ਵਿਆਹ ਦੀਆਂ ਰਸਮਾਂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 4:
 
==ਵਿਆਹ ਦੀ ਸੰਸਥਾ ਦਾ ਨਿਕਾਸ-ਵਿਕਾਸ==
ਮਨੁੱਖੀ ਜੀਵਨ ਕੁਦਰਤੀ ਨਾ ਰਹਿ ਕੇ ਸਮਾਜਿਕ ਬਣ ਗਿਆ ਹੈ। ਜੇ ਮਨੁੱਖੀ ਰਿਸ਼ਤੇ ਕੁਦਰਤੀ ਹੁੰਦੇ ਤਾਂ ਸਭ ਮਨੁੱਖਾਂ ਦਾ ਰਿਸ਼ਤਾ ਇੱਕ ਹੁੰਦਾ। ਵੱਖ ਵੱਖ ਰਿਸ਼ਤਿਆਂ ਦੀ ਬੁਨਿਆਦ ਵਿਆਹ ਰੂਪੀ ਸਮਾਜਿਕ ਸੰਸਥਾ ਹੈ। ਜਦੋਂ ਲਿੰਗਕ ਸੰਬੰਧਾਸੰਬੰਧਾਂ ਦੀ ਖੁੱਲ੍ਹ ਸੀ ਤਾਂ ਕੋਈ ਪੁਰਸ਼ ਇਸਤ੍ਰੀ ਤੋਂ ਬੱਚਿਆਂ ਦੀ ਸੁਰੱਖਿਆ ਅਤੇ ਗੁਜਾਰੇਗੁਜ਼ਾਰੇ ਦੀ ਪਰਵਾਹ ਨਹੀਂ ਸੀ ਕਰਦਾ। ਔਰਤ ਨੂੰ ਖੁਦ ਦੇਖ ਭਾਲ ਕਰਨੀ ਪੈਂਦੀ ਸੀ। ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਾਚੀਨ ਮਨੁੱਖ ਨੂੰ ਵਿਆਹ ਦੀ ਰਸਮ ਉਤਪੰਨ ਕੀਤੀ। ਇਸ ਤਰ੍ਹਾਂ ਕਰਨ ਨਾਲ ਔਰਤ-ਮਰਦ ਅੰਦਰ ਇੱਕ ਦੂਜੇ ਪ੍ਰਤੀ ਜਾਂ ਪੈਦਾ ਹੋਣ ਵਾਲੀ ਸੰਤਾਨ ਦੇ ਪਾਲਣ-ਪੋਸ਼ਣ ਦੀ ਜਿੰਮੇਵਾਰੀ ਦਾ ਅਗਿਆਸ ਪੈਦਾ ਹੋਣ ਲੱਗਾ। ਇਸ ਤਰ੍ਹਾਂ ਵਿਆਹ ਦੀ ਰਸਮ ਲੋਕਾਚਾਰ ਦਾ ਰੂਪ ਧਾਰ ਗਈ। ਕਿਉਂਕਿ ਇਸ ਵਿੱਚ ਸਮੂਹ ਦੀ ਸਹਿਮਤੀ ਸੀ। ਅਚਾਰੀਆਂ ਚਤੁਰਸੈਨ ਅਨੁਸਾਰ “ ਰਿਗਵੇਦ“ਰਿਗਵੇਦ ਵਿੱਚ ਵਰਤਮਾਨ ਅਰਥਾਂ ਵਿੱਚ ਵਿਆਹ ਸ਼ਬਦ ਨਹੀਂ ਮਿਲਦਾ” ਉਹ ਅਰਥਵ ਵੇਦ ਵਿੱਚ ਵਿਅਹ ਦੀ ਪਰਿਪਾਟੀ ਦੀ ਸਥਾਪਨਾ ਹੋਣੀ ਮੰਨਦਾ ਹੈ ਪਰੰਤੂ ਡਾ. ਰਾਧਾ ਕ੍ਰਿਸ਼ਨਨ ਅਨੁਸਾਰ, ‘ਰਿਗਵੇਦ’ ਦੇ ਸਮੇਂ ਤਕ ਵਿਆਹ ਦੀ ਸੰਸਥਾ ਸਥਾਪਤ ਹੋ ਚੁੱਕੀ ਸੀ।
 
==ਵਿਆਹ ਦਾ ਮੱਹਤਵ==