"ਨਾਟਕ" ਦੇ ਰੀਵਿਜ਼ਨਾਂ ਵਿਚ ਫ਼ਰਕ

1 byte added ,  1 ਸਾਲ ਪਹਿਲਾਂ
ਕੋਈ ਸੋਧ ਸਾਰ ਨਹੀਂ
ਛੋ (clean up ਦੀ ਵਰਤੋਂ ਨਾਲ AWB)
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
[[File:Romeo and juliet brown.jpg|thumb|ਰੋਮੀਓ ਜੂਲੀਅਟ ਦਾ ਇੱਕ ਦ੍ਰਿਸ਼]]
'''ਨਾਟਕ''' ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ [[ਨਾਟਕਕਾਰ]] ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ।<ref>[http://dictionary.reference.com/browse/play "Play"]: [[Dictionary.com]] website. Retrieved on January 3, 2008.</ref>
ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾਵਿਧੀ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ।
 
ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ।
ਗੁਮਨਾਮ ਵਰਤੋਂਕਾਰ