ਕਾਲਾਂਵਾਲੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 65:
ਕਾਲਾਂਵਾਲੀ ਵਿੱਚ 3 ਸਰਕਾਰੀ ਸਕੂਲ ਹਨ। ਇਕ ਪ੍ਰਾਇਮਰੀ ਸਕੂਲ, ਇੱਕ ਲੜਕੀਆਂ ਲਈ ਸੀਨੀਅਰ ਸੈਕੰਡਰੀ ਸਕੂਲ ਅਤੇ ਇੱਕ ਹੋਰ ਸਹਿ-ਸਿੱਖਿਆ ਲਈ ਸੀਨੀਅਰ ਸੈਕੰਡਰੀ ਸਕੂਲ ਹੈ। ਕਾਲਾਂਵਾਲੀ ਵਿੱਚ ਕੁਝ ਨਿੱਜੀ ਸਕੂਲ ਵੀ ਹਨ। ਸਿੱਖਿਆ ਪੱਖੋਂ ਇਸ ਦਾ ਸ਼ੁਮਾਰ ਪੱਛੜੇ ਕਸਬੇ ਵਜੋਂ ਹੁੰਦਾ ਹੈ।
 
ਕਾਲਾਂਵਾਲੀ ਵਿੱਚ ਲੜਕੀਆਂ ਦਾ ਇੱਖ ਕਾਲਜ ਸਾਲ 2018 ਵਿੱਚ ਸ਼ੁਰੂ ਹੋਇਆ ਹੈ । ਮਿਆਰੀ ਵਿੱਦਿਅਕ ਸੰਸਥਾਵਾਂ ਦੀ ਘਾਟ ਕਾਰਨ ਜ਼ਿਆਦਾਤਰ ਵਿਦਿਆਰਥੀਆਂ ਨੂੰ ਸੀਨੀਅਰ ਸੈਕੰਡਰੀ ਪੱਧਰ ਪੂਰਾ ਕਰਨ ਤੋਂ ਬਾਅਦ ਉੱਚ ਸਿੱਖਿਆ ਲਈ ਸਿਰਸਾ ਅਤੇ ਬਠਿੰਡਾ ਵਰਗੇ ਨੇੜਲੇ ਸ਼ਹਿਰਾਂ ਵਿੱਚ ਜਾਣਾ ਪੈਂਦਾ ਹੈ।
 
== ਆਵਾਜਾਈ ਦੇ ਸਾਧਨ ==
ਲਾਈਨ 71:
 
== ਕਾਲਾਂਵਾਲੀ ਦੇ ਆਲੇ ਦੁਆਲੇ ਦੇ ਪਿੰਡ ==
ਕਾਲਾਂਵਾਲੀ [[ਔਢਾਂ]], [[ਅਨੰਦਗੜ]], ਗੁਦਰਾਣਾ, ਖਿਓਵਾਲੀ, [[ਰੋਹਿੜਾਂਵਾਲੀ]], [[ਤਾਰੂਆਨਾ]], ਫੱਗੂ, [[ਦੇਸੂ ਮਲਕਾਣਾ]], [[ਪਿਪਲੀ]], [[ਜਗਮਾਵਾਲੀ|ਜਗਮਾਲਵਾਲੀ]], [[ਪੰਨੀਵਾਲਾ ਰੁਲਦੂ]], ਤਖ਼ਤਮੱਲ, ਸੁਖਚੈਨ, ਤਿਲੋਕੇਵਾਲਾ, ਦਾਦੂ, ਪੱਕਾ ਸ਼ਹੀਦਾਂ, ਕੇਵਲ, ਕਣਕਵਾਲ, ਰਾਮਾਂ ਮੰਡੀ ਆਦਿ ਪਿੰਡਾਂ ਨਾਲ ਘਿਰਿਆ ਹੋਇਆ ਹੈ। ਕਾਲਾਂਵਾਲੀ ਦੇ ਆਲੇ ਦੁਆਲੇ ਲਗਭਗ 40 ਪਿੰਡ ਹਨ। ਤਖਤ ਸ਼੍ਰੀ ਦਮਦਮਾ ਸਾਹਿਬ ਕਾਲਾਂਵਾਲੀ ਤੋਂ 25 ਕਿਲੋਮੀਟਰ ਦੂਰ ਹੈ।
 
== ਬਾਜ਼ਾਰ ==