ਭੀਮਰਾਓ ਅੰਬੇਡਕਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਜੈ ਭੀਮ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ ਉੱਨਤ ਮੋਬਾਈਲ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ ਉੱਨਤ ਮੋਬਾਈਲ ਸੋਧ
ਲਾਈਨ 128:
 
ਬਾਬਾ ਸਾਹਿਬ ਨੇ [[ਭਾਰਤੀ ਰਾਸ਼ਟਰੀ ਕਾਂਗਰਸ]] ਤੇ ਇਨਾਂ ਦੇ ਲੀਡਰਾਂ ਦੀ ਗ਼ਲਤ ਨੀਤੀਆਂ ਦੀ ਅਲੋਚਨਾ ਵੀ ਕੀਤੀ। ਬਾਬਾ ਸਾਹਿਬ ਬ੍ਰਿਟਿਸ਼ ਰਾਜ ਦੀ ਅਸਫ਼ਲਤਾ ਤੋਂ ਵੀ ਅਸੰਤੁਸ਼ਟ ਸਨ। ਉਨਾਂ ਨੇ ਦਲਿਤ ਸਮਾਜ ਵੀ ਪੜਿਆ-ਲਿਖਿਆ ਹੋਵੇ ਦੀ ਗੱਲ ਤੇ ਪੂਰਾ ਪਹਿਰਾ ਦਿੱਤਾ। 1935 ਈ. ਵਿੱਚ ਆਪ ਜੀ ਨੇ ਸਰਕਾਰੀ ਲਾਅ ਕਾਲਜ਼ ਵਿੱਚ ਪ੍ਰਿੰਸੀਪਲ ਦਾ ਅਹੁਦਾ ਹਾਸਲ ਕੀਤਾ। ਇਸ ਤਰਾਂ 2 ਸਾਲ ਤੱਕ ਉਨਾਂ ਇਸ ਪ੍ਰਿੰਸੀਪਲ ਦੇ ਅਹੁਦੇ ’ਤੇ ਕੰਮ ਕੀਤਾ। ਮੁੰਬਈ ਵਿੱਚ ਰਹਿ ਕੇ ਉਨਾਂ ਨੇ ਆਪਣੇ ਲਈ ਇੱਕ ਘਰ ਦਾ ਨਿਰਮਾਣ ਵੀ ਕਰ ਲਿਆ ਸੀ। ਉੱਥੇ ਉਨਾਂ ਨੇ ਲਗਭਗ 50000 ਕਿਤਾਬਾਂ ਦੀ ਇੱਕ ਲਾਇਬ੍ਰੇਰੀ ਵੀ ਸਥਾਪਤ ਕੀਤੀ। ਇੱਕ ਲੰਬੀ ਬਿਮਾਰੀ ਕਾਰਨ ਆਪ ਜੀ ਦੀ ਪਤਨੀ ਦਾ ਸਵਰਗਵਾਸ ਹੋ ਗਿਆ ਸੀ।
==ਸੰਵਿਧਾਨ ਕਮੇਟੀ ਦਾਦੇ ਚੇਅਰਮੈਨ==
 
1936 ਵਿੱਚ ਅਜ਼ਾਦ ਲੇਬਰ ਪਾਰਟੀ ਦਾ ਨਿਰਮਾਣ ਹੋਇਆ। ਉਨਾਂ ਲੇਬਰ ਮਨਿਸਟਰ ਦੇ ਤੌਰ ਤੇ ਕੰਮ ਵੀ ਕੀਤਾ। ਫਿਰ 1939 ਈ. ਤੋਂ 1945 ਈ. ਦੇ ਕਾਰਜਕਾਲ ਦੌਰਾਨ ਕਈ ਕਿਤਾਬਾਂ ਦਾ ਪ੍ਰਕਾਸ਼ਨ ਵੀ ਕੀਤਾ। 15 ਅਗਸਤ 1947 ਨੂੰ ਭਾਰਤ ਅਜ਼ਾਦ ਹੋ ਗਿਆ। ਸਰਕਾਰ ਵਿੱਚ ਆਪ ਨੇ ਲਾਅ ਮਨਿਸਟਰ ਦਾ ਆਹੁਦਾ ਸੰਭਾਲਿਆ। 29 ਅਗਸਤ ਨੂੰ ਬਾਬਾ ਸਾਹਿਬ ਨੂੰ ਸੰਵਿਧਾਨਿਕ ਡਰਾਫਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਭਾਰਤੀ ਸੰਵਿਧਾਨ ਦਾ ਨਿਰਮਾਣ ਵੀ ਬਾਬਾ ਸਾਹਿਬ ਨੇ ਹੀ ਕੀਤਾ। ਫਿਰ 26 ਨਵੰਬਰ 1949 ਨੂੰ ਇਸ ਸੰਵਿਧਾਨ ਨੂੰ ਵਿਧਾਨ ਸਭਾ ਵਲੋਂ ਅਪਣਾ ਲਿਆ ਗਿਆ।
 
==ਸਨਮਾਨ==
::ਭਾਰਤ ਸਰਕਾਰ ਨੇ ਆਪ ਨੂੰ ਮਰਨ ਉਪਰੰਤ [[ਭਾਰਤ ਰਤਨ]] ਦੀ ਉਪਾਧੀ ਪ੍ਰਦਾਨ ਕੀਤੀ।