ਪਟਿਆਲਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Area test
No edit summary
ਲਾਈਨ 75:
| website = {{URL|Patiala.nic.in/}}
| footnotes = The city of Patiala comprises as a Princely State and a Heritage City
|Total Areaarea (sq. mi)=2000210.00}}
'''ਪਟਿਆਲਾ''' ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ [[ਬਾਬਾ ਆਲਾ ਸਿੰਘ]] ਨੇ 1763 ਵਿੱਚ ਵਸਾਇਆ ਸੀ, ਜਿਥੋਂ ਇਸਦਾ ਨਾਂ ਆਲਾ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੁਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸ‍ਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ [[ਮਹਿੰਦਰਾ ਕਾਲਜ]] ਦੀ ਸ‍ਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ।
ਇਹ ਸ਼ਹਿਰ ਰਵਾਇਤੀ ਪੱਗ, [[ਪਰਾਂਦੀ|ਪਰਾਂਦੇ]], ਨਾਲੇ, [[ਪਟਿਆਲਾ ਸ਼ਾਹੀ ਸਲਵਾਰ]], [[ਪੰਜਾਬੀ ਜੁੱਤੀ]] ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ।