ਪੰਜਾਬ ਦੇ ਲੋਕ-ਨਾਚ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਹਿੱਜੇ ਸਹੀ ਕੀਤੇ ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ |
ਹਿੱਜੇ ਸਹੀ ਕੀਤੇ ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ |
||
ਲਾਈਨ 13:
'''ਪੰਜਾਬ ਵਿੱਚ ਇਸਤਰੀਆਂ ਤੇ ਮਰਦਾਂ ਦੁਆਰਾ ਸਾਂਝੇ ਰੂਪ ਵਿੱਚ ਲੋਕ-ਨਾਚ ਨੱਚਣ ਦੀ ਪ੍ਰੰਪਰਾ, ਪਰਾਚੀਨ ਕਾਲ ਤੋਂ ਹੀ ਰਹੀ ਹੈ|ਗਿੱਧਾ ਸਮੁੱਚੇ ਪੰਜਾਬ ਦੀਆਂ ਇਸਤਰੀਆਂ ਦੇ ਚਾਵਾਂ, ਉਮੰਗਾਂ, ਵਲਵਲਿਆਂ ਅਤੇ ਉਲਾਸ- ਭਾਵਾਂ ਨੂੰ ਪ੍ਰਗਟ ਕਰਨ ਵਾਲਾ ਹਰਮਨ-ਪਿਆਰਾ ਲੋਕ-ਨਾਚ ਹੈ |ਅਸਲ ਵਿੱਚ ਗਿੱਧਾ ਤਾਲੀ ਨਾਚ ਹੈ|ਨੱਚਣ ਵਾਲੀਆਂ ਅਤੇ ਘੇਰੇ ਵਿੱਚ ਖੜੀਆਂ ਹੋਰ ਮੁਟਿਆਰਾਂ ਤਾਲੀ ਮਾਰਦੀਆਂ ਹਨ| ਪੰਜਾਬਣਾ ਆਪਣੇ ਹਰ ਪ੍ਰਕਾਰ ਦੇ ਕਾਰ-ਵਿਹਾਰ ਵਿੱਚੋ ਗਿੱਧੇ ਵਾਸਤੇ ਮੌਕੇ ਸਿਰਜ ਲੈਂਦੀਆਂ ਹਨ|ਇਸ ਤਰ੍ਹਾਂ ਮੁਟਿਅਰਾਂ ਕੋਲ ਨਾ ਬੋਲੀਆਂ ਮੁੱਕਦੀਆਂ ਹਨ, ਨਾ ਥਕਾਣ ਹੁੰਦੀ ਹੈ| ਇਸੇ ਕਰਕੇ ਗਿੱਧੇ ਨੂੰ ਪੰਜਾਬ ਦਾ ਸਿਰਤਾਜ ਲੋਕ-ਨਾਚ ਮੰਨਿਆਂ ਗਿਆ ਹੈ|ਗਿੱਧਾ, ਸੰਮੀ ਅਤੇ ਕਿੱਕਲੀ ਜਿਹੇ ਪ੍ਰਸਿੱਧ ਲੋਕ-ਨਾਚਾਂ ਤੋਂ ਇਲਾਵਾ ਪੰਜਾਬ ਵਿੱਚ ਇਸਤਰੀਆਂ ਦੇ ਹੋਰ ਲੋਕ-ਨਾਚ ਪ੍ਰਚਲਿਤ ਰਹੇ ਹਨ|
ਭੰਗੜਾ ਪੰਜਾਬੀ ਗੱਭਰੂਆਂ ਦਾ ਪ੍ਰਮੁੱਖ ਲੋਕ-ਨਾਚ ਹੈ|ਇਸ ਵਿੱਚ ਤਕੜੇ ਤੇ ਗੱਠੇ ਹੋਏ ਸਰੀਰ ਦਾ ਪ੍ਰਦਰਸ਼ਨ, ਸਧਾਰਨ ਪਰ ਸੁੰਦਰ ਪੁਸ਼ਾਕ ਪਹਿਨ ਕੇ, ਅਲਬੇਲੇਪਨ ਵਿੱਚ, ਜ਼ੋਸ਼, ਵੀਰਤਾ ਅਤੇ ਹੌਸਲੇ ਭਰਪੂਰ ਨਾਚ ਮੁਦਰਾਵਾਂ
=== '''ਪੰਜਾਬੀ ਲੋਕ ਨਾਚ ਵੰਨਗੀਆਂ''' ===
|