ਸੰਗਰੂਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
+ਤਸਵੀਰ
ਲਾਈਨ 76:
ਸੰਗਰੂਰ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਰਾਜਾ ਰਘਬੀਰ ਸਿੰਘ ਨੇ ਜੈਪੁਰ ਦੇ ਨਕਸ਼ੇ ’ਤੇ ਇਸ ਨੂੰ ਉਸਾਰਿਆ ਸੀ। ਸ਼ਹਿਰ ਦੇ ਬਾਜ਼ਾਰ ਚੌਸਰ ਦੀ ਤਰਜ਼ ’ਤੇ ਬਣਾਏ ਗਏ ਤੇ ਵਿਚਕਾਰ ਸ਼ਾਨਦਾਰ ਫੁਹਾਰਾ ਲਾਇਆ ਗਿਆ। ਭਰਤ ਦੇ ਬਣੇ ਘੋੜਿਆਂ ਦੀਆਂ ਗਰਦਨਾਂ ਇਸ ਤਰ੍ਹਾਂ ਜੁੜੀਆਂ ਸਨ ਕਿ ਹਰ ਘੋੜੇ ਦਾ ਮੂੰਹ ਬਾਜ਼ਾਰ ਵੱਲ ਸੀ। ਸੜਕਾਂ ਦੇ ਸਿਰਿਆਂ ’ਤੇ ਲੋਹੇ ਤੇ ਲੱਕੜ ਦੇ ਦਰਵਾਜ਼ੇ ਸੰਗੀਨਾਂ ਲਾ ਕੇ ਇੰਨੇ ਮਜ਼ਬੂਤ ਬਣਾਏ ਗਏ ਕਿ ਹਾਥੀ ਦੇ ਟੱਕਰਾਂ ਮਾਰਨ ’ਤੇ ਵੀ ਨਾ ਟੁੱਟਣ ਤੇ ਇਨ੍ਹਾਂ ਦਰਵਾਜ਼ਿਆਂ ਦੇ ਨਾਂ ਉਨ੍ਹਾਂ ਸੜਕਾਂ ਨੂੰ ਜਾਂਦੇ ਕਸਬਿਆਂ ਦੇ ਨਾਵਾਂ ’ਤੇ ਰੱਖੇ ਗਏ ਸਨ। ਸ਼ਹਿਰ ਦੇ ਚਾਰੇ ਪਾਸੇ ਇੱਕ ਫਸੀਲ ਸੀ, ਜਿਸ ਦੀ ਹਿਫ਼ਾਜ਼ਤ ਆਲੇ ਦੁਆਲੇ ਬਣੀ ਨਹਿਰ ਕਰਦੀ ਸੀ। ਉਸ ਵੇਲੇ ਸੰਗਰੂਰ ਸ਼ਹਿਰ ਹੀ ਦੇਸ਼ ਦਾ ਪਹਿਲਾ ਸ਼ਹਿਰ ਸੀ, ਜਿੱਥੇ ਪਾਣੀ ਦੀ ਸਪਲਾਈ ਟੂਟੀਆਂ ਰਾਹੀਂ ਹੁੰਦੀ ਸੀ ਤੇ ਇਹ ਸਿਸਟਮ 1902 ਤੋਂ ਸੰਗਰੂਰ ਵਿੱਚ ਚਾਲੂ ਹੋਇਆ। ਇਸ ਨੂੰ ਬੰਬਾ-ਘਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਜਿਹੜਾ ਕਿ ਇਤਿਹਾਸਕ ਵਿਰਸੇ ਦਾ ਚਿੰਨ੍ਹ ਹੈ।
ਰਾਜੇ ਦੀ ਸ਼ਾਹੀ ਫੌਂਡਰੀ 1876 ਵਿੱਚ ਕਾਇਮ ਕੀਤੀ ਗਈ ਸੀ, ਜਿਸ ਵਿੱਚ ਹਰ ਤਰ੍ਹਾਂ ਦੀਆਂ ਮਸ਼ੀਨਾਂ, ਖ਼ਰਾਦਾਂ, ਚੱਕੀਆਂ, ਇੰਜਣ, ਪਾਣੀ ਕੱਢਣ ਦੇ ਪੰਪ, ਲੱਕੜ ਦੇ ਆਰੇ, ਵਾਟਰ ਵਰਕਸ ਤੇ ਖੂਹ ਕਾਇਮ ਸਨ। ਛੋਟਾ-ਮੋਟਾ ਅਸਲਾ ਵੀ ਇਸ ਸ਼ਾਹੀ ਫੌਂਡਰੀ ਵਿੱਚ ਬਣਾਇਆ ਜਾਂਦਾ ਸੀ। ਰਾਜਾ ਰਘਬੀਰ ਸਿੰਘ ਨੇ ਜਦੋਂ ਇੱਥੇ ਤੋਪਾਂ ਬਣਾਉਣੀਆਂ ਸ਼ੁਰੂ ਕੀਤੀਆਂ ਤਾਂ ਅੰਗਰੇਜ਼ਾਂ ਨੇ ਵਰਕਸ਼ਾਪ ਬੰਦ ਕਰਵਾ ਦਿੱਤੀ। ਸ਼ਹਿਰ ਦਾ ਬਨਾਰਸ ਬਾਗ਼ ਕਲਾ ਦਾ ਵਧੀਆ ਨਮੂਨਾ ਹੈ, ਜਿਹੜਾ ਮੁਗ਼ਲ ਇਮਾਰਤੀ ਕਲਾ ਤੇ ਰਾਜਪੂਤਾਨਾ ਕਲਾ ਦਾ ਸੁਮੇਲ ਹੈ। ਬਾਗ਼ ਦੇ ਵਿਚਕਾਰ ਬਣੀ ਸੰਗਮਰਮਰ ਦੀ ਬਾਰਾਂਦਰੀ ਆਪਣੀ ਵੱਖਰੀ ਪਛਾਣ ਰੱਖਦੀ ਹੈ।<ref name="ਸੰਗਰੂਰ">{{cite web | url=http://punjabitribuneonline.com/2016/01/%E0%A8%B0%E0%A8%BF%E0%A8%86%E0%A8%B8%E0%A8%A4%E0%A9%80-%E0%A8%B6%E0%A8%B9%E0%A8%BF%E0%A8%B0-%E0%A8%B8%E0%A9%B0%E0%A8%97%E0%A8%B0%E0%A9%82%E0%A8%B0-%E0%A8%A6%E0%A9%80%E0%A8%86%E0%A8%82-%E0%A8%B2/ | title=ਰਿਆਸਤੀ ਸ਼ਹਿਰ ਸੰਗਰੂਰ | publisher=ਪੰਜਾਬੀ ਟ੍ਰਿਬਿਊਨ | date=19 ਜਨਵਰੀ 2016 | accessdate=16 ਫ਼ਰਵਰੀ 2016 | author=ਗੁਰਤੇਜ ਸਿੰਘ ਪਿਆਸਾ}}</ref>
[[ਤਸਵੀਰ:Rajrajeshwari_Temple,_Sangrur.jpg|thumb|ਸੰਗਰੂਰ ਦਾ ਰਾਜਰਾਜੇਸ਼ਵਰੀ ਮੰਦਰ ]]
 
== ਮੌਸਮ==
{{Weather box|width=auto