ਗੁਰੂ ਕੇ ਬਾਗ਼ ਦਾ ਮੋਰਚਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 21:
ਸਰਕਾਰ ਦੀ ਸ਼ਹਿ 'ਤੇ ਸਿੰਘਾਂ ਨੂੰ ਪੁਲਿਸ ਨੇ ਲਈ ਲੱਕੜਾਂ ਕੱਟਣ ਗਏ ਬਾਲਣ ਲਈ ਲੱਕੜਾਂ ਕੱਟੀਆਂ ਦੀ? ਇਸ ਮਸਲੇ 'ਤੇ ਜ਼ਮੀਨ ਵਿਚੋਂ ਲੰਗਰ ਦੇ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕਰਕੇ 6-6 ਦੇ ਉਦੇਸ਼ ਨਾਲ ਚੱਲੀ ਮੋਰਚਾ ਲੱਗ ਗਿਆ।
==ਜਥੇ ਭੇਜਣਾ==
ਸ਼੍ਰੋਮਣੀ ਕਮੇਟੀ<ref>http://new.sgpc.net/ਮੋਰਚਾ-ਗੁਰੂ-ਕਾ-ਬਾਗ/</ref> ਵੱਲੋਂ ਰੋਜ਼ਾਨਾ ਪੰਜ-ਪੰਜ ਸਿੰਘਾਂ ਦਾ ਜਥਾ ਭੇਜਿਆ ਜਾਣ ਲੱਗਾ, ਜਿਸ ਨੂੰ ਪੁਲਿਸ ਫੜਦੀ ਅਤੇ ਦੂਰ-ਦੂਰਾਡੇ ਲਿਜਾ ਕੇ ਛੱਡ ਦਿੰਦੀ। ਇਧਰ ਜਥੇ ਦੇ ਸਿੰਘਾਂ ਦੀ ਗਿਣਤੀ ਵਧੀ ਤਾਂ ਉਧਰ ਪੁਲਿਸ ਮੁਖੀ ਬੀ. ਟੀ. ਨੇ ਉੱਚ ਅਫ਼ਸਰਾਂ ਨਾਲ ਰਾਇ ਕਰਕੇ ਸਿੰਘਾਂ ਉੱਤੇ ਸਖ਼ਤੀ ਦਾ ਦੌਰ ਤੇਜ਼ ਕਰ ਦਿੱਤਾ। 26 ਅਗਸਤ ਨੂੰ ਲੱਕੜਾਂ ਲੈਣ ਲਈ ਗਏ 36 ਸਿੰਘਾਂ ਦੇ ਜਥੇ ਦੀ ਸਖ਼ਤ ਮਾਰਕੁਟਾਈ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਵਿੱਚ ਹਾਜ਼ਰ ਸਿੰਘਾਂ ਨੂੰ ਕੇਸਾਂ ਤੋਂ ਫੜ ਕੇ ਧੂਹਿਆ ਗਿਆ ਅਤੇ ਬੰਦੂਕਾਂ ਦੇ ਬੱਟਾਂ ਤੇ ਡਾਂਗਾਂ ਨਾਲ ਭਾਰੀ ਕੁੱਟਮਾਰ ਕੀਤੀ ਗਈ। ( ਇਸ ਲੇਖ ਲਿਖਣ ਵਾਲੇ ਬੇਵਕੂਫ ਨੂੰ ਇਹ ਵੀ ਪਤਾ ਨਹੀਂ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ1925 ਵਿੱਚ ਬਣੀ ਸੀ)
 
==ਭਾਰੀ ਸੰਖਿਆ ਵਿੱਚ ਗੁਰੂ ਕੇ ਬਾਗ ਪੁੱਜਣ==
ਮਨੁੱਖਤਾ ਨਾਲ ਹਮਦਰਦੀ ਰੱਖਣ ਵਾਲੇ ਵੱਖ-ਵੱਖ ਧਰਮਾਂ ਦੇ ਲੋਕ ਭਾਰੀ ਸੰਖਿਆ ਵਿੱਚ ਗੁਰੂ ਕੇ ਬਾਗ ਪੁੱਜਣ ਲੱਗੇ। ਇਨ੍ਹਾਂ ਵਿੱਚ ਅੰਗਰੇਜ਼ ਪਾਦਰੀ [[ਸੀ. ਐਫ. ਐਂਡਰੀਊਜ਼]], ਪੰਡਤ [[ਮਦਨ ਮੋਹਨ ਮਾਲਵੀਆ]], ਪ੍ਰੋ: [[ਰੁਚੀ ਰਾਮ ਸਹਾਨੀ]], [[ਹਕੀਮ ਅਜਮਲ ਖਾਂ]], ਸ੍ਰੀਮਤੀ [[ਸਰੋਜਨੀ ਨਾਇਡੂ]] ਖਾਸ ਵਰਣਨਯੋਗ ਹਨ। ਪਾਦਰੀ ਐਂਡਰੀਊਜ਼, ਜਿਸ ਨੇ ਤਵਾਰੀਖ ਵਿੱਚ ਇੱਕ ਹੀ ਮਸੀਹਾ ਸੂਲੀ ਚੜ੍ਹਦਾ ਸੁਣਿਆ, ਅੱਖਾਂ ਸਾਹਮਣੇ ਸੈਂਕੜੇ ਮਸੀਹੇ ਤਸੀਹੇ ਝੱਲਦੇ ਵੇਖ ਕੇ ਰੋ ਉੱਠਿਆ ਸੀ। ਉਸ ਨੇ ਪੰਜਾਬ ਦੇ ਗਵਰਨਰ ਸਰ ਮੈਕਲੈਗਨ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਇਹ ਕਹਿਰ ਬੰਦ ਕਰਨ ਲਈ ਜ਼ੋਰ ਪਾਇਆ, ਜਿਸ 'ਤੇ 13 ਸਤੰਬਰ ਨੂੰ ਮੈਕਲੈਗਨ ਖੁਦ ਗੁਰੂ ਕੇ ਬਾਗ ਪੁੱਜਾ, ਜਿਸ ਦੇ ਫਲਸਰੂਪ ਸਿੰਘਾਂ 'ਤੇ ਡਾਂਗਾਂ ਵਰ੍ਹਨੀਆਂ ਬੰਦ ਹੋ ਗਈਆਂ, ਪਰ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਰਿਹਾ, ਜੋ 17 ਨਵੰਬਰ 1922 ਤੱਕ ਚੱਲਿਆ। ਇਸ ਮੋਰਚੇ ਦੌਰਾਨ 839 ਸਿੰਘ ਜ਼ਖਮੀ ਅਤੇ 5605 ਸਿੰਘ ਗ੍ਰਿਫ਼ਤਾਰ ਹੋਏ।