ਗੁਰੂ ਨਾਨਕ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਟੈਗ: ਦਸਵੀਂ ਸੋਧ ਲਈ ਵਧਾਈਆਂ!! ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 34:
ਉਹਨਾਂ ਦੀ ਇੱਕ ਭੈਣ, [[ਬੇਬੇ ਨਾਨਕੀ]], ਉਹਨਾਂ ਤੋਂ ਪੰਜ ਸਾਲ ਵੱਡੀ ਸੀ। ਬੇਬੇ ਨਾਨਕੀ ਦਾ ਵਿਆਹ ਜੈ ਰਾਮ ਨਾਲ਼ 1475 ਵਿੱਚ [[ਸੁਲਤਾਨਪੁਰ ਲੋਧੀ]] ਵਿਖੇ ਹੋਇਆ, ਜੋ ਲਹੌਰ ਦੇ ਗਵਰਨਰ, [[ਦੌਲਤ ਖ਼ਾਨ ਲੋਧੀ]] ਦੇ ਮੋਦੀਖਾਨੇ ਵਿੱਚ ਕੰਮ ਕਰਦਾ ਸੀ। ਨਾਨਕ ਦਾ ਆਪਣੀ ਭੈਣ ਨਾਲ਼ ਲਾਡ ਹੋਣ ਕਾਰਨ ਉਹ ਵੀ ਮਗ਼ਰ ਸੁਲਤਾਨਪੁਰ ਆਪਣੇ ਭੈਣ ਅਤੇ ਜੀਜੇ ਦੇ ਘਰ ਰਹਿਣ ਲਈ ਚਲੇ ਗਏ। ਉੱਥੇ ਉਹ 16 ਸਾਲ ਦੀ ਉਮਰ ਵਿੱਚ, ਦੌਲਤ ਖ਼ਾਨ ਅਧੀਨ ਮੋਦੀਖਾਨੇ ਵਿੱਚ ਕੰਮ ਕਰਨ ਲੱਗ ਪਏ। [[ਪੁਰਾਤਨ ਜਨਮ ਸਾਖੀ]]ਆਂ ਮਤਾਬਕ ਇਹ ਅਰਸਾ ਗੁਰ ਨਾਨਕ ਲਈ ਇੱਕ ਖ਼ੁਦ ਤੱਰਕੀ ਵਾਲ਼ਾ ਸੀ ਅਤੇ ਸ਼ਾਇਦ ਇਹਨਾਂ ਦੇ ਕਲਾਮ ਵਿੱਚ ਹੁਕਮਰਾਨੀ ਢਾਂਚੇ ਬਾਰੇ ਕੁਝ ਹਵਾਲੇ ਇਥੋਂ ਦੇ ਹੋ ਸਕਦੇ ਹਨ।<ref name="autogenerated9">{{cite book | last=Cole | first=W. Owen | coauthors=Sambhi, Piara Singh | year=1978 | title=The Sikhs: Their Religious Beliefs and Practices | publisher=Routledge & Kegan Paul | location=London| isbn = 0-7100-8842-6 | page=9 | nopp=true}}</ref>
 
ਸਿੱਖ ਰਿਵਾਜ਼ਾਂ ਮਤਾਬਕ, ਗੁਰ ਨਾਨਕ ਸਾਹਿਬ ਦੇ ਜਨਮ ਅਤੇ ਸ਼ੁਰੂਆਤ ਜ਼ਿੰਦਗੀ ਦੀਆਂ ਕਈ ਘਟਨਾਵਾਂ ਨਾਨਕ ਦੀ ਇਲਾਹੀ ਰਹਿਮਤ ਨੂੰ ਦਰਸਾਉਂਦੀਆਂ ਨੇ।<ref name="GuruNanak_BBC">{{cite web|url=http://www.bbc.co.uk/religion/religions/sikhism/people/nanak.shtml|title=Guru Nanak: A brief overview of the life of Guru Nanak, the founder of the Sikh religion.}}</ref> ਉਹਨਾਂ ਦੀ ਜ਼ਿੰਦਗੀ ਬਾਰੇ ਲਿਖਤਾਂ ਉਹਨਾਂ ਦੀ ਛੋਟੀ ਉਮਰ ਵਿੱਚ ਖਿੜਦੀ ਹੋਈ ਸੂਝ ਦਾ ਵੇਰਵਾ ਦਿੰਦੀਆਂ ਹਨ। ਕਿਹਾ ਜਾਂਦਾ ਕਿ ਪੰਜ ਸਾਲ ਦੀ ਉਮਰ ਵਿੱਚ, ਨਾਨਕ ਨੇ ਇਲਾਹੀ ਮਜ਼ਮੂਨਾਂ ਵਿੱਚ ਦਿਲਚਸਪੀ ਵਖਾਈ। ਸੱਤ ਸਾਲ ਦੀ ਉਮਰੇ, ਉਸ ਵਕ਼ਤ ਦੇ ਰਿਵਾਜ਼ ਮਤਾਬਕ ਉਹਨਾਂ ਦੇ ਪਿਓ ਨੇ ਉਹਨਾਂ ਨੂੰ ਪਿੰਡ ਦੇ ਸਕੂਲ ਵਿਚ ਦਾਖ਼ਲ ਕਰਵਾਇਆ।<ref name="Macauliffe3"/> ਇੱਕ ਮਸ਼ਹੂਰ ਵਾਕਿਆ ਕਿਹਾ ਜਾਂਦਾ ਕਿ ਨਿਆਣੇ ਹੁੰਦੇ ਨਾਨਕ ਨੇ ਆਪਣੇ ਟੀਚਰਅਧਿਆਪਕ ਨੂੰ ਨੰਬਰ ਇੱਕ ਨਾਲ਼ ਗੁਰਮੁਖੀ ਦੇ ਅੱਖਰ, ਓ ਅਤੇ ਅੰਕਾਰ ਦੇ ਸਿਮਬਲ ਨੂੰ ਜੋੜ, ਰੱਬ ਇੱਕ ਹੈ ਦਾ ਦਾਅਵਾ ਕੀਤਾ।<ref>{{cite book|title=A History Of The Sikhs|last=Cunningham|first=Joseph Davey|publisher=John Murray|year=1853|location=London|pages=37–38|id=|origyear=}}</ref> ਹੋਰ ਬਚਪਨੀ ਖ਼ਾਤਿਆਂ ਦੀਆਂ ਘਟਨਾਵਾਂ ਨਾਨਕ ਬਾਰੇ ਅਜੀਬ ਅਤੇ ਚਮਤਕਾਰੀ ਗੱਲਾਂ ਦਰਸਾਉਂਦੀਆਂ ਹਨ, ਜਿਵੇਂ ਕਿ ਇੱਕ ਰਾਏ ਬੁਲਾਰ ਵਲੋਂ ਚਸ਼ਮਦੀਦ ਗਵਾਹੀ, ਜਿਸ ਵਿੱਚ ਸੁੱਤੇ ਬੱਚੇ ਦੇ ਸਿਰ ਨੂੰ ਕੜਕਵੀਂ ਧੁੱਪ ਤੋਂ, ਇੱਕ ਖ਼ਾਤੇ ਮਤਾਬਕ, ਦਰਖ਼ਤ ਦੀ ਛਾਂ,<ref>{{cite web|url=http://www.learnpunjabi.org/eos/index.aspx|title=Rai Bular|last=Gurnek Singh|work=Encyclopaedia of Sikhism|publisher=Punjabi University Patiala|accessdate=18 August 2015}}</ref> ਜਾਂ, ਦੂਜੇ ਵਿੱਚ, ਜ਼ਹਿਰੀਲੇ ਕੋਬਰਾ ਵਲੋਂ ਛਾਂ ਕੀਤੀ ਗਈ।<ref name="kartar singh">{{cite book|url=https://books.google.com/books?id=nhKMUnfLZLEC&printsec=frontcover#v=onepage&q&f=false|title=Life Story Of Guru Nanak|last=Singh|first=Kartar|publisher=Hemkunt Press|year=1984|isbn=978-8170101628|location=New Delhi|page=18}}</ref>
 
24 ਸਤੰਬਰ 1487 ਨੂੰ ਨਾਨਕ ਦਾ ਵਿਆਹ [[ਬਟਾਲਾ]] ਕਸਬੇ ਦੇ ਮੂਲ ਚੰਦ ਅਤੇ ਚੰਦੋ ਰਾਣੀ ਦੀ ਧੀ ਮਾਤਾ ਸੁਲੱਖਣੀ ਨਾਲ਼ ਹੋਇਆ। ਇਸ ਜੋੜੇ ਦੇ ਦੋ ਪੁੱਤ ਸਨ, [[ਸ੍ਰੀ ਚੰਦ]] (8 ਸਤੰਬਰ 1494 - 13 ਜਨਵਰੀ 1629)<ref>{{cite web|url=http://www.learnpunjabi.org/eos/index.aspx|title=Sri Chand|last=Gurnek Singh|work=Encyclopaedia of Sikhism|publisher=Punjabi University Patiala|accessdate=18 August 2015}}</ref> ਅਤੇ ਲਖਮੀ ਚੰਦ (12 ਫਰਵਰੀ 1497 - 9 ਅਪ੍ਰੈਲ 1555)।