ਸਵਰ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਹੋਰ ਜੋੜਿਆ
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 1:
[[ਧੁਨੀ ਵਿਗਿਆਨ]] ਵਿੱਚ '''ਸਵਰ''' ਉਨ੍ਹਾਂ ਧੁਨੀਆਂ ਨੂੰ ਕਹਿੰਦੇ ਹਨ ਜੋ ਬਿਨਾਂ ਕਿਸੇ ਹੋਰ ਧੁਨੀਆਂ ਦੀ ਸਹਾਇਤਾ ਦੇ ਉਚਾਰੀਆਂ ਜਾ ਸਕਦੀਆਂ ਹਨ। ਇਨ੍ਹਾਂ ਦੇ ਉਚਾਰਨ ਵਿੱਚ ਸਾਹ ਛੱਡਦੇ ਸਮੇਂ ਕੋਈ ਰੋਕ ਨਹੀਂ ਪੈਂਦੀ। ਇਨ੍ਹਾਂ ਦੇ ਉਲਟ [[ਵਿਅੰਜਨ]] ਧੁਨੀਆਂ ਇਵੇਂ ਨਹੀਂ ਉਚਾਰੀਆਂ ਜਾ ਸਕਦੀਆਂ।
 
== ਸਵਰ ਧੁਨੀਆਂ -ਦੀ ਗਿਣਤੀ ==
 
ਸਵਰ ਧੁਨੀਆਂ -
 
ਪੰਜਾਬੀ ਭਾਸ਼ਾ ਵਿੱਚ ਦਸ ਸਵਰ ਧੁਨੀਆਂ ਹਨ। ਇਹ ਧੁਨੀਆਂ ਹਨ :↵
Line 11 ⟶ 10:
 
ੲ - ਇ, ਈ, ਏ
== ਸਵਰ-ਵਾਹਕ ==
ਸਵਰ-ਵਾਹਕ : ਗੁਰਮੁਖੀ ਲਿਪੀ ਵਿਚ ਤਿੰਨ ਸਵਰ-ਵਾਹਕ ਚਿੰਨ੍ਹ ਹਨ । ਸਵਰ ਧੁਨੀਆਂ ਅਤੇ ਸਵਰ-ਵਾਹਕ ਚਿਨ੍ਹਾਂ ਵਿਚ ਅੰਤਰ ਕਰਨਾ ਜ਼ਰੂਰੀ ਹੈ । ਸਵਰ-ਵਾਹਕ ਚਿਨ੍ਹਾਂ ਅਤੇ ਸਵਰਾਂ ਨੂੰ ਆਮ ਤੌਰ ’ ਤੇ ਰਲਗੱਡ ਕਰ ਲਿਆ ਜਾਂਦਾ ਹੈ ਜਦੋਂ ਕਿ ਪੰਜਾਬੀ ਵਿਚ ਸਵਰ ਧੁਨੀਆਂ ਦੀ ਗਿਣਤੀ ਦਸ ਹੈ ਅਤੇ ਸਵਰ-ਵਾਹਕ ( ੳ , ਅ , ੲ ) ਤਿੰਨ ਹਨ । ਗੁਰਮੁਖੀ ਲਿਪੀ ਵਿਚ ਸਵਰਾਂ ਨੂੰ ਅੰਕਤ ਕਰਨ ਲਈ ਇਨ੍ਹਾਂ ਸਵਰ-ਵਾਹਕਾਂ ਨਾਲ ਲਗਾਂ ਮਾਤਰਾਵਾਂ ਦੀ ਵਰਤੋਂ ਕੀਤੀ ਜਾਂਦੀ ਹੈ । ਰੋਮਨ ਲਿਪੀ ਵਿਚ ਇਸ ਪਰਕਾਰ ਦੀ ਕੋਈ ਵਿਵਸਥਾ ਨਹੀਂ ਹੈ । ( ੳ , ਅ ਤੇ ੲ ) ਗੁਰਮੁਖੀ ਲਿੱਪੀ ਵਿਚ ਤਿੰਨ ਲਿੱਪੀ ਚਿੰਨ੍ਹ ਹਨ ਜਿਨ੍ਹਾਂ ਦੀ ਤਰਤੀਬ ਬਾਕੀ ਲਿੱਪੀ ਚਿੰਨ੍ਹਾਂ ਦੀ ਤਰਤੀਬ ਨਾਲ ਮੇਲ ਖਾਂਦੀ ਹੈ । ਗੁਰਮੁਖੀ ਲਿਪੀ ਉਚਾਰਨ ਦੇ ਬਿਲਕੁਲ ਨੇੜੇ ਹੈ । ਮੂੰਹ ’ ਚੋਂ ਪਿਛਲੇ ਸਥਾਨ ਤੋਂ ਉਚਾਰੀਆਂ ਗਈਆਂ ਧੁਨੀਆਂ ਨੂੰ ਲਿਪੀ ਭਾਵ ਵਰਨਮਾਲਾ ਵਿਚ ਪਹਿਲੇ ਸਥਾਨ ’ ਤੇ ਰੱਖਿਆ ਗਿਆ ਹੈ । ( ੳ ) ਨਾਲ ਸਬੰਧਤ ਸਵਰ ਧੁਨੀਆਂ ਭਾਵ ( ਉ , ਊ , ਓ ) ਮੂੰਹ ਦੇ ਪਿਛਲੇ ਹਿੱਸੇ ਵਿਚੋਂ ਉਚਾਰੀਆਂ ਜਾਂਦੀਆਂ ਹਨ , ( ਅ ) ਨਾਲ ਸਬੰਧਤ ਸਵਰ ਧੁਨੀਆਂ ਭਾਵ ( ਅ , ਆ , ਐ , ਤੇ ਔ ) ਮੂੰਹ ਦੇ ਵਿਚਕਾਰਲੇ ਹਿੱਸੇ ਵਿਚੋਂ ਉਚਾਰੀਆਂ ਜਾਂਦੀਆਂ ਹਨ ਅਤੇ ( ੲ ) ਨਾਲ ਸਬੰਧਤ ਸਵਰ ਧੁਨੀਆਂ ( ਇ , ਏ , ਈ ) ਮੂੰਹ ਦੇ ਅਗਲੇ ਹਿੱਸੇ ਵਿਚੋਂ ਉਚਾਰੀਆਂ ਜਾਂਦੀਆਂ ਹਨ । ਇਸੇ ਪਰਕਾਰ ਬਾਕੀ ਦੀ ਵਰਨਮਾਲਾ ਵਿਚ ਪਹਿਲੀ ਪੰਗਤੀ ਵਿਚ ( ਕ , ਖ , ਗ , ਘ , ਙ ) ਨੂੰ ਰੱਖਿਆ ਗਿਆ ਹੈ ਪਰ ਇਹ ਧੁਨੀਆਂ ਕੋਮਲ ਤਾਲੂ ਤੋਂ ਉਚਾਰੀਆਂ ਜਾਂਦੀਆਂ ਹਨ ਅਤੇ ( ਪ , ਫ , ਬ , ਭ , ਮ ) ਨੂੰ ਅੰਤਲੀ ਸ਼ਰੇਣੀ ਵਿਚ ਰੱਖਿਆ ਗਿਆ ਹੈ ਅਤੇ ਇਨ੍ਹਾਂ ਦਾ ਉਚਾਰਨ ਮੂੰਹ ਦੇ ਬਿਲਕੁਲ ਮੁੱਢਲੇ ਹਿੱਸੇ ਰਾਹੀਂ ਕੀਤਾ ਜਾਂਦਾ ਹੈ |{{ਅਧਾਰ }}ਹੈ।
 
{{ਅਧਾਰ }}
ਸਵਰ-ਵਾਹਕ : ਗੁਰਮੁਖੀ ਲਿਪੀ ਵਿਚ ਤਿੰਨ ਸਵਰ-ਵਾਹਕ ਚਿੰਨ੍ਹ ਹਨ । ਸਵਰ ਧੁਨੀਆਂ ਅਤੇ ਸਵਰ-ਵਾਹਕ ਚਿਨ੍ਹਾਂ ਵਿਚ ਅੰਤਰ ਕਰਨਾ ਜ਼ਰੂਰੀ ਹੈ । ਸਵਰ-ਵਾਹਕ ਚਿਨ੍ਹਾਂ ਅਤੇ ਸਵਰਾਂ ਨੂੰ ਆਮ ਤੌਰ ’ ਤੇ ਰਲਗੱਡ ਕਰ ਲਿਆ ਜਾਂਦਾ ਹੈ ਜਦੋਂ ਕਿ ਪੰਜਾਬੀ ਵਿਚ ਸਵਰ ਧੁਨੀਆਂ ਦੀ ਗਿਣਤੀ ਦਸ ਹੈ ਅਤੇ ਸਵਰ-ਵਾਹਕ ( ੳ , ਅ , ੲ ) ਤਿੰਨ ਹਨ । ਗੁਰਮੁਖੀ ਲਿਪੀ ਵਿਚ ਸਵਰਾਂ ਨੂੰ ਅੰਕਤ ਕਰਨ ਲਈ ਇਨ੍ਹਾਂ ਸਵਰ-ਵਾਹਕਾਂ ਨਾਲ ਲਗਾਂ ਮਾਤਰਾਵਾਂ ਦੀ ਵਰਤੋਂ ਕੀਤੀ ਜਾਂਦੀ ਹੈ । ਰੋਮਨ ਲਿਪੀ ਵਿਚ ਇਸ ਪਰਕਾਰ ਦੀ ਕੋਈ ਵਿਵਸਥਾ ਨਹੀਂ ਹੈ । ( ੳ , ਅ ਤੇ ੲ ) ਗੁਰਮੁਖੀ ਲਿੱਪੀ ਵਿਚ ਤਿੰਨ ਲਿੱਪੀ ਚਿੰਨ੍ਹ ਹਨ ਜਿਨ੍ਹਾਂ ਦੀ ਤਰਤੀਬ ਬਾਕੀ ਲਿੱਪੀ ਚਿੰਨ੍ਹਾਂ ਦੀ ਤਰਤੀਬ ਨਾਲ ਮੇਲ ਖਾਂਦੀ ਹੈ । ਗੁਰਮੁਖੀ ਲਿਪੀ ਉਚਾਰਨ ਦੇ ਬਿਲਕੁਲ ਨੇੜੇ ਹੈ । ਮੂੰਹ ’ ਚੋਂ ਪਿਛਲੇ ਸਥਾਨ ਤੋਂ ਉਚਾਰੀਆਂ ਗਈਆਂ ਧੁਨੀਆਂ ਨੂੰ ਲਿਪੀ ਭਾਵ ਵਰਨਮਾਲਾ ਵਿਚ ਪਹਿਲੇ ਸਥਾਨ ’ ਤੇ ਰੱਖਿਆ ਗਿਆ ਹੈ । ( ੳ ) ਨਾਲ ਸਬੰਧਤ ਸਵਰ ਧੁਨੀਆਂ ਭਾਵ ( ਉ , ਊ , ਓ ) ਮੂੰਹ ਦੇ ਪਿਛਲੇ ਹਿੱਸੇ ਵਿਚੋਂ ਉਚਾਰੀਆਂ ਜਾਂਦੀਆਂ ਹਨ , ( ਅ ) ਨਾਲ ਸਬੰਧਤ ਸਵਰ ਧੁਨੀਆਂ ਭਾਵ ( ਅ , ਆ , ਐ , ਤੇ ਔ ) ਮੂੰਹ ਦੇ ਵਿਚਕਾਰਲੇ ਹਿੱਸੇ ਵਿਚੋਂ ਉਚਾਰੀਆਂ ਜਾਂਦੀਆਂ ਹਨ ਅਤੇ ( ੲ ) ਨਾਲ ਸਬੰਧਤ ਸਵਰ ਧੁਨੀਆਂ ( ਇ , ਏ , ਈ ) ਮੂੰਹ ਦੇ ਅਗਲੇ ਹਿੱਸੇ ਵਿਚੋਂ ਉਚਾਰੀਆਂ ਜਾਂਦੀਆਂ ਹਨ । ਇਸੇ ਪਰਕਾਰ ਬਾਕੀ ਦੀ ਵਰਨਮਾਲਾ ਵਿਚ ਪਹਿਲੀ ਪੰਗਤੀ ਵਿਚ ( ਕ , ਖ , ਗ , ਘ , ਙ ) ਨੂੰ ਰੱਖਿਆ ਗਿਆ ਹੈ ਪਰ ਇਹ ਧੁਨੀਆਂ ਕੋਮਲ ਤਾਲੂ ਤੋਂ ਉਚਾਰੀਆਂ ਜਾਂਦੀਆਂ ਹਨ ਅਤੇ ( ਪ , ਫ , ਬ , ਭ , ਮ ) ਨੂੰ ਅੰਤਲੀ ਸ਼ਰੇਣੀ ਵਿਚ ਰੱਖਿਆ ਗਿਆ ਹੈ ਅਤੇ ਇਨ੍ਹਾਂ ਦਾ ਉਚਾਰਨ ਮੂੰਹ ਦੇ ਬਿਲਕੁਲ ਮੁੱਢਲੇ ਹਿੱਸੇ ਰਾਹੀਂ ਕੀਤਾ ਜਾਂਦਾ ਹੈ |{{ਅਧਾਰ }}
 
[[ਸ਼੍ਰੇਣੀ:ਸਵਰ]]