ਭਾਰਤ ਦੀ ਸੰਸਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
new file
ਛੋ clean up ਦੀ ਵਰਤੋਂ ਨਾਲ AWB
ਲਾਈਨ 64:
 
==ਬਣਤਰ==
[[ਭਾਰਤੀ ਸੰਵਿਧਾਨ]] ਦੇ ਅਨੁਛੇਦ 79 ਅਨੁਸਾਰ ਭਾਰਤੀ ਸੰਸਦ ਵਿੱਚ ਦੋ ਸਦਨ, [[ਲੋਕ ਸਭਾ]] ਅਤੇ [[ਰਾਜ ਸਭਾ]], ਅਤੇ [[ਰਾਸ਼ਟਰਪਤੀ ]] ਸ਼ਾਮਿਲ ਹੁੰਦਾ ਹੈ। ਰਾਸ਼ਟਰਪਤੀ ਇਹਨਾਂ ਦੇ ਮੁੱਖੀ ਵੱਜੋਂ ਕੰਮ ਕਰਦਾ ਹੈ।
 
===ਭਾਰਤ ਦਾ ਰਾਸ਼ਟਰਪਤੀ===
[[ਭਾਰਤ ਦੇ ਰਾਸ਼ਟਰਪਤੀ|ਭਾਰਤ ਦਾ ਰਾਸ਼ਟਰਪਤੀ ]] ਰਾਜ ਦਾ ਮੁੱਖੀ ਅਤੇ ਸੈਨਾ ਦਾ ਸੁਪਰੀਮ ਕਮਾਂਡਰ ਹੁੰਦਾ ਹੈ। ਭਾਰਤੀ ਸੰਵਿਧਾਨ ਦੇ ਅਨੁਛੇਦ 54 ਅਨੁਸਾਰ ਰਾਸ਼ਟਰਪਤੀ ਦੀ ਚੋਣ ਲਈ ਦੋਵਾਂ ਸਦਨਾਂ ਦੇ ਮੈਂਬਰ ਅਤੇ ਰਾਜਾਂ ਦੀ ਅਸੈਂਬਲੀ ਦੇ ਮੈਂਬਰ ਵੋਟ ਦੇ ਕੇ ਚੁਣਦੇ ਹਨ। ਰਾਸ਼ਟਰਪਤੀ ਦੀ ਚੋਣ ਪੰਜ ਸਾਲ ਲਈ ਕੀਤੀ ਜਾਂਦੀ ਹੈ। ਉਸਦੇ ਕੋਲ ਬਿੱਲ ਪਾਸ ਕਰਨ ਦੀ ਸ਼ਕਤੀ ਹੁੰਦੀ ਹੈ। ਸੰਵਿਧਾਨ ਦੇ ਅਨੁਛੇਦ 111 ਅਨੁਸਾਰ ਉਹ ਇਸ ਬਿੱਲ ਨੂੰ ਰੋਕ ਕੇ ਵਾਪਸ ਸਦਨਾਂ ਵਿੱਚ ਭੇਜ ਸਕਦਾ ਹੈ ਅਤੇ ਇਸਤੇ ਆਪਣੇ ਵਿਚਾਰ ਵੀ ਦੇ ਸਕਦਾ ਹੈ, ਪਰ ਜਦੋਂ ਦੁਬਾਰਾ ਇਹ ਬਿੱਲ ਦੁਬਾਰਾ ਰਾਸ਼ਟਰਪਤੀ ਕੋਲ ਮਨਜ਼ੂਰ ਹੋਣ ਲਈ ਭੇਜਿਆ ਜਾਂਦਾ ਹੈ ਤਾਂ ਉਸਨੂੰ ਇਹ ਪਾਸ ਕਰਨਾ ਹੀ ਪੈਂਦਾ ਹੈ।<ref>{{cite book|publisher=Ministry of Law and Justice, [[Government of India]]|title=Constitution of India|date=1 December 2007|page=26|url=http://lawmin.nic.in/coi/coiason29july08.pdf|format=PDF}}</ref>
 
===ਲੋਕ ਸਭਾ===
{{Main|ਲੋਕ ਸਭਾ}}
 
ਲੋਕ ਸਭਾ ਸੰਸਦ ਦਾ ਹੇਠਲਾ ਸਦਨ ਹੈ। ਇਸਦੇ 550+2 ਮੈਂਬਰ ਹੁੰਦੇ ਹਨ। 550 ਵਿੱਚੋਂ 530 ਵੱਖ ਵੱਖ ਰਾਜਾਂ ਵਿੱਚੋਂ ਚੁਣੇ ਜਾਂਦੇ ਹਨ ਅਤੇ 20 ਕੇਂਦਰ ਸ਼ਾਸ਼ਿਤ ਰਾਜਾਂ ਵਿੱਚੋਂ। ਇਸਤੋਂ ਇਲਾਵਾ ਦੋ ਐਂਗਲੋ-ਭਾਰਤੀ ਮੈਂਬਰ ਰਾਸ਼ਟਰਪਤੀ ਦੁਆਰਾ ਨਾਮਜਦ ਕੀਤੇ ਜਾਂਦੇ ਹਨ। ਇਹ ਮੈਂਬਰ ਤਾਂ ਹੀ ਨਾਮਜ਼ਦ ਕੀਤੇ ਜਾਂਦੇ ਹਨ ਜੇਕਰ ਰਾਸ਼ਟਰਪਤੀ ਨੂੰ ਅਜਿਹਾ ਲਗਦਾ ਹੈ ਕਿ ਇਸ ਭਾਈਚਾਰੇ ਦੀ ਸਹੀ ਪ੍ਰਤੀਨਿਧਤਾ ਨਹੀਂ ਹੋ ਰਹੀ। ਹੁਣ ਦੇ ਕਾਨੂੰਨ ਅਨੁਸਾਰ ਭਾਰਤੀ ਲੋਕ ਸਭਾ ਵਿੱਚ 545 ਮੈਂਬਰ ਹਨ। ਇਹ ਮੈਂਬਰ ਰਾਜਾਂ ਦੀ ਖੇਤਰ ਅਤੇ ਆਬਾਦੀ ਦੇ ਹਿਸਾਬ ਨਾਲ ਚੁਣੇ ਜਾਂਦੇ ਹਨ<ref name="Parliament of India: Lok Sabha">[http://parliamentofindia.nic.in/ls/intro/introls.html Parliament of India: Lok Sabha]</ref><ref>[http://india.gov.in/sites/upload_files/npi/files/coi_part_full.pdf Part V—The Union. Article 81. p39]</ref>। ਇਹਨਾਂ 545 ਸੀਟਾਂ ਵਿੱਚੋਂ 131 (18.42%) ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ ਜਿਹਨਾਂ ਵਿੱਚੋਂ 84 [[ਪਛੜੀਆਂ ਜਾਤਾਂ]] ਲਈ, 47 [[ਪਛੜੀਆਂ ਸ਼੍ਰੇਣੀਆਂ]] ਲਈ ਰਾਖਵੀਆਂ ਹਨ।
 
ਲੋਕ ਸਭਾ ਦੀ ਚੋਣ 5 ਸਾਲਾਂ ਲਈ ਕੀਤੀ ਜਾਂਦੀ ਹੈ। ਇਹ ਸਮਾਂ ਇਸਦੇ ਪਹਿਲੇ ਸੈਸ਼ਨ ਨਾਲ ਸ਼ੁਰੂ ਹੁੰਦਾ ਹੈ। ਲੋਕ ਸਭਾ ਦਾ ਮੈਂਬਰ ਬਣਨ ਲਈ ਘੱਟ ਤੋਂ ਘੱਟ ਉਮਰ 25 ਸਾਲ ਹੋਣੀ ਚਾਹੀਦੀ ਹੈ ਅਤੇ ਉਹ ਵਿਅਕਤੀ ਭਾਰਤ ਦਾ ਨਾਗਰਿਕ ਹੋਣਾ ਚਾਹਿਦਾ ਹੈ। ਉਸਦੇ ਕਿਸੇ ਅਪਰਾਧਿਕ ਕੇਸ ਵਿੱਚ ਦੋਸ਼ੀ ਨਹੀਂ ਹੋਣਾ ਚਾਹੀਦਾ ਅਤੇ ਨਾਂ ਹੀ ਉਹ ਦਿਮਾਗੀ ਤੌਰ 'ਤੇ ਪਾਗਲ ਹੋਣਾ ਚਾਹਿਦਾ ਹੈ।
 
ਲੋਕ ਸਭਾ ਦੇ ਮੈਂਬਰਾਂ ਦੀ ਚੋਣ ਆਮ ਚੋਣਾਂ ਰਾਹੀਂ ਕੀਤੀ ਜਾਂਦੀ ਹੈ। ਕੋਈ ਵੀ ਵਿਅਕਤੀ ਜਿਸਦੀ ਉਮਰ 18 ਸਾਲ ਹੈ ਉਹ ਇਹਨਾਂ ਚੋਣਾਂ ਵਿੱਚ ਭਾਗ ਲੈ ਸਕਦਾ ਹੈ।
ਲਾਈਨ 80:
==ਰਾਜ ਸਭਾ ==
{{Main|ਰਾਜ ਸਭਾ}}
ਰਾਜ ਸਭਾ ਭਾਰਤੀ ਲੋਕਤੰਤਰ ਦੀ ਉੱਪਰੀ ਪ੍ਰਤਿਨਿੱਧੀ ਸਭਾ ਹੈ। ਰਾਜ ਸਭਾ ਵਿੱਚ 250 ਮੈਂਬਰ ਹੋ ਸਕਦੇ ਹਨ ਪਰ ਵਰਤਮਾਨ ਕਾਨੂੰਨ ਅਨੁਸਾਰ ਇਸਦੇ 245 ਮੈਂਬਰ ਹਨ। ਇਹਨਾਂ ਵਿੱਚੋਂ 12 ਮੈਂਬਰ ਰਾਸ਼ਟਰਪਤੀ ਦੁਆਰਾ ਨਾਮਜ਼ਦ ਕੀਤੇ ਗਏ ਹੁੰਦੇ ਹਨ।
 
==ਹਵਾਲੇ==