ਕਾਲਾਂਵਾਲੀ: ਰੀਵਿਜ਼ਨਾਂ ਵਿਚ ਫ਼ਰਕ

 
== ਸਿੱਖਿਆ ==
ਕਾਲਾਂਵਾਲੀ ਵਿੱਚ 3 ਸਰਕਾਰੀ ਸਕੂਲ ਹਨ। ਇਕ ਪ੍ਰਾਇਮਰੀ ਸਕੂਲ, ਇੱਕ ਲੜਕੀਆਂ ਲਈ ਸੀਨੀਅਰ ਸੈਕੰਡਰੀ ਸਕੂਲ ਅਤੇ ਇੱਕ ਹੋਰ ਮੁੰਡੇਸਹਿ-ਕੁੜੀਆਂਸਿੱਖਿਆ ਲਈ ਸੀਨੀਅਰ ਸੈਕੰਡਰੀ ਸਕੂਲ ਹੈ। ਕਾਲਾਂਵਾਲੀ ਵਿੱਚ ਕੁਝ ਨਿੱਜੀ ਸਕੂਲ ਵੀ ਹਨ। ਸਿੱਖਿਆ ਪੱਖੋਂ ਇਸ ਦਾ ਸ਼ੁਮਾਰ ਪੱਛੜੇ ਕਸਬੇ ਵਜੋਂ ਹੁੰਦਾ ਹੈ।
 
ਕਾਲਾਂਵਾਲੀ ਵਿੱਚ ਲੜਕੀਆਂ ਦਾ ਇੱਖ ਕਾਲਜ ਸਾਲ 2018 ਵਿੱਚ ਸ਼ੁਰੂ ਹੋਇਆ ਹੈ । ਮਿਆਰੀ ਵਿੱਦਿਅਕ ਸੰਸਥਾਵਾਂ ਦੀ ਘਾਟ ਕਾਰਨ ਜ਼ਿਆਦਾਤਰ ਵਿਦਿਆਰਥੀਆਂ ਨੂੰ ਸੀਨੀਅਰ ਸੈਕੰਡਰੀ ਪੱਧਰ ਪੂਰਾ ਕਰਨ ਤੋਂ ਬਾਅਦ ਉੱਚ ਸਿੱਖਿਆ ਲਈ ਸਿਰਸਾ ਅਤੇ ਬਠਿੰਡਾ ਵਰਗੇ ਨੇੜਲੇ ਸ਼ਹਿਰਾਂ ਵਿੱਚ ਜਾਣਾ ਪੈਂਦਾ ਹੈ।