ਬੀਬੀ ਭਾਨੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਛੋ 2409:4055:110:4537:B09C:19DE:A7B6:4B6A (ਗੱਲ-ਬਾਤ) ਦੀਆਂ ਸੋਧਾਂ ਵਾਪਸ ਮੋੜ ਕੇ Satdeepbot ਦਾ ਬਣਾਇਆ ਆਖ਼ਰੀ ਰੀਵਿਜ਼ਨ ਕਾਇਮ ਕੀਤਾ
ਟੈਗ: Rollback
ਲਾਈਨ 33:
ਬੀਬੀ ਭਾਨੀ ਸਿੱਖ ਜਗਤ ਦੀ ਆਪ ਮਹਾਨ ਸ਼ਖਸੀਅਤ ਹੈ। ਬੀਬੀ ਭਾਨੀ ਜੀ ਨੇ ਪਿਤਾ ਦੀ ਸੇਵਾ ਕਰ ਕੇ ਇਹ ਪੂਰਨ ਵਿੱਚ ਸਿੱਧ ਕਰ ਦਿੱਤਾ ਕਿ ਬੇਟੀ ਅਤੇ ਬੇਟੇ ਵਿੱਚ ਕੋਈ ਵੀ ਫ਼ਰਕ ਨਹੀਂ ਹੈ। ਬੀਬੀ ਜੀ ਬਚਪਨ ਤੋਂ ਹੀ ਪ੍ਰਭੁ-ਭਗਤੀ ਵਿੱਚ ਲੱਗ ਗਏ ਸਨ। ਆਪ ਸੁਭਾਅ ਦੇ ਅਤਿ ਸੁਸ਼ੀਲ, ਸੰਜਮੀ ਅਤੇ ਨਿੰਮ੍ਰਤਾ ਵਾਲੇ ਸਨ, ਸ੍ਰੇਸ਼ਟ ਬੁੱਧੀ ਦੇ ਮਾਲਕ ਸਨ। ਅਸੀਂ ਇਹ ਵੀ ਕਹਿ ਸਕਦੇ ਹਾਂ ਕਿ ਸਿੱਖ ਇਤਿਹਾਸ ਵਿੱਚ ਕੇਵਲ ਬੀਬੀ ਭਾਨੀ ਜੀ ਹੀ ਹਨ ਜੋ ਗੁਰ ਬੇਟੀ ਵੀ ਹਨ, ਗੁਰ ਪਤਨੀ ਵੀ, ਗੁਰ ਜਨਣੀ, ਗੁਰੂ ਦੀ ਦਾਦੀ ਅਤੇ ਪੜਦਾਦੀ ਸਨ। ਆਪ ਦਾ ਜਨਮ 19 ਜਨਵਰੀ, 1535 ਨੂੰ ਸਿੱਖਾਂ ਦੇ ਤੀਜੇ ਗੁਰੂ [[ਗੁਰੂ ਅਮਰਦਾਸ ਜੀ]] ਦੇ ਘਰ ਮਾਤਾ ਮਨਸਾ ਦੇਵੀ ਦੀ ਕੁਖੋਂ [[ਬਾਸਰਕੇ]] ਜ਼ਿਲ੍ਹਾ [[ਅੰਮ੍ਰਿਤਸਰ]] ਵਿਖੇ ਹੋਇਆ। ਆਪ ਗੁਰੂ ਜੀ ਦੀ ਛੋਟੀ ਪੁੱਤਰੀ ਸਨ। ਆਪ ਦੇ ਭਰਾਵਾਂ ਦਾ ਨਾਮ ਭਾਈ ਮੋਹਨ ਜੀ ਅਤੇ ਭਾਈ ਮੋਹਰ ਜੀ ਅਤੇ ਵੱਡੀ ਭੈਣ ਦਾ ਨਾਮ ਬੀਬੀ ਦਾਨੀ ਜੀ ਸਨ। ਆਪ ਦਾ ਵਿਆਹ ਭਾਈ ਜੇਠਾ ਜੀ ਗੁਰੂ ਰਾਮਦਾਸ ਜੀ ਨਾਲ ਹੋਇਆ। ਆਪ ਦੇ ਘਰ ਤਿੰਨ ਪੁੱਤਰ [[ਪ੍ਰਿਥੀ ਚੰਦ]], [[ਮਹਾਦੇਵ]] ਅਤੇ [[ਗੁਰੂ ਅਰਜਨ ਦੇਵ]] ਦਾ ਜਨਮ ਹੋਇਆ। ਬੀਬੀ ਭਾਈ ਦੀ 9 ਅਪਰੈਲ, 1598 ਨੂੰ ਮੌਤ ਹੋ ਗਈ।<ref>http://www.sikhmarg.com/2008/0608-so-kion-manda.html</ref>
 
==ਹਵਾਲੇ==
==ਬੀਬੀ ਭਾਨੀ ਜੀ ਨੇ ਗੁਰੂ ਜੀ ਕੋਲੋ ਵਰ ਮੰਗਿਆ ਕਿ ਗੁਰੂ ਪਰੰਪਰਾ ਆਪਣੀ ਹੀ ਵੰੰਸ਼ ਕੋਲ ਰਹੇੇ । ਆਪ ਨੇ ਇਹ ਵਰ ਬਿਨਾ ਕੁਝ ਸਮਝੇ ਕ ਮੰਗਿਆ ਸੀ ==
<br />{{ਹਵਾਲੇ}}
{{ਅਧਾਰ}}