ਗੁਰੂ ਤੇਗ ਬਹਾਦਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਸ਼੍ਰੀ ਗੁਰੂ
ਲਾਈਨ 26:
{{ਸਿੱਖੀ ਸਾਈਡਬਾਰ}}
 
'''ਗੁਰਸ਼੍ਰੀ ਗੁਰੂ ਤੇਗ ਬਹਾਦਰ''' (1 ਅਪਰੈਲ 1621 – 24 ਨਵੰਬਰ 1675) [[ਸਿੱਖਾਂ]] ਦੇ ਗਿਆਰਾਂ ਵਿਚੋਂ ਨੌਵੇਂ [[ਸਿੱਖ ਗੁਰੂ|ਗੁਰੂ]] ਸਨ।
 
==ਮੁਢਲਾ ਜੀਵਨ==
ਲਾਈਨ 72:
ਵਿਸ਼ਵ-ਇਤਿਹਾਸ ਵਿੱਚ ਗੁਰੂ ਜੀ ਦੀ ਕੁਰਬਾਨੀ ਵਿਲੱਖਣ ਹੈ ਅਤੇ ਵਿਸ਼ੇਸ਼ ਅਰਥਾਂ ਦੀ ਧਾਰਨੀ ਹੈ। ਵਿਲੱਖਣਤਾ ਇਸ ਗੱਲ ਵਿੱਚ ਹੈ ਕਿ ਇਹ ਕੁਰਬਾਨੀ ਆਪਣੇ ਲਈ ਨਹੀਂ, ਆਪਣੇ ਭਾਈਚਾਰੇ ਲਈ ਨਹੀਂ ਬਲਕਿ ਮਾਨਵਤਾ ਨੂੰ ਬਚਾਉਣ ਖ਼ਾਤਰ ਦਿੱਤੀ ਗਈ। ਇਸ ਤਰ੍ਹਾਂ ਇਸ ਗੌਰਵਮਈ ਸ਼ਹਾਦਤ ਨੇ ਸਿਰਫ਼ ਸਿੱਖ ਇਤਿਹਾਸ ਨੂੰ ਹੀ ਨਵਾਂ ਮੋੜ ਨਹੀਂ ਦਿੱਤਾ ਸਗੋਂ ਪੂਰੇ ਵਿਸ਼ਵ ਨੂੰ ਹੱਕ, ਸੱਚ, ਇਨਸਾਫ਼ ਅਤੇ ਧਰਮ ਲਈ ਮਰ-ਮਿਟਣ ਦਾ ਜਜ਼ਬਾ ਪ੍ਰਦਾਨ ਕੀਤਾ। ਗੁਰੂ ਜੀ ਦੀ ਸ਼ਹਾਦਤ ਨੇ ਉਸ ਸਮੇਂ ਦੇ ਮਜ਼ਲੂਮਾਂ, ਨਿਤਾਣਿਆਂ, ਨਿਓਟਿਆਂ ਅਤੇ ਨਿਮਾਣਿਆਂ ਦੇ ਹਿਰਦੇ ਵਿੱਚ ਇੱਕ ਨਵੀਂ ਰੂਹ ਫੂਕੀ। ਆਪ ਜੀ ਦੀ ਕੁਰਬਾਨੀ ਨਾ ਸਿਰਫ਼ ਸਮਕਾਲੀਨ ਸਮਾਜ ਲਈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਨਾ-ਸਰੋਤ ਬਣੀ।
 
ਅੱਜ 21ਵੀਂ ਸਦੀ ਦੇ ਸੰਦਰਭ ਵਿੱਚ ਇਸ ਸ਼ਹਾਦਤ ਦੀ ਮਹੱਤਤਾ ਹੋਰ ਵੀ ਦ੍ਰਿੜ੍ਹ ਹੋ ਜਾਂਦੀ ਹੈ ਕਿਉਂਕਿ ਅੱਜ ਫਿਰ ਸਾਡਾ ਸਮਾਜ ਭਾਸ਼ਾ ਦੇ ਨਾਂ ’ਤੇ, ਧਰਮ ਦੇ ਨਾਂ ’ਤੇ ਅਣਗਿਣਤ ਹਿੱਸਿਆਂ ਵਿੱਚ ਵੰਡਿਆ ਹੋਇਆ ਹੈ। ਗੁਰੂ ਜੀ ਦੀ ਲਾਸਾਨੀ ਸ਼ਹਾਦਤ ਦੀ ਰੋਸ਼ਨੀ ਹੀ ਇਨ੍ਹਾਂ ਕੱਟੜਤਾ ਦੇ ਨਸ਼ੇ ਵਿੱਚ ਅੰਨ੍ਹੇ ਹੋਏ ਹਿੰਸਾਵਾਦੀਆਂ ਨੂੰ ਚਾਨਣ ਦੀ ਕਿਰਨ ਪ੍ਰਦਾਨ ਕਰ ਸਕਦੀ ਹੈ। ਅੱਜ ਦੇ ਦਿਨ ਉਸ ਮਹਾਨ ਸ਼ਹੀਦ ਨੂੰ ਸਾਡੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਮਨੁੱਖ ਦੇ ਬਣਾਏ ਧਰਮ ਤੋਂ ਉੱਪਰ ਉੱਠ ਕੇ ਸਰਬ-ਸਾਂਝੇ ਧਰਮ ਅਰਥਾਤ ਮਾਨਵਤਾ, ਅਹਿੰਸਾ, ਦਇਆ, ਅਮਨ ਅਤੇ ਅਖੰਡਤਾ ਦੇ ਰਸਤੇ ਉੱਪਰ ਕਦਮ ਧਰੀਏ।ਧਰੀਏ।ਤੇਗ਼ ਬਹਾਦਰ ਜੀ ਦੀ ਸਾਰੀ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ਼ ਹੈ। ਉਨ੍ਹਾਂ ਦੀ ਬਾਣੀ ਸੰਨ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਗੋਬਿੰਦ ਸਿੰਘ ਦੁਆਰਾ 1706 ਵਿਚ ਦਮਦਮਾ ਸਾਹਿਬ(ਸਾਬੋ ਕੀ ਤਲਵੰਡੀ) ਵਿਖੇ ਚੜ੍ਹਾਈ ਗਈ। ਉਨ੍ਹਾਂ ਦੇ ਗੁਰੂ ਗ੍ਰੰਥ ਸਾਹਿਬ ਵਿਚ ਕੁੱਲ 59 ਪਦੇ(15 ਰਾਗਾਂ ਵਿਚ) ਅਤੇ 57 ਸਲੋਕ ਦਰਜ ਹਨ।
 
==ਰਚਨਾ==
ਗੁਰੂ ਤੇਗ਼ ਬਹਾਦਰ ਜੀ ਦੀ ਸਾਰੀ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ਼ ਹੈ। ਉਨ੍ਹਾਂ ਦੀ ਬਾਣੀ ਸੰਨ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਗੋਬਿੰਦ ਸਿੰਘ ਦੁਆਰਾ 1706 ਵਿਚ ਦਮਦਮਾ ਸਾਹਿਬ(ਸਾਬੋ ਕੀ ਤਲਵੰਡੀ) ਵਿਖੇ ਚੜ੍ਹਾਈ ਗਈ। ਉਨ੍ਹਾਂ ਦੇ ਗੁਰੂ ਗ੍ਰੰਥ ਸਾਹਿਬ ਵਿਚ ਕੁੱਲ 59 ਪਦੇ(15 ਰਾਗਾਂ ਵਿਚ) ਅਤੇ 57 ਸਲੋਕ ਦਰਜ ਹਨ।
 
ਰਾਗਾਂ ਅਨੁਸਾਰ ਗੁਰੂ ਤੇਗ਼ ਬਹਾਦਰ ਰਚਿਤ ਪਦਿਆਂ ਦਾ ਵੇਰਵਾ-