ਬੋਲੀ (ਗਿੱਧਾ): ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary |
Satdeepbot (ਗੱਲ-ਬਾਤ | ਯੋਗਦਾਨ) ਛੋ clean up ਦੀ ਵਰਤੋਂ ਨਾਲ AWB |
||
ਲਾਈਨ 1:
'''ਬੋਲੀ''' ਦਾ ਸੰਬਧ ਪੰਜਾਬੀ ਲੋਕ ਨਾਚ [[ਗਿੱਧ|ਗਿੱਧੇ]] ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ
==ਲੰਮੀਆਂ ਬੋਲੀਆਂ==
ਲੰਮੀਆਂ ਬੋਲੀਆਂ ਸਮੂਹਕ ਰੂਪ ਵਿੱਚ ਗਾਇਆ ਜਾਣ ਵਾਲ਼ਾ ਲੋਕ-ਕਾਵਿ ਹੈ। ਇਸ ਵਿੱਚ ਪਹਿਲੀਆਂ ਤੁਕਾਂ ਦਾ ਤੋਲ ਅਤੇ ਤੁਕਾਂਤ ਲਗ-ਪਗ ਬਰਾਬਰ ਹੁੰਦਾ ਹੈ। ਆਖਰੀ ਤੁਕ ਜਿਸ ਨੂੰ ਤੋੜਾ ਕਿਹਾ ਜਾਂਦਾ ਹੈ ਲਗ-ਪਗ ਅੱਧੀ ਹੁੰਦੀ ਹੈ। ਲੰਮੀ ਬੋਲੀ ਗਾਉਣ ਸਮੇਂ ਪਹਿਲਾਂ ਇੱਕ ਜਣਾ ਬੋਲੀ ਸ਼ੁਰੂ ਕਰਦਾ ਹੈ। ਗਾਉਣ ਸਮੇਂ ਟੋਲੀ ਦੇ ਬਾਕੀ ਮੈਂਬਰ ਨਾਲ਼ੋ-ਨਾਲ਼ ਹੁੰਗਾਰਾ ਭਰਦੇ ਹਨ ਜੋ ਕਈ ਵਾਰੀ ਪ੍ਰਸ਼ਨ ਰੂਪ ਵਿੱਚ ਹੁੰਦਾ ਹੈ। ਜਿਵੇਂ ਜਦੋਂ ਬੋਲੀ ਗਾਉਣ ਵਾਲ਼ਾ ਗਾਉਂਦਾ ਹੈ- 'ਬਾਰ੍ਹੀਂ ਬਰਸੀਂ ਖੱਟਣ ਗਿਆ', ਬਾਕੀ ਟੋਲੀ ਪੁੱਛਦੀ ਹੈ, 'ਕੀ ਖੱਟ ਕੇ ਲਿਆਂਦਾ?' ਜਾਂ ਫਿਰ ਉਹ 'ਬੱਲੇ ਬੱਲੇ' 'ਵਾਹ ਬਈ ਵਾਹ' ਆਦਿ ਬੋਲ ਕੇ ਇਸ ਗਾਇਨ ਨੂੰ ਸਮੂਹਿਕ ਬਣਾਉਂਦੇ ਹਨ। ਜਦੋਂ ਬੋਲੀ ਮੁਕੰਮਲ ਹੋਣ 'ਤੇ ਆਉਂਦੀ ਹੈ ਤਾਂ ਤੋੜੇ ਦੀ ਤੁਕ ਨੂੰ ਭੰਗੜੇ ਜਾਂ ਗਿੱਧੇ ਦੀ ਤਿੱਖੀ ਲੈਅ ਵਿੱਚ ਸਾਰੇ ਰਲ਼ ਕੇ ਗਾਉਂਦੇ ਹਨ। ਇਸ ਨੂੰ ਬੋਲੀ ਗਾਉਣ ਦੀ ਸਿਖਰ ਕਿਹਾ ਜਾਂਦਾ ਹੈ।
ਲਾਈਨ 42:
==ਹਵਾਲੇ==
[[ਸ਼੍ਰੇਣੀ:ਪੰਜਾਬੀ
|