ਮਾਂ ਬੋਲੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਲਾਈਨ 5:
== ਅਹਿਮੀਅਤ ==
 
ਮਾਂ ਬੋਲੀ ਕਿਸੇ ਇਨਸਾਨ ਦੀ ਨਿੱਜੀ, ਸਮਾਜਿਕ ਅਤੇ ਸੱਭਿਆਚਾਰਕ ਪਛਾਣ ਹੁੰਦੀ ਹੈ। ਮਾਂ ਬੋਲੀ ਕਿਸੇ ਦੀ ਸਿੱਖਿਆ ਦਾ ਹਿੱਸਾ ਹੀ ਨਹੀਂ ਸਗੋਂ ਚਾਰੇ ਪਾਸੇ ਤੋਂ ਉਸ ’ਤੇ ਭਾਰੂ ਹੁੰਦੀ ਹੈ। ਪੰਜਾਬੀ ਬੋਲੀ ਸਾਡੀ ਪੰਜਾਬੀਆਂ ਦੀ ਮਾਂ-ਬੋਲੀ ਹੈ।ਇਨਸਾਨ ਜਨਮ ਤੋਂ ਬਾਅਦ ਆਪਣੀ ਮਾਂ ਤੋਂ ਜਿਹੜੀ ਭਾਸ਼ਾ ਵਿੱਚ ਲੋਰੀਆਂ ਸੁਣਦੇ, ਜਿਸ ਬੋਲੀ ਵਿੱਚ ਸੋਚਦੇ ਤੇ ਆਪਣੀ ਤੋਤਲੀ ਜ਼ਬਾਨ ਨਾਲ ਬੋਲਣਾ ਸਿਖਦੇ ਹਨ ਅਤੇ ਮਾਂ ਤੇ ਘਰ ਦੇ ਹੋਰ ਜੀਆਂ ਤੋਂ ਝਿੜਕਾਂ ਖਾਂਦੇ, ਉਹੀ ਮਾਂ-ਬੋਲੀ ਅਖਵਾਉਂਦੀ ਹੈ।
 
ਮਨੁੱਖੀ ਸਮਾਜਾਂ ਦੀ ਚੇਤਨਾ ਦੇ ਤੇਜ਼ੀ ਨਾਲ ਵਿਕਾਸ ਦੀਆਂ ਸੰਭਾਵਨਾਵਾਂ ਉਨ੍ਹਾਂ ਦੀਆਂ ਮਾਤ ਭਾਸ਼ਾਵਾਂ ਰਾਹੀਂ ਹੀ ਵਧੇਰੇ ਪਨਪਦੀਆਂ ਹਨ। ਮਾਤ ਭਾਸ਼ਾ ਰਾਹੀਂ ਹੀ ਮਨੁੱਖ ਆਪਣੇ ਕੌਮੀ ਇਤਿਹਾਸ ਤੇ ਮਿਥਿਹਾਸ ਤੋਂ ਜਾਣੂ ਹੁੰਦਾ ਹੈ। ਮਾਤ ਭਾਸ਼ਾ ਹੀ ਬੱਚੇ ਨੂੰ ਆਪਣੇ ਘਰ, ਪਰਿਵਾਰ, ਭਾਈਚਾਰੇ ਅਤੇ ਮੁਲਕ/ਕੌਮ ਨਾਲ ਜੋੜਦੀ ਹੈ।<ref>{{Cite web|url=https://www.punjabitribuneonline.com/2019/06/%e0%a8%ad%e0%a8%be%e0%a8%b6%e0%a8%be-%e0%a8%b8%e0%a8%bf%e0%a8%86%e0%a8%b8%e0%a8%a4-%e0%a8%85%e0%a8%a4%e0%a9%87-%e0%a8%b8%e0%a9%b0%e0%a8%b5%e0%a8%be%e0%a8%a6/|title=ਭਾਸ਼ਾ, ਸਿਆਸਤ ਅਤੇ ਸੰਵਾਦ|last=ਬੂਟਾ ਸਿੰਘ ਬਰਾੜ|first=|date=2019-06-19|website=Punjabi Tribune Online|publisher=|language=ਪੰਜਾਬੀ|access-date=2019-06-19}}</ref>
 
ਮਾਂ ਦੀ ਤਰ੍ਹਾਂ ਹੀ ਮਾਂ-ਬੋਲੀ ਹੀ ਹਰ ਵਿਅਕਤੀ ਦੀਆਂ ਭਾਵਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਵਸੀਲਾ ਹੈ।