ਬਨਾਰਸੀ ਦਾਸ ਜੈਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
ਲਾਈਨ 37:
 
# ਪੰਜਾਬੀ ਸਾਹਿਤ
 
# ਨਮੂਨਾ ਪੁਰਾਣੀ ਪੰਜਾਬੀ
 
# ਸਲੋਕ ਫ਼ਰੀਦ
 
# ਸਿੱਖ ਮਜ੍ਹਬੀ ਸਾਹਿਤ
 
# ਮੁਸਲਮਾਨ ਮਜ਼੍ਹਬੀ ਸਾਹਿਤ
 
# ਹਿੰਦੂ ਸਾਹਿਤ
 
# ਇਸਾਈ ਸਾਹਿਤ
 
# ਦੁਨਿਆਵੀ ਸਾਹਿਤ
 
# ਨਵਾਂ ਸਾਹਿਤ
 
# ਪੰਜਾਬੀ ਦੀਆਂ ਲੋੜਾਂ
 
ਬਨਾਰਸੀ ਦਾਸ ਜੈਨ ਦੀ ਇਤਿਹਾਸਕਾਰੀ ਦੀ ਇਸ ਵਿਸ਼ੇਸਤਾਂ ਨੂੰ ਨਜਰ ਅੰਦਾਜ ਨਹੀਂ ਜਾ ਸਕਦਾ ਹੈ। ਉਸ ਨੇ ਖੁਦ ਵੀ ਉਸ ਵਕਤ ਇਤਿਹਾਸਕਾਰੀ ਦਾ ਕਾਰਜ ਕੀਤਾ ਜਦੋਂ ਨਾ ਤਾਂ ਸਾਡੀ ਸਿਧਾਂਤਕ ਸੂਝ ਹੀ ਪੈਦਾ ਹੋਈ ਸੀ। ਤੇ ਨਾ ਹੀ ਇਤਿਹਾਸਕ ਚੇਤਨਾ ਨੇ ਵਿਕਾਸ ਕੀਤਾ ਸੀ।ਇਸ ਸਥੀਤੀ ਵਿਚ ਉਹ ਦੇ ਵੱਲੋਂ ਕੀਤਾ ਗਿਆ ਕਾਰਜ ਤਾਂ ਮਹੱਤਵਪੂਰਨ ਹੈ ਹੀ ਨਾਲ ਹੀ ਨਾਲ ਉਸ ਨੇ ਭਵਿੱਖ ਵਿਚ ਵਿਦਵਾਨਾਂ ਨੂੰ ਇਸ ਖੇਤਰ ਵਿਚ ਨਿਤਰਣ ਤੇ ਆਪਣੇ ਸਾਹਿਤ ਤੇ ਵਿਰਸੇ ਦਾ ਇਤਿਹਾਸ ਲਿਖਣ ਦੀ ਪ੍ਰੇਰਨਾ ਤੇ ਉਤਸ਼ਾਹ ਵੀ ਪ੍ਰਦਾਨ ਕੀਤਾ।ਨਿਸ਼ਚੇ ਹੀ ਉਸ ਦੀ ਇਸ ਪ੍ਰੇਰਨਾ ਤੇ ਉਤਸ਼ਾਹ ਨੇ ਭਵਿੱਖ ਵਿਚ ਇਤਿਹਾਸਕਾਰੀ ਦੇ ਕਾਰਜ ਨੂੰ ਰਾਤੀ ਪ੍ਰਦਾਨ ਕੀਤੀ। ਕੁਲ ਮਿਲਾ ਕੇ ਆਪਣੀਆਂ ਕੁਝ ਊਣਤਾਈਆਂ ਦੇ ਬਾਵਜੂਦ ਪੰਜਾਬੀ ਸਾਹਿਤ ਇਤਿਹਾਸਕਾਰੀ ਦੇ ਮੁੱਖਲੀ ਵਿਕਾਸ ਦੇ ਪ੍ਰਸੰਗ ਵਿਚ ਡਾ. ਜੈਨ ਦੀ ਵਿਚਾਰਧੀਨ ਰਚਨਾ ਘੋਖਣ ਤੇ ਗੌਲਣਯੋਗ ਹੈ।
 
==ਹਵਾਲੇ==
<ref>ਪੰਜਾਬੀ ਜ਼ੁਬਾਨ ਤੇ ਉਸਦਾ ਲਿਟਰੇਚਰ- ਬਨਾਰਸੀ ਦਾਸ ਜੈਨ, ਹਰਿਆਣਾ ਪੰਜਾਬੀ ਸਾਹਿਤ ਅਕਾਦਮੀ 106 ਸੈਕਟਰ 8 ਪੰਚਕੂਲਾ</ref>