ਜਿਸਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
No edit summary
ਲਾਈਨ 1:
[[ਤਸਵੀਰ:Zn-TableImage.pngsvg|250px|thumb|upright|right|ਪੀਰੀਆਡਿਕ ਟੇਬਲ ਵਿੱਚ ਜਿਸਤ ਦੀ ਥਾਂ]]
 
'''ਜਿਸਤ''' (ਅੰਗ੍ਰੇਜ਼ੀ: Zinc) ਇੱਕ ਰਾਸਾਣਿਕ ਤੱਤ ਹੈ ਜਿਸਦਾ ਪਰਮਾਣੂ ਅੰਕ 30 ਅਤੇ ਸੰਕੇਤ Zn ਹੈ। ਇਹ ਠੋਸ ਧਾਤ ਦੇ ਰੂਪ ਵਿੱਚ ਪਾਇਆ ਜਾਂਦਾ ਹੈ। ਇਸ ਦਾ ਪਰਮਾਣੂ ਭਾਰ 65.38 amu ਹੈ। ਇਸ ਦੀ ਖੋਜ 1746 ਵਿੱਚ ਜਰਮਨ ਰਾਸਾਇਣ ਵਿਗਿਆਨੀ ਅੰਦਰੇਆਸ ਸਿਗੀਸਮੁੰਡ ਮਰਗਰਫ਼ ਨੇ ਕੀਤੀ|