ਪੰਜਾਬੀ ਲੋਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਨਪੰਜਾਬੀ ਸਭਿਆਚਾਰ ਬਾਰੇ ਜਾਣਕਾਰੀ ਸ਼ਾਮਲ ਕੀਤੀ ਹੈ।
ਲਾਈਨ 35:
 
[[ਪੰਜਾਬੀ ਭਾਸ਼ਾ|ਪੰਜਾਬੀ]] ਬੋਲਣ ਵਾਲ਼ਿਆਂ ਦੀ ਗਿਣਤੀ ਤਕਰੀਬਨ 12 ਕਰੋੜ ਐ। ਪੰਜਾਬੀ ਜੱਗ ਦੀ ਆਬਾਦੀ ਦਾ ਦੋ ਫ਼ੀਸਦ ਹਿੱਸਾ ਬਣਦੇ ਨੇ। ਇਹਨਾਂ ਦੀ ਸਭ ਤੋਂ ਵੱਡੀ ਆਬਾਦੀ [[ਪਾਕਿਸਤਾਨ]] ਦੇ ਸੂਬਾ [[ਪੰਜਾਬ (ਪਾਕਿਸਤਾਨ)|ਪੰਜਾਬ]] ’ਚ ਐ ’ਤੇ ਪਾਕਿਸਤਾਨ ਦੀ ਆਬਾਦੀ ਦਾ ਸਭ ਤੋਂ ਵੱਡਾ ਹਿੱਸਾ ਨੇ। ਇਸ ਤੋਂ ਬਾਅਦ [[ਹਿੰਦੁਸਤਾਨ]] ਦੇ ਸੂਬੇ [[ਪੰਜਾਬ (ਭਾਰਤ)|ਪੰਜਾਬ]] ਵਿੱਚ ਵੀ ਇਹਨਾਂ ਦੀ ਵੱਡੀ ਗਿਣਤੀ ਰਹਿੰਦੀ ਏ। [[ਬਰਤਾਨੀਆ|ਇੰਗਲੈਂਡ]] ’ਚ [[ਪੰਜਾਬੀ ਭਾਸ਼ਾ|ਪੰਜਾਬੀ]] ਦੂਜੀ ਵੱਡੀ ਜ਼ਬਾਨ ਏ।
 
ਪੰਜਾਬੀਆਂ ਦੇ ਸਭਿਆਚਾਰ ਨੂੰ ਪੰਜਾਬੀ ਸਭਿਆਚਾਰ ਕਿਹਾ ਜਾਂਦਾ ਹੈ। ਪੰਜਾਬੀ ਸਭਿਆਚਾਰ ਪੰਜਾਬ ਖਿੱਤੇ ਦਾ ਸਭਿਆਚਾਰ ਹੈ। ਇਹ ਵਿਸ਼ਵ ਇਤਿਹਾਸ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਅਮੀਰ ਸਭਿਆਚਾਰਾਂ ਵਿੱਚੋਂ ਇੱਕ ਹੈ, ਪੁਰਾਣੇ ਸਮੇਂ ਤੋਂ ਲੈ ਕੇ ਆਧੁਨਿਕ ਯੁੱਗ ਤੱਕ।
 
==ਹਵਾਲੇ==