ਨਾਨਕ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up ਦੀ ਵਰਤੋਂ ਨਾਲ AWB
ਲਾਈਨ 27:
==ਮੁੱਢਲੀ ਜ਼ਿੰਦਗੀ==
 
ਨਾਨਕ ਸਿੰਘ ਦਾ ਜਨਮ 4 ਜੁਲਾਈ 1897 ਨੂੰ ਪਿੰਡ ਚੱਕ ਹਮੀਦ, [[ਜਿਹਲਮ ਜ਼ਿਲਾ|ਜ਼ਿਲਾ ਜਿਹਲਮ]] (ਹੁਣ [[ਪਾਕਿਸਤਾਨ]]) ਵਿੱਚ ਸ੍ਰੀ ਬਹਾਦਰ ਚੰਦ ਸੂਰੀ ਦੇ ਘਰ ਮਾਤਾ ਲੱਛਮੀ ਦੀ ਕੁੱਖੋਂ, ਬਤੌਰ ਹੰਸ ਰਾਜ, ਹੋਇਆ। ਉਹ [[ਪਿਸ਼ਾਵਰ]] ਦੇ [[ਗੁਰਦੁਆਰਾ|ਗੁਰਦੁਆਰੇ]] ਦੇ ਗ੍ਰੰਥੀ ਬਾਗ ਸਿੰਘ ਦੀ ਪ੍ਰੇਰਨਾ ਨਾਲ਼ ਹੰਸ ਰਾਜ ਤੋਂ ਨਾਨਕ ਸਿੰਘ ਬਣ ਗਏ। ਪੰਜਵੀਂ ਜਮਾਤ ਪਿੰਡ ਦੇ ਹੀ ਸਕੂਲ ਤੋਂ ਪਾਸ ਕੀਤੀ। ਛੇਵੀਂ ਜਮਾਤ ਵਿੱਚ ਪੜ੍ਹਦੇ ਸਮੇਂ ਉਨ੍ਹਾਂਉਹਨਾਂ ਦੇ ਪਿਤਾ ਜੀ ਦਾ ਸਾਇਆ ਸਿਰ ’ਤੇ ਨਾ ਰਿਹਾ ਅਤੇ ਪੜ੍ਹਾਈ ਅਧੂਰੀ ਛੱਡ ਕੇ ਰੋਟੀ-ਰੋਜ਼ੀ ਕਮਾਉਣ ਲੱਗ ਪਏ। ਉਨ੍ਹਾਂਉਹਨਾਂ ਹਲਵਾਈ ਦੀ ਦੁਕਾਨ 'ਤੇ ਭਾਂਡੇ ਮਾਂਜੇ ਅਤੇ ਮੇਲਿਆਂ ਵਿੱਚ ਕੁਲਫ਼ੀਆਂ ਵੀ ਵੇਚੀਆਂ।
 
ਇਹਨਾਂ ਨੇ 13 ਸਾਲ ਦੀ ਛੋਟੀ ਉਮਰ ਵਿੱਚ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ। 13 ਅਪ੍ਰੈਲ 1919 ਦੀ [[ਵਿਸਾਖੀ]] ਦੇ ਦਿਨ [[ਅੰਮ੍ਰਿਤਸਰ]] ਦੇ [[ਜਲਿਆਂਵਾਲਾ ਬਾਗ]] ਦੀ ਘਟਨਾ ਨੂੰ ਉਨ੍ਹਾਂਉਹਨਾਂ ਨੇ ਅੱਖੀਂ ਵੇਖਿਆ, ਜਿਸਦਾ ਉਨ੍ਹਾਂਉਹਨਾਂ ਦੇ ਮਨ ਤੇ ਡੂੰਘਾ ਅਸਰ ਹੋਇਆ ਕਿਉਂਕਿ ਉਨ੍ਹਾਂਉਹਨਾਂ ਦੇ ਦੋ ਦੋਸਤ ਵੀ ਇਸ ਹੱਤਿਆ-ਕਾਂਡ ਵਿੱਚ ਮਾਰੇ ਗਏ ਸਨ। ਉਨ੍ਹਾਂਉਹਨਾਂ ਨੇ [[ਬ੍ਰਿਟਿਸ਼ ਰਾਜ|ਬ੍ਰਿਟਿਸ਼ ਹਕੂਮਤ]] ਦੇ ਅੱਤਿਆਚਾਰ ਨੂੰ ਨੰਗਾ ਕਰਦੀ ਇੱਕ ਲੰਮੀ ਕਵਿਤਾ ''ਖ਼ੂਨੀ ਵਿਸਾਖੀ'' ਲਿਖੀ। ਹਕੂਮਤ ਨੇ ਇਸ ਤੇ ਪਾਬੰਦੀ ਲਾ ਦਿੱਤੀ ਅਤੇ ਜ਼ਬਤ ਕਰ ਲਈ।
 
1921 ਵਿੱਚ ਇਹਨਾਂ ਦਾ ਵਿਆਹ ਰਾਜ ਕੌਰ ਨਾਲ ਹੋਇਆ।
 
==ਕੰਮ==
1911 ਵਿੱਚ ਇਹਨਾਂ ਦਾ ਪਹਿਲਾ ਕਾਵਿ ਸੰਗ੍ਰਹਿ, ਸੀਹਰਫ਼ੀ ਹੰਸ ਰਾਜ, ਛਪਿਆ। ਕੁਝ ਧਾਰਮਿਕ [[ਗੀਤ]] ਵੀ ਲਿਖੇ ਜਿਹੜੇ ''ਸਤਿਗੁਰ ਮਹਿਮਾ'' <ref>http://www.hcsingh.com/poems-and-political-phi/nanaksingh/</ref> ਨਾਂਅ ਹੇਠ ਛਪੇ। 1922 ਵਿੱਚ ਇਹ ਗੁਰੂ ਕਾ ਬਾਗ ਮੋਰਚੇ ਸਮੇਂ ਜੇਲ੍ਹ ਗਏ। ਇਸ ਸਮੇਂ ਉਨ੍ਹਾਂਉਹਨਾਂ ਨੇ ਆਪਣੀ ਦੂਸਰੀ ਕਾਵਿ ਪੁਸਤਕ ''ਜ਼ਖਮੀ ਦਿਲ'' ਲਿਖੀ ਜੋ 1923 ਵਿੱਚ ਛਪੀ ਤੇ ਜਿਸ ਤੇ ਮਹਿਜ ਦੋ ਹਫ਼ਤਿਆਂ ਬਾਅਦ ਪਾਬੰਦੀ ਲਾ ਦਿੱਤੀ ਗਈ। ਜੇਲ੍ਹ ਵਿੱਚ ਹੀ ਉਨ੍ਹਾਂਉਹਨਾਂ ਨੇ [[ਮੁਨਸ਼ੀ ਪ੍ਰੇਮ ਚੰਦ]] ਦੇ ਨਾਵਲ ਪੜ੍ਹੇ, ਜਿਨ੍ਹਾਂਜਿਹਨਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂਉਹਨਾਂ ਜੇਲ੍ਹ ਵਿੱਚ ਹੀ ਆਪਣਾ ਪਹਿਲਾ ਨਾਵਲ ''ਅੱਧ ਖਿੜੀ ਕਲੀ'' ਲਿਖਿਆ, ਜੋ ਬਾਅਦ ਵਿੱਚ ''ਅੱਧ ਖਿੜਿਆ ਫੁੱਲ'' ਨਾਂਅ ਹੇਠ ਛਪਿਆ।<ref>http://punjabipedia.org/topic.aspx?txt=%E0%A8%A8%E0%A8%BE%E0%A8%A8%E0%A8%95%20%E0%A8%B8%E0%A8%BF%E0%A9%B0%E0%A8%98</ref>
ਅਠੱਤੀ ਨਾਵਲਾਂ ਤੋਂ ਬਿਨਾਂ ਚਾਰ ਕਾਵਿ ਸੰਗ੍ਰਹਿ, ਕਈ ਕਹਾਣੀ ਸੰਗ੍ਰਹਿ, ਸ੍ਵੈ-ਜੀਵਨੀ ਯਾਦਾਂ, ਤਰਜਮੇ, ਲੇਖ ਅਤੇ ਨਾਟਕ ਵੀ ਲਿਖੇ।
 
ਲਾਈਨ 50:
# ''[[ਸੁਨਹਿਰੀ ਜਿਲਦ]]''
# ''[[ਵੱਡਾ ਡਾਕਟਰ ਤੇ ਹੋਰ ਕਹਾਣੀਆਂ]]''
# ''[[ਤਾਸ ਦੀ ਆਦਤ]]''
# ''[[ਤਸਵੀਰ ਦੇ ਦੋਵੇਂ ਪਾਸੇ]]''
# ''[[ਭੂਆ]]''
ਲਾਈਨ 116:
#''[[ਮੇਰੀ ਦੁਨੀਆਂ]]''
#''[[ਮੇਰੀ ਜੀਵਨ ਕਹਾਣੀ]] (ਆਤਮਕਥਾ)''
#''[[ ਮੇਰੀਆਂ ਸਦੀਵੀ ਯਾਦਾਂ]]''
 
== ਆਵਾਰਡ ==
 
ਇਤਿਹਾਸਕ ਨਾਵਲ ''ਇਕ ਮਿਆਨ ਦੋ ਤਲਵਾਰਾਂ'' ਨੂੰ 1962 ਵਿੱਚ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ। <ref>http://www.penguinbooksindia.com/en/content/nanak-singh</ref>
 
1968 ਵਿੱਚ ''ਪਵਿੱਤਰ ਪਾਪੀ'' ਦੇ ਅਧਾਰਿਤ ਇੱਕ [[ਹਿੰਦੀ]] ਫ਼ਿਲਮ ਵੀ ਬਣ ਚੁੱਕੀ ਹੈ।
ਲਾਈਨ 126:
== ਯਾਦਗਾਰਾਂ ==
 
[[ਪ੍ਰੀਤ ਨਗਰ]] ਵਿੱਚ ਉਨ੍ਹਾਂਉਹਨਾਂ ਦੇ ਨਾਂ ’ਤੇ ਗੁਰਬਖਸ਼ ਸਿੰਘ ਨਾਨਕ ਸਿੰਘ ਫਾਊਂਡੇਸ਼ਨ ਅਤੇ ਪ੍ਰੀਤ ਭਵਨ ਓਪਨ ਏਅਰ ਥੀਏਟਰ ਹਨ। ਉਨ੍ਹਾਂਉਹਨਾਂ ਦੇ ਸਮਾਧ ਵਾਲ਼ੇ ਸਥਾਨ ’ਤੇ ਸ਼ਾਨਦਾਰ ਪਾਰਕ ਹੈ।
 
17 ਜਨਵਰੀ 2004 ਨੂੰ ਓਹਨਾਂਉਹਨਾਂ ਦੀ ਪਤਨੀ ਮਾਤਾ ਰਾਜ ਕੌਰ ਦੀ, 96 ਵਰ੍ਹਿਆਂ ਦੀ ਲੰਮੀ ਉਮਰ ਭੋਗਣ ਪਿਛੋਂ, ਮੌਤ ਹੋ ਗਈ।
 
==ਹਵਾਲੇ==