ਰੋਡਾ ਜਲਾਲੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 2:
 
==ਪ੍ਰੀਤ ਕਹਾਣੀ==
ਬਲਖਬਲਖ਼ ਬੁਖਾਰੇ ਦਾ ਜੰਮਪਲ ਆਪਣੀ ਮਾਂ ਦੀ ਮੌਤ ਦੇ ਵੈਰਾਗ ਵਿੱਚ ਫਕੀਰ ਬਣਿਆ '''ਰੋਡਾ''' ਪਾਕਪਟਣੋਂ ਹੁੰਦਾ ਹੋਇਆ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ‘ਲਾਲ ਸਿੰਙੀ’ ਆਣ ਪੁੱਜਾ। ਫਕੀਰ ਇੱਕੀ ਬਾਈ ਵਰ੍ਹੇ ਦਾ ਸੁਨੱਖਾ ਜੁਆਨ ਸੀ। ਗੇਰੂਏ ਕੱਪੜੇ ਉਹਦੇ ਸਿਓ ਜਹੇਜਿਹੇ ਦਗ਼ ਦਗ਼ ਕਰਦੇ ਸਰੀਰ ’ਤੇ ਬਣ ਬਣ ਪੈਂਦੇ ਸਨ। ਰੂਪ ਉਹਦਾ ਝੱਲਿਆ ਨਹੀਂ ਸੀ ਜਾਂਦਾ। ਇੱਕ ਅਨੋਖਾ ਜਲਾਲ ਉਹਦੇ ਮਸਤਕਮੱਥੇ ’ਤੇ ਟਪਕ ਰਿਹਾ ਸੀ, ਅੱਖੀਆਂ ਰੱਜ-ਰੱਜ ਜਾਂਦੀਆਂ ਸਨ। ਇਸੇ ਪਿੰਡ ਦੇ ਲੁਹਾਰਾਂ ਦੀ ਧੀ '''ਜਲਾਲੀ''' ਦੇ ਰੂਪ ਦੀ ਬੜੀ ਚਰਚਾ ਸੀ। ਕੋਈ ਗੱਭਰੂ ਅਜੇ ਤੀਕ ਉਹਨੂੰ ਜਚਿਆ ਨਹੀਂ ਸੀ, ਕਿਸੇ ਨੂੰ ਵੀ ਉਹ ਆਪਣੇ ਨੱਕ ਥੱਲੇ ਨਹੀਂ ਸੀ ਲਿਆਉਂਦੀ। ਸਾਰੇ ਜਲਾਲੀ ਨੂੰ ਪਿੰਡ ਦਾ ਸ਼ਿੰਗਾਰ ਸੱਦਦੇ ਸਨ, ਪਹਾੜਾਂ ਦੀ ਪਰੀ ਨਾਲ ਤੁਲਨਾ ਦੇਂਦੇ ਸਨ | ਉਕਤ ਪ੍ਰੇਮ ਕਹਾਣੀ ਦੋਨੋਦੋਨਾਂ ਦੇ ਪਿਆਰ ਦੀ ਕਹਾਣੀ ਹੈ।
 
==ਕਿਸੇ==
'''[[ਅਹਿਮਦਯਾਰ]]''' ਨੇ ਉਕਤ ਕਿਸੇ ਨੂੰ ਬਹੁਤ ਹੀ ਖੁਬਸੂਰਤ ਨਾਲ ਲਿਖਿਆ ਹੈ।