ਊਧਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
His letter with name on it. ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ |
Raman Deep (ਗੱਲ-ਬਾਤ | ਯੋਗਦਾਨ) No edit summary |
||
ਲਾਈਨ 12:
}}
'''ਸ਼ਹੀਦ ਊਧਮ ਸਿੰਘ''' ([[26 ਦਸੰਬਰ]] [[1899]] – [[31 ਜੁਲਾਈ]] [[1940]]) ਦਾ ਨਾਂ [[ਭਾਰਤ]] ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ [[ਜ਼ਿਲ੍ਹਾ ਸੰਗਰੂਰ]] ਦੇ ਸ਼ਹਿਰ [[ਸੁਨਾਮ]] ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ।
==ਜਲ੍ਹਿਆਂਵਾਲੇ ਬਾਗ ਦਾ ਸਾਕਾ==
|