ਭੀਮਰਾਓ ਅੰਬੇਡਕਰ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਟੈਗ: 2017 source edit
ਟੈਗ: 2017 source edit
ਲਾਈਨ 117:
{{See also|ਭਾਰਤੀ ਸੰਵਿਧਾਨ|ਭਾਰਤ ਦੀ ਸੰਵਿਧਾਨ ਸਭਾ}}
 
15 ਅਗਸਤ 1947 ਨੂੰ ਭਾਰਤ ਦੀ ਆਜ਼ਾਦੀ ਬਾਅਦ, ਕਾਂਗਰਸ ਦੀ ਅਗਵਾਈ ਵਾਲੀ ਨਵੀਂ ਸਰਕਾਰ ਨੇ ਅੰਬੇਦਕਰ ਨੂੰ ਦੇਸ਼ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ ਵਜੋਂ ਸੇਵਾ ਕਰਨ ਲਈ ਸੱਦਾ ਦਿੱਤਾ, ਜਿਸਨੂੰ ਉਸਨੇ ਸਵੀਕਾਰ ਕਰ ਲਿਆ। 29 ਅਗਸਤ ਨੂੰ, ਉਸਨੂੰ ਸੰਵੀਧਾਨ ਡਰਾਫਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਅਤੇ ਭਾਰਤ ਦਾ ਨਵਾਂ ਸੰਵਿਧਾਨ ਲਿਖਣ ਲਈ [[ਭਾਰਤ ਦੀ ਸੰਵਿਧਾਨ ਸਭਾ|ਸੰਵਿਧਾਨ ਸਭਾ]] ਦੁਆਰਾ ਨਿਯੁਕਤ ਕੀਤਾ ਗਿਆ।<ref>{{cite web|title=Some Facts of Constituent Assembly |work=Parliament of India |publisher=National Informatics Centre |url=http://parliamentofindia.nic.in/ls/debates/facts.htm |quote=On 29 August 1947, the Constituent Assembly set up an Drafting Committee under the Chairmanship of B. R. Ambedkar to prepare a Draft Constitution for India |accessdate=14 April 2011 |archiveurl=https://web.archive.org/web/20110511104514/http://parliamentofindia.nic.in/ls/debates/facts.htm |archivedate=11 May 2011 |deadurl=yes }}</ref> ਅੰਬੇਡਕਰ ਇੱਕ ਬੁੱਧੀਮਾਨ ਸੰਵਿਧਾਨਕ ਮਾਹਰ ਸੀ, ਜਿਸ ਨੇ 60 ਦੇਸ਼ਾਂ ਦੇ ਸੰਵਿਧਾਨ ਦੀ ਪੜ੍ਹਾਈ ਕੀਤੀ ਸੀ। ਅੰਬੇਦਕਰ ਨੂੰ "ਭਾਰਤ ਦੇ ਸੰਵਿਧਾਨ ਦਾ ਪਿਤਾ" ਮੰਨਿਆ ਗਿਆ ਹੈ।<ref>{{Cite book|url=https://books.google.co.in/books?id=PKElDwAAQBAJ&printsec=frontcover|title=Indian Polity|last=Laxmikanth|first=M.|publisher=McGraw-Hill Education|isbn=9789352604883}}</ref><ref>{{cite web|url=https://www.indiatoday.in/education-today/gk-current-affairs/story/why-do-we-celebrate-constitution-day-of-india-a-look-at-dr-b-r-ambedkar-s-contribution-towards-the-indian-constitution-1396312-2018-11-26|title=Constitution Day: A look at Dr BR Ambedkar's contribution towards Indian Constitution|work=India Today|date=26 November 2018}}</ref> ਸੰਵਿਧਾਨ ਸਭਾ ਵਿੱਚ, ਡਰਾਫਟ ਕਮੇਟੀ ਦੇ ਇੱਕ ਮੈਂਬਰ, ਟੀ.ਟੀ. ਕ੍ਰਿਸ਼ਮਾਚਾਰੀ ਨੇ ਕਿਹਾ,"ਅੰਤ ਵਿੱਚ ਸੰਵਿਧਾਨ ਖਰੜੇ ਦਾ ਭਾਰ ਡਾ. ਅੰਬੇਦਕਰ ਉੱਤੇ ਆ ਗਿਆ ਅਤੇ ਮੈਨੂੰ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਉਸਨੇ ਇਸ ਕਾਰਜ ਨੂੰ ਅਜਿਹੇ ਤਰੀਕੇ ਨਾਲ ਪੂਰਾ ਕੀਤਾ ਜੋ ਕਿ ਬਿਨਾਂ ਸ਼ੱਕ ਸ਼ਲਾਘਾਯੋਗ ਹੈ ਅਸੀਂ ਉਸ ਲਈ ਧੰਨਵਾਦੀ ਹਾਂ।"<ref>{{cite web|url=https://indianexpress.com/article/opinion/columns/ambedkar-constitution-narendra-modi-govt-2851111/|title=Denying Ambedkar his due|date=14 June 2016|work=The Indian Express|access-date=17 January 2019}}</ref><ref>{{cite web|url=http://164.100.47.194/loksabha/writereaddata/cadebatefiles/C05111948.html|title=Constituent Assembly of India Debates|website=164.100.47.194|access-date=17 January 2019}}</ref>
 
==ਉਚੀ ਸਿੱਖਿਆ==