ਨੌਰਾ ਰਿਚਰਡ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 29:
 
==ਕੈਰੀਅਰ==
ਬਹੁਤ ਹੀ ਛੋਟੀ ਉਮਰ ਵਿੱਚ ਨੋਰਾਨੌਰਾ ਨੇ ਥੀਏਟਰ ਨੂੰ ਆਪਣਾ ਲਿਆ ਅਤੇ ਇੱਕ ਸਫਲ ਅਦਾਕਾਰਾ ਬਣ ਗਈ। ਉਹ ਇੱਕ ਅੰਗਰੇਜ਼ੀ ਅਧਿਆਪਕ ਅਤੇ ਇੱਕ ਯੂਨੀਟੇਰੀਅਨ ਕ੍ਰਿਸ਼ਚੀਅਨ, ਫ਼ਿਲਿਪੁੱਸ ਅਰਨੈਸਟ ਰਿਚਰਡਸ ਨਾਲ ਵਿਆਹੀ ਹੋਈ ਸੀ। ਉਸ ਦਾ ਪਤੀ ਦਿਆਲ ਸਿੰਘ ਕਾਲਜ (ਸਰਦਾਰ ਦਿਆਲ ਸਿੰਘ ਮਜੀਠੀਆ, ਕਾਲਜ ਦਾ ਬਾਨੀ, ਬ੍ਰਹਮੋ ਸਮਾਜ ਦਾ ਇੱਕ ਉਤਸ਼ਾਹੀ ਪੈਰੋਕਾਰ ਸੀ, ਜਿਸਦਾ ਯੂਨੀਟੇਰੀਅਨ ਕ੍ਰਿਸ਼ਚੀਅਨ ਨਾਲ ਸੰਘਣਾਗੂੜ੍ਹਾ ਰਿਸ਼ਤਾ ਸੀ) ਲਾਹੌਰ ਵਿੱਚ ਅੰਗਰੇਜ਼ੀ ਸਾਹਿਤ ਦੇ ਅਧਿਆਪਕ ਵਜੋਂ 1908 ਵਿੱਚ ਭਾਰਤ ਆਇਆ ਸੀ।
 
==ਹਵਾਲੇ==