍ਹ ਕੇ ਪ੍ਰਚਾਰਿਆ ਕਿ ਯਹੂਦੀਆਂ ਨੇ ਪਹਿਲੀ ਸੰਸਾਰ ਜੰਗ ਦੌਰਾਨ ਜਰਮਨੀ ਨਾਲ ਧੋਖਾ ਕੀਤਾ ਸੀ। ਨਸਲਕੁਸ਼ੀ ਬੜੇ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ। ਪਹਿਲਾਂ ਯਹੂਦੀਆਂ ਨੂੰ ਆਮ ਨਾਗਰਿਕ ਜ਼ਿੰਦਗੀ ਤੋਂ ਅਲੱਗ-ਥਲੱਗ ਕੀਤਾ ਗਿਆ ਤੇ ਉਨ੍ਹਾਂਉਹਨਾਂ ’ਤੇ ਹਮਲੇ ਕੀਤੇ ਗਏ, ਫਿਰ ਹੌਲੀ ਹੌਲੀ 42,000 ਤਸੀਹਾ ਕੇਂਦਰ ਬਣਾਏ ਗਏ ਅਤੇ ਇਸ ਤੋਂ ਬਾਅਦ ਸ਼ੁਰੂ ਹੋਇਆ ਯਹੂਦੀਆਂ ਨੂੰ ਮਾਰਨ ਦਾ ਸਿਲਸਿਲਾ। ਗੋਲੀਬਾਰੀ ਦਸਤਿਆਂ ਨੇ ਲੱਖਾਂ ਲੋਕ ਮਾਰੇ; ਫਿਰ ਗੈਸ ਚੈਂਬਰ ਬਣਾਏ ਗਏ। 1942 ਸਭ ਤੋਂ ਭਿਆਨਕ ਸਾਲ ਸੀ ਜਿਸ ਵਿਚ 30 ਲੱਖ ਯਹੂਦੀ ਮਾਰੇ ਗਏ। ਔਸ਼ਵਿਚਜ਼ ਦੇ ਤਸੀਹਾ ਕੇਂਦਰ ਵਿਚ 11 ਲੱਖ ਯਹੂਦੀ ਮਾਰੇ ਗਏ। ਔਸ਼ਵਿਚਜ਼ ਵਿਚ ਬੈਲਜੈਕ, ਚੱਲਮਨੋ ਆਦਿ ਹੋਰ ਥਾਵਾਂ ’ਤੇ ਬਣਾਏ ਗਏ ਕੈਂਪਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਕੈਂਪ (ਐਕਸਟਰਮੀਨੇਸ਼ਨ ਕੈਂਪ) ਕਿਹਾ ਜਾਂਦਾ ਹੈ।
ਬੁਚਨਵਾਲਡ ਦੇ ਤਸੀਹਾ ਕੇਂਦਰ ਵਿਚ ਹੋਇਆ ਕਤਲੇਆਮ ਇਸ ਦੀ ਇਕਇੱਕ ਹੋਰ ਸਿਖ਼ਰ ਸੀ। ਨਵੰਬਰ 1943 ਦੇ ਪਹਿਲੇ ਵਿਚ ਅਪਰੇਸ਼ਨ ਹਾਰਵੈਸਟ ਫੈਸਟੀਵਲ ਦੌਰਾਨ 42 ਹਜ਼ਾਰ ਯਹੂਦੀ ਮਾਰੇ ਗਏ। ਮਈ 1945 ਵਿਚ ਦੂਜੀ ਆਲਮੀ ਜੰਗ ਦੇ ਅੰਤ ਤਕ ਯਹੂਦੀਆਂ ਦਾ ਕਤਲੇਆਮ ਜਾਰੀ ਰਿਹਾ।<ref name=":0" />
 
==ਹਵਾਲੇ==