ਖ਼ੂਨ ਦਾਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 3:
 
== ਇੱਕੋ-ਇੱਕ ਸੋਮਾ ਮਨੁੱਖੀ ਸਰੀਰ ==
ਇਸ ਦੀ ਮਹੱਤਤਾ ਸ਼ਾਇਦ ਨਾ ਹੁੰਦੀ ਜੇ ਖੂਨ ਦਾ ਕੋਈ ਗੈਰ-ਕੁਦਰਤੀ ਸੋਮਾ ਹੁੰਦਾ। ਖੂਨ ਦਾ ਕੇਵਲ ਇੱਕੋ-ਇੱਕ ਸੋਮਾ ਮਨੁੱਖੀ ਸਰੀਰ ਹੀ ਹੈ। ਪਰ ਮੈਡੀਕਲ ਸਾਇੰਸ ਦੇ ਬਹੁਤੇ ਵਿਕਾਸ ਨਾਲ ਖੂਨ ਦੀ ਮੰਗ ਵਿੱਚ ਬਹੁਤ ਵਾਧਾ ਹੋਇਆ ਹੈ। ਇੱਥੋਂ ਤਕ ਕਿ ਦਿਲ ਬਦਲਣ ਦੇ ਕਾਮਯਾਬ ਅਪਰੇਸ਼ਨ ਵੀ ਬਹੁਤ ਹੀ ਸਫਲਤਾਪੂਰਵਕ ਹੋ ਚੁੱਕੇ ਹਨ। ਕੋਈ ਵੀ ਅਪਰੇਸ਼ਨ ਹੋਵੇ, ਦੁਰਘਟਨਾ ਹੋਵੇ ਜਾਂ ਖੂਨ ਸੰਬੰਧੀ ਕੋਈ ਬਿਮਾਰੀ ਹੋਵੇ ਤਾਂ ਖੂਨ ਦੀ ਜ਼ਰੂਰਤ ਪੈਂਦੀ ਹੀ ਹੈ। ਇਸ ਦੇ ਨਾਲ ਹੀ ਭਾਰਤ ਦੇਸ਼ ਵਿੱਚ ਹਰ ਸਾਲ 29 ਹਜ਼ਾਰ [[ਥੈਲੇਸੀਮੀਆ]] ਬਿਮਾਰੀ ਨਾਲ ਪੀੜਤ ਬੱਚਿਆਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਲਾਇਲਾਜ ਬਿਮਾਰੀ ਨਾਲ ਪੀੜਤ ਬੱਚਿਆਂ ਨੂੰ ਹਰ ਦੂਜੇ ਜਾਂ ਤੀਜੇ ਹਫਤੇ ਖੂਨ ਚੜ੍ਹਾਉਣਾ ਹੀ ਪੈਂਦਾ ਹੈ। [[ਤਸਵੀਰ:Blood donation at Fleet Week USAuniversity.jpg|thumb|ਖੂਨ ਦਾਨ]] <ref>http://www.indianblooddonors.com/</ref> ਖੂਨ ਦਾਨ ਉਸ ਪਰਿਕ੍ਰਿਆ ਨੂੰ ਕਹਿੰਦੇ ਹਨ, ਜਿਸ ਰਾਹੀਂ ਖੂਨ ਦਾਨੀ ਆਪਣੀ ਇੱਛਾ ਨਾਲ ਖੂਨ ਕਢਵਾਉਂਦਾ ਹੈ ਤਾਂ ਕਿ ਭਵਿੱਖ ਵਿੱਚ ਇਹ ਖੂਨ ਲੋੜਵੰਦਾਂ ਦੇ ਕੰਮ ਆ ਸਕੇ। ਖੂਨ ਦਾਨੀ ਦੀ ਕੂਹਣੀ ਦੇ ਅੰਦਰਲੇ ਪਾਸੇ ਵਾਲੀ ਨਾੜ ਵਿੱਚ ਇੱਕ ਖਾਸ ਕਿਸਮ ਦੀ ਸੂਈ ਰਾਹੀਂ ਖੂਨ ਲਿਆ ਜਾਂਦਾ ਹੈ, ਇਸ ਸੂਈ ਨੂੰ ‘''ਕੈਨੂਲਾ''’ ਕਿਹਾ ਜਾਂਦਾ ਹੈ। ਆਮ ਤੌਰ ਤੇ ਇੱਕ ਵਾਰੀ ਵਿੱਚ 250 ਮਿਲੀ-ਲਿਟਰ ਖੂਨ ਦਾਨ ਕੀਤਾ ਜਾਂਦਾ ਹੈ।
 
== ਖੂਨਦਾਨ ਕੌਣ <ref>http://bloodhelpers.com/</ref> ਕਰ ਸਕਦਾ ਹੈ? ==