ਪੰਜਾਬੀ ਭੋਜਨ ਸੱਭਿਆਚਾਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
== ਭੂਮਿਕਾ ==
ਭੁੱਖ ਲੱਗਣਾ ਤੇ ਕੁਝ ਖਾ ਲੈਣਾ ਦੇਖਣ ਵਿੱਚ ਇੱਕ ਸਰਲ ਅਤੇ ਸੁਭਾਵਿਕ ਜਿਹੀ ਪ੍ਰਕਿਰਿਆ ਲੱਗਦੀ ਹੈ |ਕਦੇ ਕਿਸੇ ਨੇ ਇਹ ਖਿਅਾਲ ਨਹੀਂ ਕੀਤਾ ਕਿ ਭੋਜਨ ਜੀਵਾਂ ਦੇ ਲਈ ਕਿੰਨੀ ਅਹਿਮੀਅਤ ਰੱਖਦਾ ਹੈ |ੳੁਝ ਤਾਂ ਭੋਜਨ ਸਮੁੱਚੀ ਕਾਇਨਾਤ ਦੇ ਜੀਵ ਜੰਤੂਅਾ ਪਸ਼ੂ ਪੰਛੀਆਂ ਅਤੇ ਬਨਸਪਤੀ ਲਈ ਬੇਹੱਦ ਜਰੂਰੀ ਹੈ |ਪ੍ਰਤੂ ਮਨੁੱਖ ਅਤੇ ਬਾਕੀ ਜੀਵ ਜੰਤੂਅਾਂ ਦੇ ਭੋਜਨ ਪ੍ਰਾਪਤ ਕਰਨ ਅਤੇ ਪ੍ਰਾਪਤ ਹੋਏ ਭੋਜਨ ਨੂੰ ਗ੍ਰਹਿਣ ਕਰਨ ਦੇ ਢੰਗਾਂ ਅਤੇ ਸਾਧਨਾ ਵਿੱਚ ਢੇਰ ਸਾਰਾ ਅੰਤਰ ਹੈ |ਮਨੁੱਖ ਜਾਤੀ ਕੇਵਲ ਪੇਟ ਭਰਨ ਦੇ ਲਈ ਹੀ ਭੋਜਨ ਨਹੀਂ ਖਾਂਦੀ ਸਗੋ ਮਨੁੱਖੀ ਨਸਲ ਨੇ ਸਮੁੱਚੀ ਭੋਜਨ ਪ੍ਰਣਾਲੀ ਨੂੰ ਇੱਕ ਸੱਭਿਆਚਾਰਕ ਅਮਲ ਵਜੋਂ ਅਪਣਾਇਆ ਹੋਇਅਾ ਹੈ |ਕੁੱਲੀ, ਗੁੱਲੀ ,ਜੁੱਲੀ ,ਦੀ ਬੁਨਿਆਦੀ ਲੋੜ ਤੋਂ ਲੈ ਕੇ ਅੰਨ ਜਲ ਮੁੱਕ ਜਾਣ ਤਕ ਭੋਜਨ ਨਾਲ ਕਿੰਨੀ ਹੀ ਸੱਭਿਆਚਾਰਕ ਕਦਰਾਂ ਮਨੁੱਖੀ ਨਸਲ ਦੇ ਨਾਲ ਜੋੜ ਲਈਅਾ ਹਨ | ਜੇ ਮਨੁੱਖ ਕੇਵਲ ਪੇਟ ਭਰਨ ਦੇ ਲਈ ਭੋਜਨ ਕਰਦਾ ਤਾਂ ੳੁਸ ਨੂੰ ਛੱਤੀ ਪਕਵਾਨਾਂ ਦੀ ਲਾਲਸਾ ਨਾ ਹੁੰਦੀ ਜੇ ੳੁਹ ਦਾਲ ਰੋਟੀ ਨਾਲ ਗੁਜ਼ਾਰਾ ਕਰ ਸਕਦਾ ਸੀ ਤਾਂ ਵੰਨ ਸਵੰਨੇ ਖਾਣ ਦਾ ਸਵਾਦ ਨਾ ਰੱਖਦਾ ਭੋਜਨ ਦਾ ਪ੍ਰਯੋਗ ਤਾਂ  ਹਰ ਇੱਕ ਮਨੁੱਖੀ ਸਮਾਜ ਚ ਹੁੰਦਾ ਹੈ ਪ੍ਰੰਤੂ ਕੋਈ ਸਮਾਜ ਭੋਜਨ ਪ੍ਰਤੀ ਕਿਸ ਕਿਸਮ ਦੀ ਪਹੁੰਚ ਅਪਣਾੳੁਦਾ ਹੈ |ਅਰਥਾਤ ਕਿਸੇ ਸਮਾਜ ਦੇ ਲੋਕ ਭੋਜਨ ਕਿਸ ਸਮੇਂ ਗ੍ਰਹਿਣ ਕਰਦੇ ਹਨ |ੳੁਹਨਾ ਦੇ ਭੋਜਨ ਦੀ ਕਿਸਮ ਕਿਹੋ ਜਿਹੀ ਹੈ?ਇਹ ਸਾਰੇ ਪੱਖ ਮਿਲਕੇ ਸਬੰਧਿਤ ਸਮਾਜ ਦੇ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਬਣ ਜਾਂਦੇ ਹਨ |ਮਨੁੱਖ ਦੇ ਜੀਵਨ ਲਈ ਰੋਟੀ ਕੱਪੜਾ ਅਤੇ ਮਕਾਨ ਮਨੁੱਖ ਦੀਅਾਂ ਮੁੱਢਲੀਆਂ ਲੋੜਾ ਹਨ। ਮਨੁੱਖੀ ਜੀਵਨ ਦੀਅਾਂ ਲੋੜਾ ਅਤੇ ਸਹੂਲਤਾ ਲਈ ਵਰਤੋ ਵਿੱਚ ਅਾੳੁਣ ਵਾਲੀਅਾਂ ਵਸਤੂਅਾ ਸੱਭਿਆਚਾਰ ਦਾ ਪਦਾਰਥਕ ਪੱਖ ਪੇਸ ਕਰਦੀਅਾ ਹਨ ਖਾਣ ਪੀਣ ਵੀ ਲੋਕਾਂ ਦੇ ਜੀਵਨ ਦੀ ਮੁੱਢਲੀ ਤਸਵੀਰ ਪੇਸ ਕਰਦਾ ਹੈ ਇਹ ਤਿੰਨ ਮੁੱਖ ਲੋੜਾਂ ਹੀ ਮਨੁੱਖ ਦੇ ਕਾਰ-ਵਿਹਾਰ ਸਿਹਤ ਆਦਿ ਨੂੰ ਪ੍ਰਭਾਵਿਤ  ਕਰਦੀਆਂ ਹਨ।ਇੱਥੋਂ ਤੱਕ ਕਿ ਮਨੁੱਖ ਦੇ ਖਾਣ ਪੀਣ ਤੋਂ ਹੀ ਉਸ ਦੀ ਕੰਮ ਪ੍ਰਤੀ ਲਗਨ ਜਾਂ ਸਮਰੱਥਾ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ। ਜਿਵੇਂ :-
 
ਲਾਈਨ 45 ⟶ 46:
4 ਤਕਾਲਾਂ ਵੇਲਾ।
 
<nowiki>*</nowiki>=== ਛਾਹ ਵੇਲਾ* ===
 
ਭਾਵ ਕਿ ਸਵੇਰ ਦਾ ਨਾਸਤਾ ਜੋ ਬਹੁਤਾ ਸਵੇਰ ਸੁਵੱਖਤੇ ਨਹੀਂ ਹੁੰਦਾ ਪੰਜਾਬ ਦੇ ਹਰ ਵਰਗ ਦੇ ਲੋਕ ਕੇਵਲ ਛਾਹ ਵੇਲੇ ਨਾਲ ਹੀ ਅਾਪਣਾ ਭੋਜਨ ਅਾਰੰਭ ਕਰਦੇ ਹਨ |ਛਾਹ ਵੇਲੇ ਵਿੱਚ ਪਰੋਠੇਂ ਫੁਲਕੇ ਜਾਂ ਮੱਕੀ ਦੀਅਾਂ ਰੋਟੀਅਾਂ ਹੁੰਦੀਅਾਂ ਹਨ ਨਾਲ ਦਹੀ ਮੱਖਣ ਤੇ ਰੱਜਵੀ ਲੱਸੀ ਹੁੰਦੀ ਹੈ |