ਨਰਿੰਦਰ ਮੋਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
ਛੋNo edit summary
ਲਾਈਨ 34:
 
==ਸਿੱਖਿਆ==
ਨਰਿੰਦਰ ਮੋਦੀ ਦਾ ਵਿਆਹ 13 ਸਾਲ ਦੀ ਉਮਰ ਵਿੱਚ ਜਸੋਦਾ ਬੇਨ ਨਾਲ ਹੋਇਆ ਸੀ ਪਰ ਉਸ ਨਾਲ ਉਹਨਾਂ ਨੇ ਆਪਣਾ ਵਿਆਹੁਤਾ ਜੀਵਨ ਬਤੀਤ ਨਹੀਂ ਕੀਤਾ। 17 ਸਾਲ ਦੀ ਉਮਰ ਵਿੱਚ ਹੀ ਨਰਿੰਦਰ ਮੋਦੀ ਨੇ ਆਪਣਾ ਘਰ ਛੱਡ ਦਿੱਤਾ ਸੀ। ਨਰਿੰਦਰ ਮੋਦੀ ਨੇ ਸਕੂਲ ਪੱਧਰ ਦੀ ਸਿੱਖਿਆ ਵਾਡਨਗਰਵਡਨਗਰ ਦੇ ਪ੍ਰਾਇਮਰੀ ਸਕੂਲ ਕੁਮਾਰਸ਼ਾਲਾ ਤੋਂ ਪ੍ਰਾਪਤ ਕੀਤੀ ਅਤੇ ਬਾਅਦ ਵਿੱਚ ਉਹਨਾਂ ਨੇ ਗੁਜਰਾਤ ਯੂਨੀਵਰਸਿਟੀ ਤੋਂ ਬੀ.ਏ. ਪੱਧਰ ਦੀ ਸਿੱਖਿਆ ਹਾਸਲ ਕੀਤੀ। {{ਹਵਾਲਾ ਲੋੜੀਂਦਾ}}ਰਾਸ਼ਟਰੀ ਸੋਇਮ ਸੇਵਕ ਸੰਘ ਦਾ ਮੁੱਖ ਦਫ਼ਤਰ ਵਿੱਚ ਵਰਕਰਾਂ ਨਾਲ ਨਰਿੰਦਰ ਮੋਦੀ ਦੇਸ਼ ਦੇ ਸਮਾਜਿਕ ਅਤੇ ਰਾਜਨੀਤਕ ਮਸਲਿਆਂ ਉੱਤੇ ਚਰਚਾ ਕਰਦੇ ਸਨ। ਇੱਥੇ ਹੀ ਰਾਸ਼ਟਰੀ ਸੋਇਮ ਸੇਵਕ ਸੰਘ ਦੇ ਇੱਕ ਸੀਨੀਅਰ ਆਗੂ ਨਾਲ ਉਹਨਾਂ ਦੀ ਖ਼ਾਸ ਨੇੜਤਾ ਹੋ ਗਈ। ਹੌਲੀ-ਹੌਲੀ ਨਰਿੰਦਰ ਮੋਦੀ ਦਾ ਸੰਘ ਦੇ ਦਫ਼ਤਰ ਵਿੱਚ ਆਉਣਾ-ਜਾਣਾ ਵਧ ਗਿਆ ਅਤੇ ਉਹ ਸੰਘ ਦੇ ਵਰਕਰ ਬਣ ਗਏ। ਪਹਿਲੀ ਵਾਰੀ ਉਹਨਾਂ ਨੂੰ ਗੁਜਰਾਤ ਵਿੱਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੂੰ ਜਥੇਬੰਦ ਕਰਨ ਦਾ ਕੰਮ ਸੌਂਪਿਆ ਗਿਆ।
==ਐਮਰਜੈਂਸੀ ਅਤੇ ਭਾਜਪਾ==
ਐਮਰਜੈਂਸੀ ਦੇ ਸਮੇਂ ਦੌਰਾਨ ਸ੍ਰੀ ਨਰਿੰਦਰ ਮੋਦੀ ਭਾਜਪਾ ਦੇ ਸੀਨੀਅਰ ਆਗੂ ਸ੍ਰੀ [[ਲਾਲ ਕ੍ਰਿਸ਼ਨ ਅਡਵਾਨੀ]] ਦੇ ਸੰਪਰਕ ਵਿੱਚ ਆ ਗਏ। ਐਮਰਜੈਂਸੀ ਦੌਰਾਨ ਸ੍ਰੀ ਨਰਿੰਦਰ ਮੋਦੀ ਨੇ ਗੁਪਤਵਾਸ ਰਹਿ ਕੇ ਸੰਘ ਅਤੇ ਭਾਜਪਾ ਲਈ ਕਾਫੀ ਕੰਮ ਕੀਤਾ। 1987 ਵਿੱਚ ਉਹਨਾਂ ਨੂੰ ਗੁਜਰਾਤ ਵਿੱਚ ਭਾਜਪਾ ਦਾ ਜਥੇਬੰਦਕ ਸਕੱਤਰ ਬਣਾਇਆ ਗਿਆ। ਉਹਨਾਂ ਦੀਆਂ ਕੋਸ਼ਿਸ਼ਾਂ ਸਦਕਾ 1987 ਵਿੱਚ ਭਾਜਪਾ ਨੇ ਅਹਿਮਦਾਬਾਦ ਮਿਊਂਸਪਲ ਕਮੇਟੀ ਦੀਆਂ ਚੋਣਾਂ ਵਿੱਚ ਸਫਲਤਾ ਹਾਸਲ ਕੀਤੀ। ਇਸ ਨਾਲ ਸ੍ਰੀ ਐਲ. ਕੇ. ਅਡਵਾਨੀ ਅਤੇ ਸ੍ਰੀ ਅਟਲ ਬਿਹਾਰੀ ਵਾਜਪਾਈ ਦੀਆਂ ਨਜ਼ਰਾਂ ਵਿੱਚ ਉਹਨਾਂ ਦਾ ਪ੍ਰਭਾਵ ਹੋਰ ਵਧ ਗਿਆ। 1991 ਵਿੱਚ ਸ੍ਰੀ ਮੋਦੀ ਨੇ ਹੀ ਐਲ. ਕੇ. ਅਡਵਾਨੀ ਨੂੰ ਇਹ ਸਲਾਹ ਦਿੱਤੀ ਸੀ ਕਿ ਉਹ ਗਾਂਧੀਨਗਰ ਤੋਂ ਲੋਕ ਸਭਾ ਦੀ ਚੋਣ ਲੜਨ। ਇਸ ਤੋਂ ਬਾਅਦ ਸ੍ਰੀ ਐਲ. ਕੇ. ਅਡਵਾਨੀ ਲਗਾਤਾਰ ਗਾਂਧੀਨਗਰ ਤੋਂ ਹੀ ਚੋਣ ਲੜਦੇ ਆ ਰਹੇ ਹਨ। ਰਾਮ ਮੰਦਿਰ ਦੇ ਅੰਦੋਲਨ ਵੇਲੇ ਜਦੋਂ ਸ੍ਰੀ ਐਲ. ਕੇ. ਅਡਵਾਨੀ ਨੇ ਰੱਥ ਯਾਤਰਾ ਕਰਨ ਦਾ ਫ਼ੈਸਲਾ ਕੀਤਾ ਤਾਂ ਸਾਰੇ ਪ੍ਰੋਗਰਾਮ ਦੀ ਯੋਜਨਾਬੰਦੀ ਕਰਨ ਦਾ ਕੰਮ ਸ੍ਰੀ ਨਰਿੰਦਰ ਮੋਦੀ ਨੂੰ ਸੌਂਪਿਆ ਗਿਆ ਅਤੇ ਇਹ ਕੰਮ ਬੜੀ ਕੁਸ਼ਲਤਾ ਨਾਲ ਨੇਪਰੇ ਚਾੜ੍ਹਿਆ, ਜਿਸ ਕਾਰਨ ਉਹ ਸ੍ਰੀ ਐਲ. ਕੇ. ਅਡਵਾਨੀ ਦੇ ਹੋਰ ਵੀ ਵਧੇਰੇ ਨੇੜੇ ਹੋ ਗਏ।
 
==ਦੰਗੇ ਅਤੇ ਮੁੱਖ ਮੰਤਰੀ==
2001 ਵਿੱਚ ਉਹ ਅਜੇ ਭਾਜਪਾ ਦੇ ਦਿੱਲੀ ਦਫ਼ਤਰ ਨਾਲ ਹੀ ਕੰਮ ਕਰ ਰਹੇ ਸਨ, ਜਦੋਂ [[ਅਟਲ ਬਿਹਾਰੀ ਬਾਜਪਾਈ]] ਨੇ ਉਹਨਾਂ ਨੂੰ ਗੁਜਰਾਤ ਵਿੱਚ ਕੇਸ਼ੂਭਾਈ ਪਟੇਲ ਦੀ ਥਾਂ ਉੱਤੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਕਿਹਾ। ਐਲ. ਕੇ. ਅਡਵਾਨੀ ਦੇ ਕਹਿਣ ਤੇ ਉਹਨਾਂ ਨੇ ਜਾ ਕੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ। 2002 ਵਿੱਚ '''[[ਗੋਧਰਾ ਕਾਂਡ]]''' ਵਾਪਰ ਗਿਆ, ਜਿਥੇ ਰੇਲ ਗੱਡੀ ਦੇ ਇੱਕ ਡੱਬੇ ਵਿੱਚ ਦਰਜਨਾਂ ਕਾਰਸੇਵਕਾਂ ਨੂੰ ਜ਼ਿੰਦਾ ਸਾੜਫੂਕ ਦਿੱਤਾ ਗਿਆ। ਇਸ ਤੋਂ ਬਾਅਦ ਗੁਜਰਾਤ ਵਿੱਚ ਹਿੰਦੂਆਂ ਅਤੇ ਮੁਸਲਮਾਨਾਂ ਦਰਮਿਆਨ ਫ਼ਿਰਕੂ ਫਸਾਦ ਸ਼ੁਰੂ ਹੋ ਗਏ ਅਤੇ ਜਿਸ ਵਿੱਚ ਇੱਕ ਹਜ਼ਾਰ ਦੇ ਲਗਭਗ ਲੋਕ ਮਾਰੇ ਗਏ। [[ਸੁਪਰੀਮ ਕੋਰਟ]] ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਉਹਨਾਂ ਦੀ ਇਨ੍ਹਾਂ ਦੰਗਿਆਂ ਵਿੱਚ ਸ਼ਮੂਲੀਅਤ ਦੇ ਦੋਸ਼ਾਂ ਨੂੰ ਤਾਂ ਰੱਦ ਕਰ ਦਿੱਤਾ ਹੈ। ਉਹਨਾਂ ਨੇ ਲਗਾਤਾਰ ਗੁਜਰਾਤ ਦੇ ਵਿਕਾਸ ਲਈ ਕੰਮ ਕੀਤਾ। ਦੇਸ਼-ਵਿਦੇਸ਼ ਦੇ ਸਨਅਤਕਾਰਾਂ ਨੂੰ ਪੂੰਜੀ ਨਿਵੇਸ਼ ਲਈ ਉਤਸ਼ਾਹਿਤ ਕੀਤਾ। ਗੁਜਰਾਤ ਦੇ ਕਈ ਇਲਾਕਿਆਂ ਵਿੱਚ ਨਰਮਦਾ ਦਾ ਪਾਣੀ ਪਹੁੰਚਾਇਆ, ਜਿਸ ਨਾਲ ਖੇਤੀ ਦੀ ਵਿਕਾਸ ਦਰ ਵਿੱਚ ਵੀ ਕਾਫੀ ਵਾਧਾ ਹੋਇਆ। ਇਸ ਦੇ ਨਾਲ-ਨਾਲ ਗੁਜਰਾਤ ਵਿੱਚ ਭਾਜਪਾ ਦੀ ਤਾਕਤ ਵੀ ਲਗਾਤਾਰ ਵਧਦੀ ਗਈ। ਉਹਨਾਂ ਦੀ ਅਗਵਾਈ ਵਿੱਚ ਗੁਜਰਾਤ ਭਾਜਪਾ ਨੇ ਤਿੰਨ ਵਾਰ ਵਿਧਾਨ ਸਭਾ ਦੀਆਂ ਚੋਣਾਂ ਜਿੱਤੀਆਂ ਤੇ ਉਹ ਤੀਜੀ ਵਾਰ ਮੁੱਖ ਮੰਤਰੀ ਬਣੇ।
ਕ੍ਮ੍ਜਿਜ9ਓਜ+
 
==ਚੋਣ ਮੁਹਿੰਮ==
ਲਾਈਨ 47 ⟶ 46:
 
== ਚੋਣ ਮੁਹਿੰਮ 2019 ==
ਅਪ੍ਰੈਲ ਮਈ 2019 ਵਿੱਚ ਹੋਣ ਵਾਲੀਆਂ ਲੋਕਸਭਾਲੋਕ ਸਭਾ ਚੋਣਾਂ ਲਈ ਉਹ ਭਾਜਪਾ ਦੇ ਮੁੱਖ ਨੇਤਾ ਹਨ। ਉਹਨਾਂ ਦੀ ਹਰ ਗੱਲ ਨੂੰ ਪਾਰਟੀ ਦੇ ਹੇਠਲੇ ਨੇਤਾ ਲਾਗੂ ਕਰਦੇ ਹਨ।<ref>{{Cite web|url=https://www.punjabitribuneonline.com/2019/03/%e0%a8%9f%e0%a8%b5%e0%a8%bf%e0%a9%b1%e0%a8%9f%e0%a8%b0-%e0%a8%a4%e0%a9%87-%e0%a8%b9%e0%a9%81%e0%a9%b0%e0%a8%a6%e0%a9%80-%e0%a8%b0%e0%a8%b9%e0%a9%80-%e0%a8%9a%e0%a9%8c%e0%a8%95/|title=ਟਵਿੱਟਰ ’ਤੇ ਹੁੰਦੀ ਰਹੀ ‘ਚੌਕੀਦਾਰ... ਚੌਕੀਦਾਰ’|date=2019-03-18|website=Punjabi Tribune Online|language=hi-IN|access-date=2019-03-18}}</ref>
 
==ਹੋਰ ਵੇਖੋ==