ਭਾਸ਼ਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਛੋNo edit summary
ਲਾਈਨ 1:
[[File:Cuneiform script2.jpg|thumb|upright|ਪੁਰਾਤਨ ਸਾਹਿਤਕ ਭਾਸ਼ਾ]]
'''ਭਾਸ਼ਾ''' ਸੰਚਾਰਇੱਕ ਦੀਆਂਅਜਿਹੀ ਕਠਿਨਪ੍ਰਣਾਲੀ ਪ੍ਰਣਾਲੀਆਂਹੈ ਪ੍ਰਾਪਤਜਿਸ ਕਰਨਵਿੱਚ ਅਤੇ ਉਹਨਾਂਮਨੁੱਖ ਦੀ ਵਰਤੋਂਸੰਚਾਰ ਕਰਨਦੀਆਂ ਦੀਪੇਚੀਦਾ ਮਨੁੱਖੀਪ੍ਰਣਾਲੀਆਂ ਸਮਰੱਥਾਦਾ ਹੁੰਦੀਵਿਕਾਸ, ਹੈਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ, ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀਦਾ ਕੋਈ ਵਿਸ਼ੇਸ਼ਖਾਸ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
 
ਭਾਸ਼ਾ ਅੰਦਰੂਨੀ ਪਰਕਾਸ਼ਨ ਦਾ ਸਭ ਤੋਂ ਜਿਆਦਾ ਭਰੋਸੇਯੋਗ ਮਾਧਿਅਮ ਹੈ। ਇਹੀ ਨਹੀਂ ਉਹ ਸਾਡੇ ਅੰਦਰੂਨੀ ਦੇ ਉਸਾਰੀ, ਵਿਕਾਸ, ਸਾਡੀ ਅਸਮਿਤਾ, ਸਾਮਾਜਕ - ਸਾਂਸਕ੍ਰਿਤਕ ਪਹਿਚਾਣ ਦਾ ਵੀ ਸਾਧਨ ਹੈ। ਭਾਸ਼ਾ ਦੇ ਬਿਨਾਂ ਮਨੁੱਖ ਸਰਵਥਾ ਅਪੂਰਣ ਅਤੇ ਆਪਣੇ ਇਤਹਾਸ ਅਤੇ ਪਰੰਪਰਾ ਨਾਲੋਂ ਵੱਖ ਹੁੰਦਾ ਹੈ।