ਏਡਜ਼: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 1:
[[File:Red_Ribbon.svg|thumb|[[ਲਾਲ ਰਿਬਨ]] [[ਐਚਆਈਵੀ-ਸਕਾਰਾਤਮਕ]] ਲੋਕਾਂ]] ਅਤੇ ਏਡਜ਼ ਨਾਲ ਰਹਿਣ ਵਾਲੇ ਲੋਕਾਂ ਨਾਲ ਇਕਜੁਟਤਾ ਲਈ ਪ੍ਰਤੀਕ ਹੈ]]
'''ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ'''/'''ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ'''({{Lang-en|Human Immunodeficiency Virus Infection/Acquired Immunodeficiency Syndrome}}ਜਾਂ '''ਐੱਚ.ਆਈ.ਵੀ./ਏਡਜ਼''')ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ।<ref name="pmid11396444">{{Cite journal|author=Sepkowitz KA|title=AIDS—the first 20 years|journal=N. Engl. J. Med.|volume=344|issue=23| pages=1764–72|year=2001|month=June|pmid=11396444|doi=10.1056/NEJM200106073442306}}</ref> ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।