ਊਧਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 29:
ਊਧਮ ਸਿੰਘ ਨੇ ਜੇਲ੍ਹ ’ਚੋਂ 21 ਮਾਰਚ 1940 ਨੂੰ ਇੱਕ ਪੱਤਰ ਗ੍ਰੰਥੀ ਸਾਹਿਬ ਸਿੱਖ ਗੁਰਦੁਆਰਾ ਸਟਾਕਟਨ, ਕੈਲੀਫੋਰਨੀਆ ਦੇ ਪਤੇ ’ਤੇ ਭੇਜਿਆ ਜਿਸ ਵਿੱਚ ਉਹ ਕੁਝ ਸਮਝਾ ਰਿਹਾ ਸੀ। ਊਧਮ ਸਿੰਘ ਦੇ ਮੁਕੱਦਮੇ ਦੌਰਾਨ ਵੀ ਗ਼ਦਰ ਪਾਰਟੀ ਹਰ ਤਰ੍ਹਾਂ ਸਹਾਇਤਾ ਕਰ ਰਹੀ ਸੀ। ਸਟਾਕਟਨ ਦੇ ਗੁਰਦੁਆਰੇ ਦਾ ਸਕੱਤਰ ਅਜਮੇਰ ਸਿੰਘ ਲਗਾਤਾਰ ਟੈਲੀਗਰਾਮ ਰਾਹੀਂ ਇੰਗਲੈਂਡ ਤੋਂ ਮੁਕੱਦਮੇ ਦੀ ਪੈਰਵਾਈ ਕਰਨ ਵਾਲਿਆਂ ਤੋਂ ਪੁੱਛ ਰਿਹਾ ਸੀ ਕਿ ਕਾਨੂੰਨੀ ਪੱਖ ਤੋਂ ਆਜ਼ਾਦ ਦੇ ਬਚਾਉ ’ਚ ਕੀ ਕੀਤਾ ਜਾ ਰਿਹਾ ਹੈ। ਉਹਨਾਂ ਨੇ ਮੁਕੱਦਮੇ ਲਈ ਪੈਸੇ ਵੀ ਭੇਜੇ। ਇੰਟੈਲੀਜੈਂਸ ਬਿਊਰੋ ਦੀ ਡਾਇਰੈਕਟਰੀ 1934 ਅਨੁਸਾਰ ਅਜਮੇਰ ਸਿੰਘ ਗ਼ਦਰ ਪਾਰਟੀ ਦਾ ਇੱਕ ਸਰਗਰਮ ਮੈਂਬਰ ਸੀ। ਇਹ ਹੁਸ਼ਿਆਰਪੁਰ ਦੇ ਮਹਿਲਪੁਰ ਦਾ ਰਹਿਣ ਵਾਲਾ ਸੀ। ਉਹ ਸਾਲ 1911 ’ਚ ਅਮਰੀਕਾ ਗਿਆ। ਇਸ ਦਾ ਨਾਂ ਡਾਇਰੈਕਟਰੀ ’ਚ ਪੰਨਾ 12 ’ਤੇ ਦਰਜ ਹੈ।
==ਕੁਰਬਾਨੀ ਉੱਤੇ ਮਾਣ==
ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਉੱਤੇ ਜਿੱਥੇ ਸਾਰੇ ਦੇਸ਼ਵਾਸੀ ਮਾਣ ਮਹਿਸੂਸ ਕਰਦੇ ਹਨਆਪਣੇਹਨ ਆਪਣੇ ਸਪੂਤ ਦੀ ਵਿਲੱਖਣ ਸੂਰਮਗਤੀ ਭਰਪੂਰ ਕੁਰਬਾਨੀ ਸਦਕਾ ਖ਼ੁਦ ਨੂੰ ਵਿਸ਼ੇਸ਼ ਰੂਪ ਵਿੱਚ ਮਾਣਮੱਤਾ ਮਹਿਸੂਸ ਕਰਦਾ ਹੈ। ਸ਼ਹੀਦ ਊਧਮਸਿੰਘਊਧਮ ਸਿੰਘ ਦੀ ਕੁਰਬਾਨੀ ਸਦੀਆਂ ਤਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ ਅਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ। ਤੇ ਸਾਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈ ਕੇ ਆਪਣਾ ਜੀਵਨ ਤਬਦੀਲ ਕਰਨਾ ਹੀ ਉਹਨਾਂ ਦੀ ਕੁਰਬਾਨੀ ਉਤੇ ਮਾਣ ਹੋਵੇਗਾ।
 
== ਸ਼ਹੀਦ ਊਧਮ ਸਿੰਘ ਦਾ ਅਦਾਲਤੀ ਬਿਆਨ ==