ਪਟਿਆਲਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਛੋ clean up ਦੀ ਵਰਤੋਂ ਨਾਲ AWB
ਲਾਈਨ 1:
{{Infobox settlement
| name = ਪਟਿਆਲਾ
| native_name =
| native_name_lang =
| other_name = ਸ਼ਾਹੀ ਸ਼ਹਿਰ, ਬਾਗਾਂ ਦਾ ਸ਼ਹਿਰ
| settlement_type = [[ਮੁੱਖ ਸ਼ਹਿਰ]]
| image_skyline = MotiBaghPalace.jpg
| image_alt =
| image_caption = [[ਮੋਤੀ ਬਾਗ਼ ਮਹਿਲ]], ਪਟਿਆਲਾ
| nickname =
| image_map =
| image_map map_alt =
| map_alt map_caption =
| pushpin_map = ਭਾਰਤ ਪੰਜਾਬ
| map_caption =
| pushpin_label_position =
| pushpin_map = ਭਾਰਤ ਪੰਜਾਬ
| pushpin_label_positionpushpin_map_alt =
| pushpin_map_alt pushpin_map_caption =
| pushpin_map_captionlatd = 30.34
| latd latm = 30.34
| latm lats =
| lats latNS = N
| latNS longd = N76.38
| longd longm = 76.38
| longm longs =
| longs longEW = E
| coordinates_display = inline,title
| longEW = E
| subdivision_type = ਦੇਸ਼
| coordinates_display = inline,title
| subdivision_name = ਭਾਰਤ
| subdivision_type = ਦੇਸ਼
| subdivision_type1 = [[States and territories of India|State]]
| subdivision_name = ਭਾਰਤ
| subdivision_name1 = [[ਪੰਜਾਬ, ਭਾਰਤ|ਪੰਜਾਬ]]
| subdivision_type1 = [[States and territories of India|State]]
| subdivision_type2 = [[ਭਾਰਤ ਦੇ ਜ਼ਿਲਿਆਂ ਦੀ ਸੂਚੀ|ਜ਼ਿਲ੍ਹਾ]]
| subdivision_name1 = [[ਪੰਜਾਬ, ਭਾਰਤ|ਪੰਜਾਬ]]
| subdivision_name2 = [[ਪਟਿਆਲਾ ਜਿਲ੍ਹਾ|ਪਟਿਆਲਾ]]
| subdivision_type2 = [[ਭਾਰਤ ਦੇ ਜ਼ਿਲਿਆਂ ਦੀ ਸੂਚੀ|ਜ਼ਿਲ੍ਹਾ]]
| established_date = 1754
| subdivision_name2 = [[ਪਟਿਆਲਾ ਜਿਲ੍ਹਾ|ਪਟਿਆਲਾ]]
| established_date founder = 1754
| founder named_for =
| seat_type = ਰਾਜਧਾਨੀ
| named_for =
| seat = ਪਟਿਆਲਾ
| seat_type = ਰਾਜਧਾਨੀ
| parts_type = [[ਭਾਰਤ ਦੇ ਜ਼ਿਲਿਆਂ ਦੀ ਸੂਚੀ|ਜ਼ਿਲ੍ਹੇ]]
| seat = ਪਟਿਆਲਾ
| parts_style = para
| parts_type = [[ਭਾਰਤ ਦੇ ਜ਼ਿਲਿਆਂ ਦੀ ਸੂਚੀ|ਜ਼ਿਲ੍ਹੇ]]
| parts_style p1 = para6
| p1 named_for = 6
| named_for government_type =
| governing_body =ਮਿਊਂਸਿਪਲ ਕਾਰਪੋਰੇਸ਼ਨ ਪਟਿਆਲਾ
| government_type =
| established_title = Established
| governing_body =ਮਿਊਂਸਿਪਲ ਕਾਰਪੋਰੇਸ਼ਨ ਪਟਿਆਲਾ
| unit_pref = ਮੀਟ੍ਰਿਕ
| established_title = Established
| area_footnotes =
| unit_pref = ਮੀਟ੍ਰਿਕ
| area_footnotes area_rank =
| area_rank area_total_km2 = 210
| elevation_footnotes =
| area_total_km2 = 210
| elevation_footnotes elevation_m = 350
| population_total = 1.892 ਮਿਲੀਅਨ
| elevation_m = 350
| population_as_of =2011
| population_total = 1.892 ਮਿਲੀਅਨ
| population_as_of population_rank =2011
| population_density_km2 = auto
| population_rank =
| population_demonym =
| population_density_km2 = auto
| population_footnotes = <ref name="Patiala City Population Census 2011">[http://www.census2011.co.in/census/city/17-patiala.html]</ref>
| population_demonym =
| demographics_type1 = ਭਾਸ਼ਾਵਾਂ
| population_footnotes = <ref name="Patiala City Population Census 2011">[http://www.census2011.co.in/census/city/17-patiala.html]</ref>
| demographics1_title1 = ਸਰਕਾਰੀ
| demographics_type1 = ਭਾਸ਼ਾਵਾਂ
| demographics1_info1 = [[ਪੰਜਾਬੀ ਭਾਸ਼ਾ|ਪੰਜਾਬੀ]]
| demographics1_title1 = ਸਰਕਾਰੀ
| timezone1 = [[ਭਾਰਤੀ ਮਿਆਰੀ ਸਮਾਂ|IST]]
| demographics1_info1 = [[ਪੰਜਾਬੀ ਭਾਸ਼ਾ|ਪੰਜਾਬੀ]]
| utc_offset1 = +5:30
| timezone1 = [[ਭਾਰਤੀ ਮਿਆਰੀ ਸਮਾਂ|IST]]
| postal_code_type = [[Postal Index Number|PIN]]
| utc_offset1 = +5:30
| postal_code = 147XXX
| postal_code_type = [[Postal Index Number|PIN]]
| area_code_type = Telephone code
| postal_code = 147XXX
| area_code = 91-0175
| area_code_type = Telephone code
| area_codeiso_code = [[ISO = 913166-2:IN|IN-0175Pb]]
| registration_plate = PB11, PB34, PB39, PB42, PB48, PB72
| iso_code = [[ISO 3166-2:IN|IN-Pb]]
| blank1_name_sec1 = ਸਭ ਤੋਂ ਵੱਡਾ ਸ਼ਹਿਰ
| registration_plate = PB11, PB34, PB39, PB42, PB48, PB72
| blank1_info_sec1 = ਪਟਿਆਲਾ
| blank1_name_sec1 = ਸਭ ਤੋਂ ਵੱਡਾ ਸ਼ਹਿਰ
| blank2_name_sec1 = HDI
| blank1_info_sec1 = ਪਟਿਆਲਾ
| blank2_info_sec1 = {{increase}}<br/> 0.860
| blank2_name_sec1 = HDI
| blank3_name_sec1 = HDI Category
| blank2_info_sec1 = {{increase}}<br/> 0.860
| blank3_info_sec1 = <span style="color:#090">very high</span>
| blank3_name_sec1 = HDI Category
| blank4_name_sec1 = ਸਾਖਰਤਾ
| blank3_info_sec1 = <span style="color:#090">very high</span>
| blank4_info_sec1 = 86.63%
| blank4_name_sec1 = ਸਾਖਰਤਾ
| website = {{URL|Patiala.nic.in/}}
| blank4_info_sec1 = 86.63%
| footnotes = The city of Patiala comprises as a Princely State and a Heritage City
| website = {{URL|Patiala.nic.in/}}
| footnotes = The city of Patiala comprises as a Princely State and a Heritage City
}}
'''ਪਟਿਆਲਾ''' ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ [[ਬਾਬਾ ਆਲਾ ਸਿੰਘ]] ਨੇ 1763 ਵਿੱਚ ਵਸਾਇਆ ਸੀ, ਜਿਥੋਂ ਇਸਦਾ ਨਾਂ ਆਲਾ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੁਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸ‍ਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ [[ਮਹਿੰਦਰਾ ਕਾਲਜ]] ਦੀ ਸ‍ਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ ।ਸੀ।
ਇਹ ਸ਼ਹਿਰ ਰਵਾਇਤੀ ਪੱਗ, [[ਪਰਾਂਦੀ|ਪਰਾਂਦੇ]], ਨਾਲੇ, [[ਪਟਿਆਲਾ ਸ਼ਾਹੀ ਸਲਵਾਰ]], [[ਪੰਜਾਬੀ ਜੁੱਤੀ]] ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ।
ਪਟਿਆਲਾ ਜ਼ਿਲ੍ਹਾ ਦੇ ਸਦਰ ਮੁਕਾਮ ਵਜੋਂ ਜਾਣੇ ਜਾਂਦੇ ਪਟਿਆਲਾ ਨਗਰ ਦਾ ਆਪਣਾ ਹੀ ਇਤਿਹਾਸ ਅਤੇ ਸਭਿਆਚਾਰਸੱਭਿਆਚਾਰ ਹੈ। ਸੰਨ 1948 ਈ. ਤਕ ਇਹ ਪਟਿਆਲਾ ਰਿਆਸਤ ਦੀ ਰਾਜਧਾਨੀ ਰਿਹਾ ਹੈ ਅਤੇ ਉਸ ਤੋਂ ਬਾਦ ਸੰਨ 1956 ਈ. ਤਕ ਇਹ ਪੈਪਸੂ ਸਰਕਾਰ ਦੀ ਰਾਜਧਾਨੀ ਬਣਿਆ ਰਿਹਾ ਹੈ। ਹੁਣ ਭਾਵੇਂ ਇਹ ਕੇਵਲ ਪਟਿਆਲੇ ਜ਼ਿਲ੍ਹੇ ਦਾ ਸਦਰ ਮੁਕਾਮ ਹੈ, ਪਰ ਇਸ ਦਾ ਆਪਣਾ ਹੀ ਸਭਿਆਚਾਰਿਕਸੱਭਿਆਚਾਰਿਕ ਪਿਛੋਕੜ ਹੈ ਅਤੇ ਅਨੇਕ ਖੇਤਰਾਂ ਵਿਚ ਇਸ ਦੀ ਝੰਡੀ ਕਾਇਮ ਹੈ।
ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਕੀਤੀ। ਇਸ ਸਥਾਨ ਉਤੇ ਪਹਿਲਾਂ ਪਟਾਂਵਾਲਾ ਥੇਹ ਹੁੰਦਾ ਸੀ। ਬਾਬਾ ਆਲਾ ਸਿੰਘ ਨੇ ਸੰਨ 1753 ਈ. ਵਿਚ ਸਨੌਰ ਪਰਗਨਾਹ ਦੇ 84 ਪਿੰਡਾਂ ਨੂੰ ਆਪਣੇ ਅਧੀਨ ਕਰਕੇ ਥੇਹ ਵਾਲੀ ਥਾਂ ਉਤੇ ਪਹਿਲਾਂ ਕੱਚੀ ਗੜ੍ਹੀ ਬਣਵਾਈ ਅਤੇ ਦਸ ਸਾਲ ਬਾਦ ਸੰਨ 1763 ਈ. ਵਿਚ ਕਿਲ੍ਹਾ ਮੁਬਾਰਕ ਦੀ ਨੀਂਹ ਰਖੀ। ਉਸ ਦਿਨ ਤੋਂ ਇਹ ਨਗਰ ‘ਪਟਿਆਲਾ’ ਵਜੋਂ ਪ੍ਰਸਿੱਧ ਹੋ ਗਿਆ। ਕੁਝ ਵਿਦਵਾਨਾਂ ਦਾ ਵਿਚਾਰ ਹੈ ਕਿ ਇਹ ਨਾਂ ‘ਪਟੀ-ਆਲਾ’ ਦਾ ਸੰਯੁਕਤ ਸ਼ਬਦ ਹੈ। ਬਾਬਾ ਆਲਾ ਸਿੰਘ ਨੇ ਆਪਣੇ ਦੇਹਾਂਤ (ਸੰ. 1765 ਈ.) ਤੋਂ ਪਹਿਲਾਂ ਇਥੇ ਚੰਗਾ ਨਗਰ ਵਸਾ ਦਿੱਤਾ ਸੀ ਅਤੇ ਆਪਣੀ ਰਿਆਸਤ ਦੀ ਰਾਜਧਾਨੀ ਵੀ ਬਰਨਾਲੇ ਤੋਂ ਇਥੇ ਬਦਲ ਲਈ ਸੀ।
ਇਸ ਨਗਰ ਵਾਲੀ ਥਾਂ’ਤੇ ਗੁਰੂ ਤੇਗ ਬਹਾਦਰ ਜੀ ਨੇ ਚਰਣ ਪਾਏ ਸਨ। ਸਿੱਖ ਇਤਿਹਾਸ ਅਨੁਸਾਰ ਜਦੋਂ ਗੁਰੂ ਤੇਗ ਬਹਾਦਰ ਜੀ ਸੈਫ਼ਾਬਾਦ (ਬਹਾਦਰਗੜ੍ਹ) ਵਿਚ ਠਹਿਰੇ ਹੋਏ ਸਨ, ਤਾਂ ਲਹਿਲ ਪਿੰਡ ਦਾ ਇਕਇੱਕ ਝੀਵਰ, ਭਾਗ ਰਾਮ, ਗੁਰੂ ਜੀ ਦੀ ਸੇਵਾ ਵਿਚ ਹਾਜ਼ਰ ਹੋਇਆ ਅਤੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਗੁਰੂ ਜੀ ਉਸ ਦੇ ਪਿੰਡ ਵਿਚ ਪਧਾਰਨ ਅਤੇ ਨਿਵਾਸੀਆਂ ਨੂੰ ਇਕਇੱਕ ਭਿਆਨਕ, ਨਾਮੁਰਾਦ ਬੀਮਾਰੀ ਤੋਂ ਬਚਾਉਣ। ਗੁਰੂ ਜੀ ਲਹਿਲ ਪਿੰਡ ਆਏ ਅਤੇ ਇਕਇੱਕ ਟੋਭੇ ਦੇ ਕੰਢੇ ਬੋਹੜ ਦੇ ਬ੍ਰਿਛ ਹੇਠਾਂ ਬੈਠੇ। ਪਿੰਡ ਵਾਲਿਆਂ ਦੀ ਬੀਮਾਰੀ ਗੁਰੂ ਜੀ ਦੀ ਕ੍ਰਿਪਾ ਨਾਲ ਠੀਕ ਹੋ ਗਈ। ਗੁਰੂ ਜੀ ਦੀ ਬੈਠਣ ਵਾਲੀ ਥਾਂ ਉਤੇ ਹੁਣ ਗੁਰਦੁਆਰਾ ਦੂਖ- ਨਿਵਾਰਨ ਸਾਹਿਬ ਬਣਿਆ ਹੋਇਆ ਹੈ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਪਹਿਲਾਂ ਇਥੇ ਰਾਜਾ ਅਮਰ ਸਿੰਘ ਨੇ ਇਕਇੱਕ ਬਾਗ਼ ਲਗਵਾਇਆ ਅਤੇ ਨਿਹੰਗ ਸਿੰਘਾਂ ਦੇ ਸਪੁਰਦ ਕਰ ਦਿੱਤਾ। ਸੰਨ 1930 ਈ. ਵਿਚ ਮਹਾਰਾਜਾ ਭੂਪਿੰਦਰ ਸਿੰਘ ਨੇ ਇਥੇ ਗੁਰਦੁਆਰਾ ਬਣਵਾਇਆ ਅਤੇ ਉਸ ਦਾ ਪ੍ਰਬੰਧ ਪਟਿਆਲਾ ਸਰਕਾਰ ਦੇ ਹਵਾਲੇ ਕਰ ਦਿੱਤਾ। ਪੈਪਸੂ ਬਣਨ’ਤੇ ਇਸ ਦੀ ਵਿਵਸਥਾ ‘ਧਰਮ ਅਰਥ ਬੋਰਡ ’ ਨੂੰ ਸੌਂਪੀ ਗਈ। ਪੈਪਸੂ ਦੇ ਖ਼ਤਮ ਹੋਣ ਤੋਂ ਬਾਦ ਇਹ ਗੁਰੂ- ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੋ ਗਿਆ। ਹੁਣ ਇਸ ਗੁਰਦੁਆਰੇ ਦੀ ਨਵੀਂ ਇਮਾਰਤ ਬਣ ਚੁਕੀ ਹੈ। ਗੁਰੂ ਕਾ ਲੰਗਰ , ਸਰੋਵਰ ਅਤੇ ਰਿਹਾਇਸ਼ੀ ਕਮਰੇ ਵੀ ਗੁਰਦੁਆਰਾ ਪਰਿਸਰ ਵਿਚ ਬਣੇ ਹੋਏ ਹਨ। ਬਸੰਤ ਪੰਚਮੀ ਵਾਲੇ ਦਿਨ ਇਥੇ ਸਾਲਾਨਾ ਧਾਰਮਿਕ ਮੇਲਾ ਲਗਦਾ ਹੈ।
ਇਸ ਨਗਰ ਵਿਚ ਦੂਜਾ ਗੁਰੂ-ਧਾਮ ਗੁਰਦੁਆਰਾ ਮੋਤੀ ਬਾਗ਼ ਹੈ। ਸਥਾਨਕ ਪਰੰਪਰਾ ਅਨੁਸਾਰ ਸੰਨ 1675 ਈ. ਨੂੰ ਦਿੱਲੀ ਜਾਂਦੇ ਹੋਇਆਂ ਗੁਰੂ ਜੀ ਕੁਝ ਦੇਰ ਲਈ ਇਸ ਥਾਂ ਉਤੇ ਠਹਿਰੇ ਸਨ। ਇਥੇ ਉਦੋਂ ਬਿਲਕੁਲ ਜੰਗਲ ਹੁੰਦਾ ਸੀ। ਮਹਾਰਾਜਾ ਨਰਿੰਦਰ ਸਿੰਘ ਨੇ ਜਦੋਂ ਮੋਤੀਬਾਗ਼ ਮਹੱਲ ਦਾ ਨਿਰਮਾਣ ਕਰਵਾਇਆ ਤਾਂ ਸੰਨ 1852 ਈ. ਵਿਚ ਇਹ ਗੁਰਦੁਆਰਾ ਵੀ ਬਣਵਾਇਆ। ਹੁਣ ਇਸ ਦੀ ਨਵੀਂ ਇਮਾਰਤ ਬਣ ਚੁਕੀ ਹੈ। ਉੱਚੇ ਥੜੇ ਉਤੇ ਬਣੇ ਇਸ ਗੁਰਦੁਆਰੇ ਵਿਚ ਪਹਿਲਾਂ ਦਸਮ ਗ੍ਰੰਥ ਦੀ ਇਕਇੱਕ ਇਤਿਹਾਸਿਕ ਬੀੜ ਵੀ ਸੰਭਾਲੀ ਹੋਈ ਸੀ। ਇਸ ਦਾ ਪ੍ਰਬੰਧ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਾਲੀ ਕਮੇਟੀ ਹੀ ਕਰਦੀ ਹੈ। ਇਥੇ ਹਰ ਸਾਲ ਗੁਰੂ ਤੇਗ ਬਹਾਦੁਰ ਜੀ ਦੇ ਜਨਮ ਅਤੇ ਸ਼ਹਾਦਤ ਵਾਲੇ ਦਿਨਾਂ ਉਤੇ ਭਾਰੀ ਦੀਵਾਨ ਸਜਦੇ ਹਨ। ਗੁਰੂ ਜੀ ਦੀ ਸ਼ਹਾਦਤ ਵਾਲੇ ਦਿਨ ਅਕਸਰ ਨਗਰ ਕੀਰਤਨ ਇਸ ਗੁਰਦੁਆਰੇ ਤੋਂ ਸ਼ੁਰੂ ਕਰਕੇ ਅਤੇ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿਚੋਂ ਗੁਜ਼ਾਰਦੇ ਹੋਇਆਂ ਗੁਰਦੁਆਰਾ ਦੂਖ ਨਿਵਾਰਨ ਵਿਚ ਸਮਾਪਤ ਕੀਤਾ ਜਾਂਦਾ ਹੈ।
 
==ਪੁਲਾੜ ਯਾਤਰੀ==
ਲਾਈਨ 98:
==ਕਿਲ੍ਹਾ ਮੁਬਾਰਕ==
{{main|ਕਿਲਾ ਮੁਬਾਰਕ, ਪਟਿਆਲਾ}}
ਵੰਡੇ ਗਏ ਪੰਜਾਬ ਦੇ ਦੋ ਪ੍ਰਮੁੱਖ ਸ਼ਹਿਰਾਂ [[ਲਾਹੌਰ]] ਤੇ [[ਅੰਮ੍ਰਿਤਸਰ]] ਮਗਰੋਂ ਕੇਵਲ ਪਟਿਆਲਾ ਹੀ ਅਜਿਹਾ ਹੈ ਜਿਸ ਦੀ ਵਿਰਾਸਤ ਅਨੌਖੀ 'ਤੇ ਅਮੀਰ ਦਿੱਖ ਵਾਲੀ ਹੈ। ਇਸ ਸ਼ਹਿਰ ਦੇ ਬਾਨੀ [[ਬਾਬਾ ਆਲਾ ਸਿੰਘ]] ਨੇ 12 ਫਰਵਰੀ 1763 ਨੂੰ ਕਿਲ੍ਹਾ ਮੁਬਾਰਕ ਦੀ ਨੀਂਹ ਰੱਖੀ ਸੀ। ਸ਼ਹਿਰ ਦਾ ਮੁੱਢ ਬੰਨਣ ਵਾਲੇ ਦਿਹਾੜੇ ਨੂੰ ਅੱਜ ਕਿਸੇ ਨੇ ਯਾਦ ਨਹੀਂ ਰੱਖਿਆ। ਪਟਿਆਲਾ,ਜਿਹੜਾ ਵਿਕਾਸ ਅਤੇ ਸੁੰਦਰਤਾ ਦੀਆਂ ਕਈ ਪੁਲਾਂਘਾਂ ਮਗਰੋਂ ਅੱਜ ਵਿਰਾਸਤੀ ਦਿੱਖ ਦੀ ਮਿਸਾਲ ਹੈ, ਪਿੱਛੇ ਪਟਿਆਲਾ ਰਿਆਸਤ ਦਾ ਹੀ ਵੱਡਮੁਲਾ ਰੋਲ ਰਿਹਾ ਹੈ। [[ਬਾਬਾ ਆਲਾ ਸਿੰਘ]] ਦੀ ਦੂਰਅੰਦੇਸ਼ੀ ਦੀ ਬਦੌਲਤ ਪਟਿਆਲਾ ਸ਼ਹਿਰ ‘ਪਟਿਆਲਾ ਰਿਆਸਤ’ ਦੀ ਸੰਨ 1765 ਤੋਂ ਦੇਸ਼ ਆਜ਼ਾਦ ਹੋਣ ਤੱਕ ਰਾਜਧਾਨੀ ਰਿਹਾ ਹੈ। ਉਨ੍ਹਾਂਉਹਨਾਂ ਨੇ ਇਥੇ 1757 ‘ਚ ਇੱਕ ਕੱਚੀ ਗੜ੍ਹੀ ਉਸਾਰੀ ਸੀ। ਰਾਜਸੀ ਤੇ ਪ੍ਰਸ਼ਾਸਕੀ ਪੱਖ ਤੋਂ ਹੋਰ ਮਜ਼ਬੂਤ ਹੋਣ ਮਗਰੋਂ 12 ਫਰਵਰੀ 1763 ਨੂੰ ਕਿਲ੍ਹਾ ਮੁਬਾਰਕ ਦੀ ਨੀਂਹ ਰੱਖੀ। ਪੱਟੀ ਦੇ ਆਲੇ ਦੀ ‘ਅੱਲ’ ਮਗਰੋਂ ਇਹ ਸ਼ਹਿਰ ਪਟਿਆਲਾ ਦੇ ਨਾਂ ’ਤੇ ਪ੍ਰਸਿੱਧ ਹੋਇਆ। ਪਹਿਲਾਂ ਬਾਬਾ ਆਲਾ ਸਿੰਘ ਨੇ ਆਪਣੀ ਰਾਜਧਾਨੀ ਕੁਝ ਚਿਰ [[ਬਰਨਾਲੇ]] ਵੀ ਰੱਖੀ, ਪਰ ਬਾਅਦ ’ਚ ਇਹ ਪਟਿਆਲਾ ਲੈ ਆਂਦੀ ਗਈ। ਦੇਸ਼ ਦੀਆਂ ਪ੍ਰਮੱਖ ਰਿਆਸਤਾਂ ’ਚੋਂ ਪਟਿਆਲਾ ਹੀ ਅਜਿਹੀ ਇਕੱਲੀ ਅਹਿਮ ਰਿਆਸਤ ਰਹੀ ਹੈ, ਜਿਸ ਦੇ ਕੌਮਾਂਤਰੀ ਪੱਧਰ ’ਤੇ ਬਾਕੀ ਰਿਆਸਤਾਂ ਨਾਲੋਂ ਵੱਧ ਤੇ ਮਿਆਰੀ ਸਬੰਧ ਰਹੇ ਹਨ। ਅੰਦਰੂਨੀ ਕਿਲ੍ਹੇ ਅੰਦਰ ਵੱਡ ਆਕਾਰੀ ਇਮਾਰਤਾਂ, ਜਿਹੜੀਆਂ ਭਵਨ ਉਸਾਰੀ ਦਾ ਕਮਾਲ ਸਨ। ਕਿਲ੍ਹਾ ਅੰਦਰੂਨ ’ਚ ਵੱਖ-ਵੱਖ ਚਿੱਤਰਕਾਰਾਂ ਦੇ ਚਿੱਤਰ ਹਨ। ਕਿਲੇ ’ਚ ਸਥਾਪਤ ਅਜਾਇਬਘਰ ਜਿੱਥੇ ਹਥਿਆਰਾਂ ਦੀ ਗੈਲਰੀ ਹੈ, ਦੇ ਵਿਲੱਖਣ ਮੀਨਾਕਾਰੀ ਨਾਲ ਲਬਰੇਜ਼ ਛੱਤ ਹੈ।
ਕਿਲ੍ਹਾ ਮੁਬਾਰਕ: ਪਟਿਆਲਾ ਦੇ ਸੰਸਥਾਪਕ ਬਾਬਾ ਆਲਾ ਸਿੰਘ ਦੁਆਰਾ 1763 ਈ. ਵਿਚ ਕਿਲਾ ਮੁਬਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਦੇ ਆਲੇ ਦੁਆਲੇ ਹੀ ਪੂਰਾ ਸ਼ਹਿਰ ਵਸਿਆ ਹੋਇਆ ਹੈ। ਰਿਆਸਤਾਂ ਟੁੱਟਣ ਤੋਂ ਪਹਿਲਾਂ ਤੱਕ ਸ਼ਾਹੀ ਪਰਿਵਾਰ ਇਸ ਕਿਲ੍ਹੇ ਵਿਚ ਦੀ ਰਹਿੰਦਾ ਸੀ। ਕਿਲ੍ਹੇ ਅੰਦਰ ਬਣੇ ਰਿਆਸਤ ਦੇ ਦਰਬਾਰ ਹਾਲ ਵਿੱਚ ਇੱਕ ਮਿਊਜ਼ੀਅਮ ਬਣਾਇਆ ਹੋਇਆ ਹੈ ਜਿਸ ਵਿਚ ਰਿਆਸਤ ਨਾਲ ਸਬੰਧਿਤ ਪੁਰਾਣੀਆਂ ਯਾਦਾਂ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਜੀ ਦੇ ਕੁਝ ਹਥਿਆਰ ਵੀ ਸੁਸ਼ੋÎਭਿਤ ਹਨ। ਕਿਲ੍ਹਾ ਅੰਦਰੂਨ ਆਪਣੇ ਆਪ ਵਿਚ ਪੁਰਾਣੀ ਹਸਤ ਤੇ ਸ਼ਿਲਪ ਕਲਾ ਦਾ ਨਮੂਨਾ ਹੈ। ਇਸ ਦੇ ਅੰਦਰ ਹੀ ਬਣੀ ਉਹ ਜੋਤ ਜਿਸ ਬਾਰੇ ਇਹ ਕਿਹਾ ਜਾਂਦਾ ਹੈ ਕਿ ਜਦੋਂ ਤੱਕ ਉਹ ਜੋਤ ਜਲਦੀ ਰਹੇਗੀ ਉਦੋਂ ਤੱਕ ਹੀ ਪਟਿਆਲਾ ਦੀ ਹੋਂਦ ਬਰਕਰਾਰ ਰਹਿ ਸਕਦੀ ਹੈ, ਹਮੇਸ਼ਾ ਸੈਲਾਨੀਆਂ ਦੇ ਦਿਲ ਵਿਚ ਅਜੀਬ ਤਰ੍ਹਾਂ ਦੇ ਖਿਆਲ ਪੈਦਾ ਕਰਦੀ ਰਹੀ ਹੈ। ਕਿਲ੍ਹਾ ਮੁਬਾਰਕ ਪੁਰਾਣੀਆਂ ਰਿਆਸਤਾਂ ਦੇ ਕਿਲ੍ਹਿਆਂ ਵਿਚੋਂ ਇੱਕ ਹੈ। ਆਪਣੇ ਜ਼ਮਾਨੇ ਦੇ ਸੁਰੱਖਿਆ ਢਾਂਚੇ ਨੂੰ ਦੇਖਦੇ ਹੋਏ ਬਣਾਏ ਗਏ ਕਿਲ੍ਹਾ ਮੁਬਾਰਕ ਦੇ ਵੱਖ ਵੱਖ ਹਿੱਸੇ ਜਿਹੜੇ ਕਿ ਇੱਕ ਰਾਜ ਚਲਾਉਣ ਦੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰਦੇ ਹਨ, ਉਹ ਇਥੇ ਪਹੁੰਚਣ ਵਾਲਿਆਂ ਦੇ ਦਿਲ ਵਿਚ ਹਮੇਸ਼ਾ ਉਤਸੁਕਤਾ ਪੈਦਾ ਕਰਦੇ ਹਨ। ਮਹਾਰਾਜਾ ਪ੍ਰਤਾਪ ਸਿੰਘ ਨੇ ਆਪਣੇ ਪਿਤਾ ਮਹਾਰਾਜਾ ਰਿਪੁਦਮਨ ਸਿੰਘ ਦੀ ਮੌਤ ਤੋਂ ਬਾਅਦ 1942 ’ਚ ਇਸੇ ਕਿਲ੍ਹੇ ਵਿੱਚ ਪਿਤਾ ਦੀ ਥਾਂ ਸਹੁੰ ਚੁੱਕੀ।
 
==ਸ਼ੀਸ ਮਹਿਲ==
ਸ਼ੀਸ਼ ਮਹਿਲ ਪਟਿਆਲੇ ਦੀਆਂ ਪ੍ਰਮੁੱਖ ਵਿਰਾਸਤੀ ਇਮਾਰਤਾਂ ਵਿਚੋਂ ਇੱਕ ਹੈ। ਇਥੇ ਬਣਿਆ ਲਛਮਣ ਝੂਲਾ ਸੈਲਾਨੀਆਂ ਨੂੰ ਇੱਕ ਵਾਰ ਹਰਿਦੁਆਰ ਦੀ ਯਾਦ ਦਿਵਾ ਦਿੰਦਾ ਹੈ। ਕਲਾ ਪ੍ਰੇਮੀ [[ਮਹਾਰਾਜਾ ਨਰਿੰਦਰ ਸਿੰਘ]] ਨੇ ਸ਼ੀਸ਼ ਮਹਿਲ ਦੇ ਲਈ [[ਕਸ਼ਮੀਰ]] ਅਤੇ [[ਰਾਜਸਥਾਨ]] ਤੋਂ ਪੇਂਟਰ ਬੁਲਵਾ ਕੇ ਸ਼ੀਸ਼ ਮਹਿਲ ਦੀਆਂ ਕੰਧਾਂ ਪੇਂਟ ਕਰਵਾਈਆਂ ਸਨ। ਇਥੇ ਇੱਕ ਮੈਡਲ ਗੈਲਰੀ ਬਣੀ ਹੋਈ ਹੈ, ਜਿਸ ਵਿਚ ਵਿਰਾਸਤ ਨਾਲ ਸਬੰਧਿਤ ਸੈਂਕੜੇ ਮੈਡਲਾਂ ਅਤੇ ਹੋਰ ਪੁਰਾਤਨ ਸਿੱਕਿਆਂ ਦੀ ਕੁਲੈਕਸ਼ਨ ਮੌਜੂਦ ਹੈ। ਸ਼ੀਸ਼ ਮਹਿਲ ਵਿਚ ਬਣੀ [[ਬਨਾਸਰ]] ਆਰਟ ਗੈਲਰੀ ਆਪਣੇ ਆਪ ਵਿਚ ਰਿਆਸਤ ਦੀ ਕਲਾ ਨੂੰ ਸੰਭਾਲ ਕੇ ਰੱਖਣ ਵਿਚ ਸਮਰੱਥ ਹੈ।
==ਮੋਤੀ ਬਾਗ ਪੈਲੇਸ==
ਆਪਣੇ ਜ਼ਮਾਨੇ ਦੀ ਖੂਬਸੂਰਤ ਕਲਾ ਦਾ ਨਮੂਨਾ ਮੋਤੀ ਬਾਗ ਪੈਲੇਸ ਵਿਖੇ ਅੱਜ ਏਸ਼ੀਆ ਦਾ ਸਭ ਤੋਂ ਵੱਡਾ ਖੇਡ ਸੰਸਥਾਨ [[ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ|ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ]] ਖੁੱਲ੍ਹਿਆ ਹੋਇਆ ਹੈ ਜਿਸ ਨਾਲ ਇਸ ਮਹਿਲ ਦਾ ਹੁਣ ਦੋਹਰਾ ਨਜ਼ਾਰਾ ਦੇਖਣ ਨੂੰ ਮਿਲਦਾ ਹੈ। ਇੱਕ ਤਾਂ ਮਹਿਲ ਦੀ ਖੂਬਸੂਰਤੀ ਅਤੇ ਸ਼ਾਹੀ ਘਰਾਣੇ ਦੇ ਰਹਿਣ ਸਹਿਣ ਅਤੇ ਸ਼ਾਹੀ ਠਾਠ ਬਾਠ ਦੀ ਜਿਊਂਦੀ ਜਾਗਦੀ ਮਿਸਾਲ ਮਿਲਦੀ ਹੈ, ਉਥੇ ਅੰਤਰਾਸ਼ਟਰੀ ਪੱਧਰ ਦੇ ਖੇਡਾਂ ਦੇ ਮੈਦਾਨ ਆਪਣਾ ਵੱਖਰਾ ਹੀ ਨਜ਼ਾਰਾ ਬੰਨ੍ਹਦੇ ਹਨ। ਇਥੇ ਖੁਲ੍ਹੀ ਸੰਸਥਾ ਜਿਥੇ ਅੰਤਰਰਾਸ਼ਟਰੀ ਪੱਧਰ ਦੇ ਕੋਚ ਪੈਦਾ ਕਰਦੀ ਹੈ, ਉੱਥੇ ਦੇਸ਼ਾਂ ਵਿਦੇਸ਼ਾਂ ਵਿਚ ਭਾਰਤ ਦਾ ਨਾਮ ਚਮਕਾਉਣ ਵਾਲੇ ਖਿਡਾਰੀ ਵੀ ਅਭਿਆਸ ਕਰਦੇ ਹਨ। ਮੋਤੀ ਬਾਗ ਪੈਲੇਸ ਨੂੰ ਮਹਾਰਾਜਾ ਨਰਿੰਦਰ ਸਿੰਘ ਨੇ ਸੰਨ 1847 ਵਿਚ ਬਣਾਵਾਇਆ। ਇਹ ਲਾਹੌਰ ਦੇ ਸ਼ਾਲੀਮਾਰ ਬਾਗ ਦੀ ਤਰਜ਼ ‘ਤੇ ਬਣਾਇਆ ਗਿਆ ਸੀ।
 
==ਬਾਰਾਂਦਰੀ==
ਲਾਈਨ 114:
ਸ਼ਾਹੀ ਘਰਾਣੇ ਵੱਲੋਂ [[ਕੋਲਕਾਤਾ]] ਤੋਂ ਸ੍ਰੀ [[ਕਾਲੀ ਮਾਤਾ]] ਦੀ ਜੋਤ ਲਿਆ ਕੇ ਬਣਾਇਆ ਗਿਆ ਸ੍ਰੀ ਕਾਲੀ ਮਾਤਾ ਮੰਦਰ ਨਾ ਕੇਵਲ ਸ਼ਹਿਰ ਨਿਵਾਸੀਆਂ ਲਈ, ਸਗੋਂ ਆਸ ਪਾਸ ਪਿੰਡਾਂ ਤੋਂ ਇਲਾਵਾ ਦੂਰ ਦੂਰ ਦੇ ਲੋਕਾਂ ਲਈ ਪੂਜਣਯੋਗ ਸਥਾਨ ਹੈ। ਮਾਤਾ ਦੇ ਨਵਰਾਤਰਿਆਂ ਦੇ ਦੌਰਾਨ ਇਥੇ ਭਗਤਾਂ ਦਾ ਨਜ਼ਾਰਾ ਦੇਖਣਯੋਗ ਹੁੰਦਾ ਹੈ।
==ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ==
ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਨੌਵੀਂ ਪਾਤਸ਼ਾਹੀ [[ਗੁਰੂ ਤੇਗ ਬਹਾਦੁਰ]] ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ, ਜਿੱਥੇ ਪੰਚਮੀ ਦਾ ਮੇਲਾ ਬੜੀ ਧੂਮ ਧਾਮ ਨਾਲ ਭਰਦਾ ਹੈ। ਸ਼ਹਿਰ ਨਿਵਾਸੀ ਸਵੇਰੇ-ਸ਼ਾਮ ਇਥੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਜਿਹੜੀ ਵੀ ਸ਼ਖਸ਼ੀਅਤ ਪਟਿਆਲਾ ਆਉਂਦੀ ਹੈ, ਉਹ ਇਥੇ ਆਸ਼ੀਰਵਾਦ ਜ਼ਰੂਰ ਪ੍ਰਾਪਤ ਕਰਕੇ ਜਾਂਦੀ ਹੈ।
==ਪਟਿਆਲਾ ਦੇ ਚੌਂਕ==
ਸ਼ਾਹੀ ਸ਼ਹਿਰ ਦੇ ਫੁਹਾਰਾ ਚੌਂਕ, ਲੀਲਾ ਭਵਨ ਚੌਂਕ, ਕੜਾਹ ਵਾਲਾ ਚੌਂਕ, ਅਨਾਰਦਾਨਾ ਚੌਂਕ, ਕਿਲ੍ਹਾ ਚੌਂਕ, ਅਦਾਲਤ ਬਜ਼ਾਰ, ਧਰਮਪੁਰਾ ਬਜ਼ਾਰ, ਆਰੀਆ ਸਮਾਜ ਚੌਕਾਂ ਦਾ ਆਪਣਾ ਇਤਿਹਾਸ ਹੈ। ਹਰੇਕ ਦੀ ਆਪਣੀ ਨਿੱਜੀ ਪਛਾਣ ਹੈ।
ਲਾਈਨ 120:
ਰਿਆਸਤ ਦੇ ਦਿਨਾਂ ਵਿਚ ਹਰੇਕ ਸ਼ਹਿਰ ਨੂੰ ਜਾਣ ਵਾਲੇ ਰਸਤੇ ‘ਤੇ ਇੱਕ ਗੇਟ ਬਣਿਆ ਹੋਇਆ ਸੀ। ਕੁੱਲ ਮਿਲਾ ਕੇ 10 ਦਰਵਾਜ਼ੇ ਹਨ ਅਤੇ ਹਰੇਕ ਨਾਮ ਸ਼ਹਿਰਾਂ ਦੇ ਨਾਮ ‘ਤੇ ਰੱਖਿਆ ਹੋਇਆ ਹੈ। ਪੁਰਾਣਾ ਸ਼ਹਿਰ ਇਨ੍ਹਾਂ ਦਰਵਾਜ਼ਿਆਂ ਦੇ ਅੰਦਰ ਹੀ ਵਸਿਆ ਹੋਇਆ ਸੀ। [[ਸ਼ਿਮਲਾ]] ਦੀ ਤਰਜ਼ ‘ਤੇ ਬਣੀ ਮਾਲ ਰੋਡ ‘ਤੇ ਸੈਂਟਰ ਸਟੇਟ ਲਾਇਬਰੇਰੀ ਵਿਚ ਪੁਰਾਣਾ ਅਤੇ ਅਧੁਨਿਕ ਇਤਿਹਾਸ ਭਰਿਆ ਪਿਆ ਹੈ।
==ਵਿਰਾਸਤ ਸਮਾਨ==
ਇਸ ਅਜਾਇਬਘਰ, ਜਿਹੜਾ ਆਮ ਲੋਕਾਂ ਲਈ ਪੁਰਾਤਵ ਤੇ ਸੱਭਿਆਚਾਰਕ ਵਿਭਾਗ ਪੰਜਾਬ ਨੇ ਹਾਲ ਦੀ ਘੜੀ ਖੋਲ੍ਹਿਆ ਹੈ, ਵਿੱਚ ਪੁਰਾਣੀਆਂ ਇਤਿਹਾਸਕ ਬੰਦੂਕਾਂ, ਪਿਸਤੌਲ, ਭਾਲੇ, ਟੋਪ, ਢਾਲਾਂ, ਨੇਜੇ ਤੇ ਤਲਵਾਰਾਂ ਪ੍ਰਦਰਸ਼ਿਤ ਹਨ। ਇਸ ਵਿੱਚ ਬਾਦਸ਼ਾਹ [[ਨਾਦਰਸ਼ਾਹ]] ਦੀ ਤਲਵਾਰ ‘ਸ਼ਿਕਾਰਗਾਹ’ ਤੇ ਈਰਾਨ ਦੇ ਬਾਦਸ਼ਾਹ ਸ਼ਾਹ ਅੱਬਾਸ ਦੀ ਤਲਵਾਰ ਵੀ ਸ਼ਾਮਲ ਹੈ। [[ਗੁਰੂ ਗੋਬਿੰਦ ਸਿੰਘ]] ਦੀ ਤਲਵਾਰ ਸਮੇਤ ਹੋਰ ਹਥਿਆਰਾਂ ਦੀਆਂ ਦੁਰਲੱਭ ਨਿਸ਼ਾਨੀਆਂ ਇੱਥੇ ਹਨ। ਰਿਆਸਤ ਦੇ ਮਹਾਰਾਜਾ ਸਾਹਿਬ ਸਿੰਘ ਦੇ ਕਾਰਜਕਾਲ ਦੌਰਾਨ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਤੋਂ ਇਲਾਵਾ ਸੰਸਾਰ ’ਚੋਂ ਕਈ ਹੋਰ ਅਹਿਮ ਸ਼ਾਸਕ ਤੇ ਸ਼ਖਸੀਅਤਾਂ ਵੀ ਇਸ ਕਿਲ੍ਹੇ ‘ਚ ਆਈਆਂ ਦੱਸੀਆਂ ਜਾਂਦੀਆਂ ਹਨ। ਇਸ ਦੇ ਬਾਵਜੂਦ ਕਿਲ੍ਹੇ ਅੰਦਰ ਸਥਾਪਿਤ ਤੇ ਖਸਤਾ ਹਾਲ ਦੇ ਸ਼ਿਕਾਰ ‘ਬੁਰਜ ਬਾਬਾ ਆਲਾ ਸਿੰਘ’ ਵਿਖੇ ਸਦੀਆਂ ਤੋਂ ਨਿਰੰਤਰ ਬਲ ਰਹੀ ਜੋਤ ਅੱਜ ਵੀ ਬਲ ਰਹੀ ਹੈ। ਇਹ ਜੋਤ ਕਿਲ੍ਹੇ ਦੀ ਉਸਾਰੀ ਤੋਂ ਪਹਿਲਾਂ ਹੀ ਇਥੇ ਟਿੱਬੇ ਦੀ ਬਣੀ ਇੱਕ ਝਿੜੀ ਅੰਦਰ ਬਲਦੀ ਸੀ। ਬਾਬਾ ਆਲਾ ਸਿੰਘ ਨੇ ਇਸ ਜੋਤ ਕੋਲ ਲੰਮੀ ਤਪੱਸਿਆ ਵੀ ਕੀਤੀ ਸੀ। ਇਥੇ ਉਨ੍ਹਾਂਉਹਨਾਂ ਦਾ ਤਪੱਸਵੀ ਥੜਾ ਵੀ ਮੌਜੂਦ ਹੈ।
==ਪਟਿਆਲਾ ਦੇ ਰਾਜੇ==
#[[ਰਾਜਾ ਆਲਾ ਸਿੰਘ]] (1743-1765)