ਲਘੂ ਫ਼ਿਲਮ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਟੈਗ: 2017 source edit
 
ਲਾਈਨ 1:
{{ਬੇ-ਹਵਾਲਾ}}
 
'''ਲਘੂ ਫ਼ਿਲਮ''' ਆਮ ਫ਼ਿਲਮਾਂ ਨਾਲੋਂ ਛੋਟੀ ਹੁੰਦੀ ਹੈ। ਆਮ ਕਰ ਕੇ ਇਹ 10 ਮਿੰਟਾਂ ਤੋਂ 1 ਘੰਟੇ ਦੀ ਹੁੰਦੀ ਹੈ। [[ਉੱਤਰੀ ਅਮਰੀਕਾ]] ਵਿੱਚ ਲਘੂ ਫਿਲਮ ਦਾ ਸਮਾਂ 20 ਤੋਂ 40 ਮਿੰਟ ਲੰਮਾ ਸਮਝਿਆ ਜਾਂਦਾ ਹੈ ਜਦੋਂ ਕਿ [[ਯੂਰਪ]], [[ਲਾਤੀਨੀ ਅਮਰੀਕਾ]] ਅਤੇ [[ਆਸਟਰੇਲੀਆ]] ਵਿੱਚ ਲਘੂ ਫਿਲਮ ਇਸ ਤੋਂ ਕਾਫ਼ੀ ਛੋਟੀ ਹੋ ਸਕਦੀ ਹੈ। ਉਦਾਹਰਨ ਲਈ [[ਨਿਊਜ਼ੀਲੈਂਡ]] ਵਿੱਚ 1 ਮਿੰਟ ਤੋਂ ਜਿਆਦਾ ਅਤੇ 15 ਮਿੰਟ ਤੋਂ ਘੱਟ ਸਮੇਂ ਵਾਲੀ ਫਿਲਮ ਨੂੰ ਲਘੂ ਫਿਲਮ ਪਰਿਭਾਸ਼ਿਤ ਕੀਤਾ ਜਾਂਦਾ ਹੈ।
 
{{ਅਧਾਰ}}