ਭਾਰਤੀ ਜਨਤਾ ਪਾਰਟੀ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਛੋ →‎ਸਿਆਸੀ ਰੁਝਾਨ: clean up ਦੀ ਵਰਤੋਂ ਨਾਲ AWB
ਲਾਈਨ 2:
 
== ਸਿਆਸੀ ਰੁਝਾਨ ==
2014 ਦੀਆਂ ਚੋਣਾਂ ਵਿਚ ਭਾਜਪਾ ਨੇ ਪੂਰਬ ਵਿਚ ਬਿਹਾਰ ਤੇ ਪੱਛਮ ਵਿਚ ਗੁਜਰਾਤ ਤੱਕ ਜਿੱਤ ਦਾ ਪਰਚਮ ਲਹਿਰਾਇਆ ਸੀ ਤੇ ਹਿੰਦੀ ਭਾਸ਼ੀ ਖੇਤਰ ਵਿਚ ਤਾਂ ਇਸ ਨੇ 90 ਫ਼ੀਸਦ ਸੀਟਾਂ ਹਾਸਲ ਕੀਤੀਆਂ ਸਨ। 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਫੌਰੀ ਬਾਅਦ ਮੋਦੀ ਲਹਿਰ ਉੱਤਰ ਪ੍ਰਦੇਸ਼ ਵਿਚ ਸੁਨਾਮੀ ਦਾ ਰੂਪ ਧਾਰ ਗਈ ਸੀ ਅਤੇ 403 ਮੈਂਬਰੀ ਸਦਨ ਵਿਚ ਪਾਰਟੀ ਨੇ 312 ਸੀਟਾਂ ਜਿੱਤੀਆਂ ਸਨ। <ref>{{Cite web|url=https://www.punjabitribuneonline.com/2018/12/%e0%a8%ad%e0%a8%be%e0%a8%9c%e0%a8%aa%e0%a8%be-%e0%a8%a6%e0%a9%87-%e0%a8%85%e0%a8%9c%e0%a9%87%e0%a8%a4%e0%a9%82-%e0%a8%b9%e0%a9%8b%e0%a8%a3-%e0%a8%a6%e0%a8%be-%e0%a8%ad%e0%a8%b0%e0%a8%ae-%e0%a8%9f/|title=ਭਾਜਪਾ ਦੇ ਅਜੇਤੂ ਹੋਣ ਦਾ ਭਰਮ ਟੁੱਟਿਆ|date=2018-12-13|website=Tribune Punjabi|language=hi-IN|access-date=2018-12-13}}</ref>
 
==ਹਵਾਲੇ==