ਵਿਆਹ ਦੀਆਂ ਰਸਮਾਂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 7:
 
==ਵਿਆਹ ਦਾ ਮੱਹਤਵ==
ਜਿਨਸੀ ਲੋੜਾਂ ਦੀ ਪੂਰਤੀ ਸਮਾਜ ਵਿੱਚ ਮਨੁੱਖ ਦੀ ਪ੍ਰਧਾਨ ਸਮੱਸਿਆ ਹੈ। ਇਹ ਲੋੜ ਕੁਦਰਤੀ ਹੈ। ਇਸ ਲੋੜ ਨੂੰ ਜਦੋਂ ਮੁੰਡਾ ਅਤੇ ਕੁੜੀ ਸਮਝਣ ਲੱਗ ਜਾਂਦੇ ਹਨ ਤਾਂ ਸਮਾਜ ਇਸ ਲੋੜ ਦੀ ਪੂਰਤੀ ਲਈ ਉਹਨਾਂ ਦਾ ਵਿਆਹ ਕਰਦਾ ਹੈ। ਕਾਮ ਪ੍ਰਵਿਰਤੀ ਦੀ ਪੂਰਤੀ ਲਈ ਮਨੁੱਖ ਕਈ ਸਾਧਨ ਅਪਣਾਉਂਦਾ ਹੈ। ਜਿਹਨਾਂ ਵਿਚੋਂ ਜਾਇਜ਼ ਸੰੰਬੰਧ ਵਿਆਹ ਰਾਹੀਂ ਹੋਂਦ ਵਿੱਚ ਆਉਦਾ ਹੈ।
[[ਵਿਆਹ]] ਇੱਕ ਅਜਿਹੀ ਸਮਾਜਿਕ ਸੰਸਕ੍ਰਿਤਕ ਸੰਸਥਾ ਹੈ ਜਿਹੜੀ ਔਰਤ-ਮਰਦ ਨੂੰ ਸਮਾਜਿਕ ਨਿਯਮਾਂ ਅਧੀਨ ਕਾਮ ਸੰਤੁਸ਼ਟੀ ਦੀ ਪ੍ਰਵਾਨਗੀ ਵੀ ਦਿੰਦੀ ਹੈ ਅਤੇ ਮਨੁੱਖ ਵਿਅਕਤੀ ਤਵ ਦੇ ਜੈਵਿਕ ਮਨੋਵਿਗਿਆਨਿਕ, ਅਧਿਆਤਮਿਕ ਅਤੇ ਨੈਤਿਕ ਵਿਕਾਸ ਦੀਆਂ ਲੋੜਾਂ ਪੂਰੀਆਂ ਕਰਦੀ ਹੋਈ ਪਰਿਵਾਰ ਵਿੱਚ ਵਿਅਕਤੀ ਦੇ ਸਾਂਸਕ੍ਰਿਤਿਕ ਸਮਾਜਿਕ ਅਤੇ ਆਰਥਿਕ ਅਧਿਕਾਰਾਂ ਦਾ ਨਿਰਧਾਰਨ ਕਰਦਿਆਂ ਉਸਦੀ ਜਿੰਮੇਵਾਰੀ ਵੀ ਨਿਸ਼ਚਿਤ ਕਰਦੀ ਹੈ। ਇਸ ਸੰਸਥਾ ਰਾਹੀਂ ਹੀ ਮਨੁੱਖ ਮਾਂ, ਪਿਉ, ਧੀ ਭੈਣ, ਭਰਾ ਤੇ ਪੁੱਤ ਆਦਿ ਦੇ ਰਿਸ਼ਤੇ ਵਿੱਚ ਬੱਝਦਾ ਹੋਇਆ ਸਮਾਜ ਵਿੱਚ ਸਤਿਕਾਰਿਤ ਸਥਾਨ ਪ੍ਰਾਪਤ ਕਰਦਾ ਹੈ। ਵਿਆਹ ਸੰਸਥਾ ਦੋ ਪਰਿਵਾਰ ਨੂੰ ਅਜਿਹੇ ਰੂਪ ਵਿੱਚ ਬੰਨ ਦਿੰਦੀ ਹੈ, ਜਿਸ ਦੁਆਰਾ ਉਹ ਇੱਕ ਦੂਜੇ ਨਾਲ ਸਹਾਇਕ ਦਾ ਕੰਮ ਕਰਦੇ ਹਨ। ਵਿਅਕਤੀ ਦੇ ਸਮਾਜੀਕਰਨ ਲਈ ਵਿਆਹ ਦੀ ਰਸਮ ਬਹੁਤ ਜ਼ਰੂਰੀ ਹੈ।