ਵਿਆਹ ਦੀਆਂ ਰਸਮਾਂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 46:
===ਰਸਮਾਂ ਦਾ ਵਿਰੋਧ===
ਪ੍ਰਕਿਰਤੀ ਦੇ ਵਿਰੋਧ ਵਿੱਚ ਅੱਜ ਦਾ ਮਨੁੱਖ ਆਪਣੇ ਆਪ ਨੂੰ ਇਕੱਲਾ ਅਤੇ ਅਸੁਰੱਖਿਅਤ ਮਹਿਸੂਸਹ ਨਹੀਂ ਕਰਦਾ ਹੈ।ਇਸ ਲਈ ਰਸਮਾਂ ਦਾ ਰੂਪ ਭੋਤਿਕ ਸੈਕੂਲਰ ਹੁੰਦਾ ਜਾ ਰਿਹਾ ਹੈ ਹਰ ਖੇਤਰ ਵਿੱਚ ਆ ਰਹੀ ਪ੍ਰਗਤੀ ਰਸਮ ਰਿਵਾਜ਼ ਨੂੰ ਭਰਮ ਦਰਸਾ ਕੇ ਉਹਨਾਂ ਨੂੰ ਮੰਨਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਵਿਗਿਆਨਕ ਤੌਰ ਤੇ ਕਈ ਰਸਮ ਰਿਵਾਜ਼ ਮਨੁੱਖ ਨੂੰ ਨਵੀਆਂ ਪ੍ਰਸਥਿਤੀਆਂ ਨਾਲ ਜੁਝਣ ਲਈ ਤਿਆਰ ਕਰਦੇ ਹਨ।
===ਮਹਿੰਗਈਮਹਿੰਗਾਈ===
ਵਿਆਹ ਤੋਂ ਪਹਿਲਾਂ ਸ਼ਗਨ ਕਰਨ ਸਮੇਂ ਵਿੱਤੋਂ ਪਰੋਖੇ ਹੋ ਕੇ ਮਹਿੰਗੀਆਂ ਤੋਂ ਮਹਿੰਗੀਆਂ ਸਗਾਤਾਂ ਦੇਣ ਜਾ ਰਿਵਾਜ ਪੈਂਦਾ ਜਾ ਰਿਹਾ। ਮੁੰਡੇ ਨੂੰ ਮੁੰਦਰੀ ਕੜ੍ਹਾ ਪਾਇਆ ਜਾਂਦਾ ਹੈ। ਮਠਿਆਈ ਦੇ ਡੱਬੇ ਦਿੱਤੇ ਜਾਂਦੇ ਹਨ। ਰਿਸ਼ਤੇਦਾਰਾਂ ਨੂੰ ਗੰਢਾ ਫੇਰਨ ਦੀ ਥਾਂ ਮਠਿਆਈ ਦਿੱਤੀ ਜਾਂਦੀ ਹੈ। ਰੁਪਏ ਕੈਸ਼ ਦੇਣ ਦਾ ਰਿਵਾਜ਼ ਵੱਧ ਗਿਆ ਹੈ ਵਿਆਹ ਤੇ ਵਾਧੂ ਪੈਸਾ ਖਰਚ ਕੀਤਾ ਜਾਦਾ ਹੈੇ।
 
==ਵਿਆਹ ਸੰਬੰਧੀ ਰਸਮ ਰਿਵਾਜ ==
ਪੰਜਾਬੀ ਵਿਆਹ ਇੱਕ ਬਹੁਤ ਵਿਸਤ੍ਰਿਤ ਅਤੇ ਜਟਿਲ ਪ੍ਰਕਿਰਿਆ ਹੈ। ਇਹ ਪ੍ਰਕਿਰਿਆ ਸਮੇਂ ਅਨੁਸਾਰ ਬਹੁਤ ਵੱਡੇ ਸਮੇਂ ਉੱਫਰ ਫ਼ੈਲੀ ਹੁੰਦੀ ਹੈ। ਰੋਕੇ ਜਾਂ ਠਾਕੇ ਤੋਂ ਲੈ ਕੇ ਕੁੜੀ ਨੂੰ ਚੌਂਕੇ ਚੁੱਲ੍ਹੇ ਚੜ੍ਹਾਉਣ ਤਕ ਇਹ ਚੱਲਦੀ ਰਹਿੰਦੀ ਹੈ। ਇਸ ਦੌਰਾਨ ਬਹੁਤ ਸਾਰੀਆਂ ਛੋਟੀਆਂ ਵੱਡੀਆਂ ਰਸਮਾਂ ਹੁੰਦੀਆਂ ਹਨ ਜਿਨ੍ਹਾਂ ਰਾਹੀ ਵਿਆਹ ਦੀ ਸੰਸਥਾ ਦੀ ਸਮਾਜਿਕ ਸਥਾਪਨਾ ਹੁੰਦੀ ਹੈ। ਮੁੱਖ ਤੌਰ 'ਤੇ ਹੇਠ ਲਿਖੀਆਂ ਰਸਮਾਂ ਕੀਤੀਆਂ ਜਾਂਦੀਆਂ ਹਨ ਬਾਵੇ ਪੰਜਾਬ ਦੇ ਵੱਖੋ ਵੱਖ ਇਲਾਕਿਆ ਵਿੱਚ ਇਨ੍ਹਾਂ ਦੇ ਨਿਭਾਉਣ ਵਿੱਚ ਵੀ ਥਓੜ੍ਹਾ ਬਹੁਤ ਅਮਤਰ ਆ ਜਾਂਦਾ ਹੈ ਅਤੇ ਕਈ ਰਸਮਾਂ ਕਿਸੇ ਖਾਸ ਖੇਤਰ ਵਿੱਚ ਤਾਂ ਕੀਤੀਆਂ ਜਾਂਦੀਆਂ ਹਨ ਪਰ ਦੂਸਰੇ ਖੇਤਰਾਂ ਵਿੱਚ ਨਹੀਂ।