ਵਿਆਹ ਦੀਆਂ ਰਸਮਾਂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
→‎ਵਿਆਹ ਦੀਆਂ ਰਸਮਾਂ ਦੀ ਸਾਰਥਕਤਾ: ਸ਼ਬਦ ਜੋੜਾਂ ਦੀਆਂ ਗਲਤੀਆਂ ਵਿੱਚ ਸੁਧਾਰ ਕਰਕੇ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 213:
 
==ਵਿਆਹ ਦੀਆਂ ਰਸਮਾਂ ਦੀ ਸਾਰਥਕਤਾ==
ਵਿਆਹ ਵਿੱਚ ਨਿਭਾਉਣ ਵਾਲੀਆਂ ਇਹ ਸਾਰੀਆਂ ਰਸਮਾਂ ਦਾ ਆਮ ਜੀਵਨ ਵਿੱਚ ਬਹੁਤ ਵੱਡਾ ਸਥਾਨ ਹੈ ਇਹ ਸਾਰੀਆਂ ਰਸਮਾਂ ਨੂੰ ਨਿਭਾਉਣ ਪਿੱਛੇ ਅਨੇਕਾਂ ਹੀ ਸੱਭਿਆਚਾਰਕ ਅਤੇ ਸਮਾਜਿਕ ਕਾਰਣ ਹੁੰਦੇ ਹਨ। ਵਿਆਹ ਦੀਆਂ ਰਸਮਾਂ ਰਾਹੀਂ ਮਨੁੱਖੀ ਰਿਸ਼ਤਿਆਂ ਦੀ ਆਪਸੀ ਸਾਂਝ ਨੂੰ ਪਛਾਣਿਆ ਜਾਂਦਾ ਹੈ ਜੋ ਕਿ ਮਨੁੱਖੀ ਜੀਵਨ ਦੀ ਬੁਨਿਆਦ ਦੇ ਹਨ।<br />
“ਵਿਆਹ ਨਾਲ ਸੰਬੰਧਿਤ ਰਸਮਾਂ ਦੀ ਪੂਰਤੀ ਵਧੇਰੇ ਕਰਕੇ ਸਮਾਜਿਕ ਕਦਰਾਂ ਦੀ ਪੂਰਤੀ ਹਿੱਤ ਕੀਤੀ ਜਾਂਦੀ ਹੈ ਜਦੋਂ ਕਿ ਜਨਮ ਅਤੇ ਮੌਤ ਨਾਲ ਸੰਬੰਧਿਤ ਰਸਮਾਂ ਵਿੱਚ ਦੈਵੀ-ਸ਼ਕਤੀਆਂ ਦੀ ਹੌਂਦਹੋਂਦ ਅਕਸਰ ਸ਼ਾਮਿਲ ਹਨ। ਵਿਆਹ ਸਮੇਂ ਦੀਆ ਰਸਮਾਂ ਦਾ ਮੁੱਖ ਟੀਚਾ ਵਿਆਹ ਸੰਬੰਧਾਂ ਨੂੰ ਸੁਖਾਵਾਂ ਤੇ ਮਨੋਰੰਜਨ ਭਰਪੂਰ ਬਣਾਉਣਾ ਤੇ ਸੰਤਾਨ ਉਤਪਾਦਨ ਕਰਨਾ ਹੁੰਦਾ ਹੈ।”<ref>ਡਾ. ਜੀਤ ਸਿੰਘ ਜੋਸ਼ੀ, ਸੱਭਿਆਚਾਰਕ ਅਤੇ ਲੋਕਧਾਰਾ ਦੇ ਮੂਲ ਸਰੋਕਾਰ, ਤੇਜਿੰਦਰਬੀਰ ਸਿੰਘ, ਲਾਹੌਰ ਬੁੱਕ ਸ਼ਾਪ, 2- ਲਾਜਪਤ ਰਾਏ ਮਾਰਕਿਟ, ਨੇੜੇ ਸੁਸਾਇਟੀ ਸਿਨੇਮਾ, ਲੁਧਿਆਣਾ, ਪੰਨਾ-345</ref><br />
ਪਰ ਅਜੋਕੇ ਸਮੇਂ ਵਿੱਚ ਵਿਆਹ ਦੀਆਂ ਇਹਨਾਂ ਰਸਮਾਂ ਨੂੰ ਨਿਭਾਉਣ ਦੀ ਪਰੰਪਰਾ ਹੌਲੀ-ਹੌਲੀ ਘੱਟਦੀ ਜਾ ਰਹੀ ਹੈ। ਇਹਨਾਂ ਨੂੰ ਸੰਭਾਲਣ ਅਤੇ ਅੱਗੇ ਤੋਰਨ ਲਈ ਲੋੜੀਂਦੇ ਉਪਰਾਲੇ ਕਰਨ ਦੀ ਲੋੜ ਹੈ।</br>