ਭੀਮਰਾਓ ਅੰਬੇਡਕਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 34:
}}
 
'''ਡਾਕਟਰ ਭੀਮ ਰਾਉ ਅੰਬੇਡਕਰ''' (14 ਅਪ੍ਰੈਲ 1891 - 6 ਦਸੰਬਰ 1956), ''ਬਾਬਾ ਸਾਹਿਬ ਅੰਬੇਡਕਰ'' ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, [[ਅਰਥਸ਼ਾਸਤਰੀ]], [[ਰਾਜਨੀਤੀਵਾਨ]] ਅਤੇ ਸਮਾਜ ਸੁਧਾਰਕ ਸੀ ਜਿਸ ਨੇ ''ਦਲਿਤ ਬੋਧੀ ਲਹਿਰ'' ਨੂੰ ਪ੍ਰੇਰਿਤ ਕੀਤਾ ਅਤੇ [[ਛੂਤ-ਛਾਤ|ਅਛੂਤਾਂ]] ([[ਦਲਿਤ|ਦਲਿਤਾਂ]]) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦਾ ਪਹਿਲਾ ਕਾਨੂੰਨ ਅਤੇ ਨਿਆਂ ਮੰਤਰੀ, [[ਭਾਰਤੀ ਸੰਵਿਧਾਨ]] ਦਾ ਨਿਰਮਾਤਾ ਅਤੇ ਭਾਰਤ ਗਣਤੰਤਰ ਦਾ ਮੋਢੀ ਪਿਤਾ ਸੀ। ਭਾਰਤ ਅਤੇ ਹੋਰ ਕਿਤੇ, ਉਸਨੁੰ ਅਕਸਰ ''ਬਾਬਾ ਸਾਹਿਬ'', [[ਮਰਾਠੀ ਭਾਸ਼ਾ|ਮਰਾਠੀ]] ਅਤੇ [[ਹਿੰਦੀ ਭਾਸ਼ਾ|ਹਿੰਦੀ]] ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
 
ਅੰਬੇਡਕਰ ਨੇ [[ਕੋਲੰਬੀਆ ਯੂਨੀਵਰਸਿਟੀ]] ਅਤੇ [[ਲੰਡਨ ਸਕੂਲ ਆਫ਼ ਇਕਨਾਮਿਕਸ]] ਵਿੱਚੋਂ ਅਰਥ ਸ਼ਾਸਤਰ ਵਿਚ ਡਾਕਟਰੇਟ ਪ੍ਰਾਪਤ ਕੀਤੀ ਅਤੇ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿਚ ਖੋਜ ਲਈ ਇਕ ਵਿਦਵਾਨ ਦੇ ਰੂਪ ਵਿਚ ਪ੍ਰਸਿੱਧੀ ਹਾਸਲ ਕੀਤੀ ਸੀ। ਆਪਣੇ ਸ਼ੁਰੂਆਤੀ ਕਰੀਅਰ ਵਿੱਚ, ਉਹ ਇੱਕ ਅਰਥਸ਼ਾਸਤਰੀ, ਪ੍ਰੋਫੈਸਰ ਅਤੇ ਵਕੀਲ ਸੀ। ਉਸ ਦੇ ਬਾਅਦ ਦੇ ਜੀਵਨ ਵਿੱਚ ਉਹ ਰਾਜਨੀਤਕ ਗਤੀਵਿਧੀਆਂ ਵਿੱਚ ਸੀ, ਉਹ ਭਾਰਤ ਦੀ ਆਜ਼ਾਦੀ ਲਈ ਪ੍ਰਚਾਰ ਅਤੇ ਗੱਲਬਾਤ, ਰਸਾਲੇ ਛਾਪਣ, ਰਾਜਨੀਤਿਕ ਅਧਿਕਾਰਾਂ ਦੀ ਵਕਾਲਤ ਕਰਨ ਵਿਚ ਸ਼ਾਮਲ ਹੋ ਗਿਆ ਅਤੇ ਦਲਿਤਾਂ ਲਈ ਸਮਾਜਿਕ ਆਜ਼ਾਦੀ, ਅਤੇ ਭਾਰਤ ਦੀ ਸਥਾਪਤੀ ਲਈ ਮਹੱਤਵਪੂਰਨ ਯੋਗਦਾਨ ਪਾਉਂਦਾ ਰਿਹਾ। 1956 ਵਿਚ, ਉਸਨੇ ਦਲਿਤਾਂ ਦੇ ਜਨ-ਧਰਮ ਪਰਿਵਰਤਨ ਦੀ ਸ਼ੁਰੂਆਤ ਕਰਦੇ ਹੋਏ [[ਬੁੱਧ ਧਰਮ]] ਧਾਰਨ ਲਿਆ।