ਪੰਜਾਬੀ ਲੋਕਧਾਰਾ ਅਧਿਐਨ: ਪੁਸਤਕ ਸੂਚੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਪੁਸਤਕਾਂ ਲੜੀਵਾਰ ਕੀਤੀਆਂ!
ਛੋ →‎top: clean up ਦੀ ਵਰਤੋਂ ਨਾਲ AWB
 
ਲਾਈਨ 1:
ਪੰਜਾਬੀ ਲੋਕਧਾਰਾ ਦੇ ਖੇਤਰ ਵਿੱਚ ਹੁਣ ਕਾਫ਼ੀ ਖੋਜ ਕਾਰਜ ਹੋ ਚੁੱਕਾ ਹੈ। ਸਭ ਤੋਂ ਪਹਿਲਾਂ ਬਸਤੀਵਾਦੀ ਦੌਰ ਵਿੱਚ ਅੰਗਰੇਜ਼ ਵਿਦਵਾਨਾਂ ਨੇ ਪੰਜਾਬੀ ਲੋਕਧਾਰਾ ਨੂੰ ਖੋਜਣ ਦਾ ਕੰਮ ਸ਼ੁਰੂ ਕੀਤਾ ਅਤੇ ਇਸ ਦਾ ਅਧਿਐਨ ਕਰਨ ਦੀ ਪਿਰਤ ਪਾਈ। ਫ਼ਿਰ ਸੁਤੰਤਰਤਾ ਸੰਗਰਾਮ ਦੌਰਾਨ ਬਹੁਤ ਸਾਰੇ ਲੋਕਾਂ ਦਾ ਧਿਆਨ ਇਸ ਅਮੀਰ ਵਿਰਾਸਤ ਨੂੰ ਸੰਭਾਲਣ ਵੱਲ ਗਿਆ। ਸੁਤੰਤਰਤਾ ਤੋਂ ਬਾਅਦ ਉਚੇਰੀ ਸਿੱਖਿਆ ਦੇ ਫ਼ੈਲਣ ਨਾਲ ਆਪਣੇ ਸਭਿਆਚਾਰਸੱਭਿਆਚਾਰ ਅਤੇ ਲੋਕਧਾਰਾ ਨੂੰ ਵੀ ਅਧਿਐਨ ਵਿਸ਼ਲੇਸ਼ਣ ਦਾ ਵਿਸ਼ਾ ਬਣਾਉਣਾ ਸ਼ੁਰੂ ਕੀਤਾ ਗਿਆ। ਡਾ. ਕਰਨੈਲ ਸਿੰਘ ਥਿੰਦ ਨੇ ਪੰਜਾਬੀ ਲੋਕਧਾਰਾ ਬਾਰੇ ਸਭ ਤੋਂ ਪਹਿਲੀ ਪੀਐਚ.ਡੀ. 'ਮੱਧਕਾਲੀ ਪੰਜਾਬੀ ਸਾਹਿਤ ਵਿੱਚ ਲੋਕਯਾਨ ਦੀ ਪੇਸ਼ਕਾਰੀ' ਵਿਸ਼ੇ ਉੱਤੇ ਕੀਤੀ ਗਈ। ਜਦੋਂ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਧਿਆਪਕ ਬਣ ਗਏ ਤਾਂ ਉਨ੍ਹਾਂਉਹਨਾਂ ਉੱਥੇ ਐਮ.ਏ. ਦੇ ਸਿਲੇਬਸ ਵਿੱਚ ਲੋਕਧਾਰਾ ਦਾ ਵਿਸ਼ਾ ਸ਼ੁਰੂ ਕਰਵਾਇਆ। ਇਸ ਉੱਪਰੰਤ ਡਾ. ਨਾਹਰ ਸਿੰਘ, ਡਾ. ਜੋਗਿੰਦਰ ਸਿੰਘ ਕੈਰੋਂ, ਡਾ. ਗੁਰਮੀਤ ਸਿੰਘ, ਡਾ. ਭੁਪਿੰਦਰ ਸਿੰਘ ਖਹਿਰਾ ਨੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚ ਲੋਕਧਾਰਾ ਦੇ ਅਧਿਆਪਨ ਅਤੇ ਖੋਜ ਨੂੰ ਉਤਸਾਹਿਤ ਕਰਨ ਵਿੱਚ ਯੋਗਦਾਨ ਪਾਇਆ।
 
==ਪੁਸਤਕ ਸੂਚੀ==